ਪੜਚੋਲ ਕਰੋ

IND vs BAN: ਇਨ੍ਹਾਂ 5 ਖਿਡਾਰੀਆਂ ਦੇ ਦਮ 'ਤੇ ਟੀਮ ਇੰਡੀਆ ਨੇ ਜਿੱਤਿਆ ਪਹਿਲਾ ਟੈਸਟ, ਬੰਗਲਾਦੇਸ਼ ਨੂੰ ਕਰਨਾ ਪਿਆ ਹਾਰ ਦਾ ਸਾਹਮਣਾ

India vs Bangladesh 1st Test: ਟੀਮ ਇੰਡੀਆ ਨੇ ਬੰਗਲਾਦੇਸ਼ ਖਿਲਾਫ਼ 2 ਮੈਚਾਂ ਦੀ ਟੈਸਟ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਸੀਰੀਜ਼ ਦੇ ਪਹਿਲੇ ਮੈਚ 'ਚ ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾਇਆ ਸੀ।

ਟੈਸਟ ਸੀਰੀਜ਼

1/6
India vs Bangladesh 1st Test:  ਟੀਮ ਇੰਡੀਆ ਨੇ ਬੰਗਲਾਦੇਸ਼ ਖਿਲਾਫ਼ 2 ਮੈਚਾਂ ਦੀ ਟੈਸਟ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਸੀਰੀਜ਼ ਦੇ ਪਹਿਲੇ ਮੈਚ 'ਚ ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 188 ਦੌੜਾਂ ਨਾਲ ਹਰਾਇਆ ਸੀ। ਭਾਰਤੀ ਟੀਮ ਦੀ ਇਸ ਵੱਡੀ ਜਿੱਤ ਵਿੱਚ 5 ਖਿਡਾਰੀਆਂ ਦਾ ਸਭ ਤੋਂ ਵੱਡਾ ਯੋਗਦਾਨ ਸੀ। ਇਹ ਖਿਡਾਰੀ ਕਪਤਾਨ ਕੇਐਲ ਰਾਹੁਲ ਲਈ ਵੱਡੇ ਮੈਚ ਵਿਨਰ ਸਾਬਤ ਹੋਏ।

2/6
ਬੰਗਲਾਦੇਸ਼ ਖਿਲਾਫ਼ ਪਹਿਲੇ ਟੈਸਟ ਮੈਚ 'ਚ ਟੀਮ ਇੰਡੀਆ ਦੀ ਜਿੱਤ ਦੇ ਸਭ ਤੋਂ ਵੱਡੇ ਹੀਰੋ ਕੁਲਦੀਪ ਯਾਦਵ (Kuldeep Yadav) ਰਹੇ। ਕੁਲਦੀਪ ਯਾਦਵ ਨੇ ਇਸ ਮੈਚ ਵਿੱਚ ਕੁੱਲ 8 ਵਿਕਟਾਂ ਲਈਆਂ। ਉਨ੍ਹਾਂ ਨੇ ਪਹਿਲੀ ਪਾਰੀ 'ਚ 5 ਅਤੇ ਦੂਜੀ ਪਾਰੀ 'ਚ 3 ਵਿਕਟਾਂ ਲਈਆਂ।

3/6
ਟੀਮ ਇੰਡੀਆ ਨੇ ਇਸ ਮੈਚ 'ਚ ਬੰਗਲਾਦੇਸ਼ ਖਿਲਾਫ ਜਿੱਤ ਲਈ 513 ਦੌੜਾਂ ਦਾ ਟੀਚਾ ਰੱਖਿਆ ਸੀ। ਸ਼ੁਭਮਨ ਗਿੱਲ ਨੇ ਭਾਰਤੀ ਟੀਮ ਦੀ ਦੂਜੀ ਪਾਰੀ ਵਿੱਚ ਇਸ ਵੱਡੇ ਸਕੋਰ ਨੂੰ ਬਣਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ। ਸ਼ੁਭਮਨ ਗਿੱਲ ਨੇ ਦੂਜੀ ਪਾਰੀ 'ਚ 110 ਦੌੜਾਂ ਬਣਾਈਆਂ, ਜਦਕਿ ਪਹਿਲੀ ਪਾਰੀ 'ਚ ਵੀ 20 ਦੌੜਾਂ ਬਣਾਈਆਂ।

4/6
ਭਾਰਤੀ ਟੀਮ ਦੇ ਅਨੁਭਵੀ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਇਸ ਮੈਚ ਦੀਆਂ ਦੋਵੇਂ ਪਾਰੀਆਂ ਵਿੱਚ 50 ਦੌੜਾਂ ਦਾ ਅੰਕੜਾ ਪਾਰ ਕਰਨ ਵਿੱਚ ਕਾਮਯਾਬ ਰਹੇ। ਉਸ ਨੇ ਪਹਿਲੀ ਪਾਰੀ 'ਚ 90 ਦੌੜਾਂ ਬਣਾਈਆਂ, ਜਦਕਿ ਦੂਜੀ ਪਾਰੀ 'ਚ ਉਸ ਨੇ ਅਜੇਤੂ 102 ਦੌੜਾਂ ਬਣਾਈਆਂ।

5/6
ਨੌਜਵਾਨ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਇਸ ਮੈਚ ਦੀ ਇਕ ਪਾਰੀ ਵਿਚ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ, ਪਰ ਉਸ ਨੇ ਇਸ ਦਾ ਪੂਰਾ ਫਾਇਦਾ ਉਠਾਇਆ। ਸ਼੍ਰੇਅਸ ਅਈਅਰ ਪਹਿਲੀ ਪਾਰੀ ਵਿੱਚ 86 ਦੌੜਾਂ ਦੀ ਪਾਰੀ ਖੇਡਣ ਵਿੱਚ ਕਾਮਯਾਬ ਰਿਹਾ।

6/6
ਅਕਸ਼ਰ ਪਟੇਲ ਨੇ ਇਕ ਵਾਰ ਫਿਰ ਆਪਣੀ ਗੇਂਦਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ। ਅਕਸ਼ਰ ਪਟੇਲ ਨੂੰ ਪਹਿਲੀ ਪਾਰੀ 'ਚ ਸਿਰਫ ਇਕ ਵਿਕਟ ਮਿਲੀ ਸੀ ਪਰ ਉਹ ਦੂਜੀ ਪਾਰੀ 'ਚ ਸਭ ਤੋਂ ਸਫਲ ਰਿਹਾ। ਇਸ ਪਾਰੀ 'ਚ ਉਨ੍ਹਾਂ ਨੇ 4 ਵਿਕਟਾਂ ਆਪਣੇ ਨਾਂ ਕੀਤੀਆਂ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget