ਪੜਚੋਲ ਕਰੋ

Jos Buttler's Love Story: ਇੰਗਲੈਂਡ ਦੇ ਕਪਤਾਨ ਜੋਸ ਬਟਲਰ ਦੀ ਪ੍ਰੇਮ ਕਹਾਣੀ ਹੈ ਬੇਹੱਦ ਦਿਲਚਸਪ, ਦੋਸਤੀ ਇੰਝ ਬਦਲ ਗਈ ਪਿਆਰ 'ਚ

Jos Buttler: ਜੋਸ ਬਟਲਰ ਇਸ ਸਾਲ ਸੀਮਤ ਓਵਰਾਂ ਦੀ ਕ੍ਰਿਕਟ 'ਚ ਇੰਗਲੈਂਡ ਦੇ ਕਪਤਾਨ ਬਣੇ ਹਨ। ਉਹ ਟੀ-20 ਵਿਸ਼ਵ ਕੱਪ 'ਚ ਇੰਗਲਿਸ਼ ਟੀਮ ਦੀ ਅਗਵਾਈ ਕਰ ਰਿਹਾ ਹੈ।

Jos Buttler

1/6
ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ 21 ਅਕਤੂਬਰ 2017 ਨੂੰ ਆਪਣੇ ਸਕੂਲੀ ਦੋਸਤ ਲੁਈਸ ਨਾਲ ਵਿਆਹ ਕੀਤਾ ਸੀ। ਜੋਸ ਅਤੇ ਲੁਈਸ ਹੁਣ ਦੋ ਧੀਆਂ ਦੇ ਮਾਪੇ ਹਨ। ਅਪ੍ਰੈਲ 2019 'ਚ ਇਸ ਜੋੜੇ ਦੇ ਘਰ ਪਹਿਲੀ ਬੇਟੀ ਨੇ ਜਨਮ ਲਿਆ ਸੀ। ਇਸ ਨਾਲ ਹੀ ਪਿਛਲੇ ਸਾਲ ਸਤੰਬਰ 'ਚ ਦੂਜੀ ਬੇਟੀ ਨੇ ਜਨਮ ਲਿਆ ਸੀ।

2/6
ਜੋਸ ਬਟਲਰ ਦੀ ਪਤਨੀ ਲੁਈਸ ਬਟਲਰ ਇੱਕ ਪੇਸ਼ੇਵਰ Pilates ਟ੍ਰੇਨਰ ਹੈ। ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਹੁਤ ਛੋਟੀ ਉਮਰ ਵਿੱਚ ਕੀਤੀ ਸੀ। Pilates ਇੱਕ ਕਿਸਮ ਦੀ ਗੁੰਝਲਦਾਰ ਕਸਰਤ ਹੈ ਜੋ ਮਨ ਅਤੇ ਪੂਰੇ ਸਰੀਰ ਨੂੰ ਅੰਦਰੋਂ ਅਤੇ ਬਾਹਰੋਂ ਮਜ਼ਬੂਤ ਅਤੇ ਕਿਰਿਆਸ਼ੀਲ ਰੱਖਦੀ ਹੈ। ਲੇਵਿਸ LBPilates ਤੇ Teaches Pilates ਦੀ ਸੰਸਥਾਪਕ ਹੈ।

3/6
ਜੋਸ ਤੇ ਲੁਈਸ ਦੀ ਪ੍ਰੇਮ ਕਹਾਣੀ ਸਕੂਲ ਦੇ ਸਮੇਂ ਤੋਂ ਸ਼ੁਰੂ ਹੋਈ ਸੀ। ਦੋਵੇਂ 14 ਸਾਲ ਦੀ ਉਮਰ ਤੋਂ ਬਹੁਤ ਚੰਗੇ ਦੋਸਤ ਸਨ। ਦੋਸਤੀ ਇੰਨੀ ਡੂੰਘੀ ਸੀ ਕਿ ਜੋਸ ਉਦੋਂ ਤੋਂ ਲੁਈਸ ਨੂੰ 'ਪਤਨੀ' ਕਹਿ ਕੇ ਫਲਰਟ ਕਰਦਾ ਸੀ। ਦੋਵਾਂ ਦੀ ਇਹ ਦੋਸਤੀ ਕਦੋਂ ਪਿਆਰ ਵਿੱਚ ਬਦਲ ਗਈ, ਇਸ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ।

4/6
ਰਿਸ਼ਤੇ ਦੀ ਸ਼ੁਰੂਆਤ 'ਚ ਦੋਵੇਂ ਇਕ-ਦੂਜੇ ਨੂੰ ਜ਼ਿਆਦਾ ਸਮਾਂ ਨਹੀਂ ਦੇ ਸਕੇ। ਇਸ ਦਾ ਵੱਡਾ ਕਾਰਨ ਇਹ ਸੀ ਕਿ ਦੋਵਾਂ ਨੇ ਆਪਣੇ-ਆਪਣੇ ਕਰੀਅਰ 'ਤੇ ਧਿਆਨ ਦੇਣ ਦਾ ਫੈਸਲਾ ਕੀਤਾ ਸੀ। ਇਕ ਵਾਰ ਜਦੋਂ ਬਟਲਰ ਨੇ ਇੰਗਲੈਂਡ ਕ੍ਰਿਕਟ ਟੀਮ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਤਾਂ ਦੋਵਾਂ ਨੇ ਇਕ-ਦੂਜੇ ਨਾਲ ਜ਼ਿਆਦਾ ਸਮਾਂ ਬਿਤਾਉਣਾ ਸ਼ੁਰੂ ਕਰ ਦਿੱਤਾ।

5/6
ਜੋਸ ਬਟਲਰ ਨੇ ਇਕ ਇੰਟਰਵਿਊ 'ਚ ਕਿਹਾ ਹੈ ਕਿ ਲੁਈਸ ਉਸ ਲਈ ਸਭ ਤੋਂ ਵਧੀਆ ਸਾਥੀ ਹੈ। ਜਦੋਂ ਵੀ ਉਹ ਉਸ ਦੇ ਨਾਲ ਹੁੰਦੀ ਹੈ, ਉਹ ਬਿਹਤਰ ਪ੍ਰਦਰਸ਼ਨ ਕਰਦਾ ਹੈ। ਬਟਲਰ ਮੁਤਾਬਕ ਲੁਈਸ ਨਾਲ ਵਿਆਹ ਕਰਨਾ ਉਸ ਦੇ ਕਰੀਅਰ ਦੀ ਸਭ ਤੋਂ ਵਧੀਆ ਪਾਰੀ ਰਹੀ ਹੈ।

6/6
image 6
image 6

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ

Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !

ABP Premium

ਵੀਡੀਓਜ਼

Patiala Clash| ਨੌਜਵਾਨ ਭਿੜੇ, CCTV 'ਚ ਲੜਾਈ ਕੈਦJagir Kaur| ਬੀਬੀ ਜਗੀਰ ਕੌਰ ਨੇ ਮੁਆਫ਼ੀ ਮੰਗਣ ਬਾਅਦ ਸੁਖਬੀਰ ਬਾਦਲ ਬਾਰੇ ਕੀ ਆਖਿਆ ?Prem Singh Chandumajra| ਬਾਗੀ ਲੀਡਰਾਂ ਦੀ ਮੁਆਫ਼ੀ ਵਾਲੀ ਚਿੱਠੀ, ਸੁਖਬੀਰ ਬਾਦਲ 'ਤੇ ਵੱਡੇ ਇਲਜ਼ਾਮGiani Harpreet Singh| ਜਥੇਦਾਰ ਨੇ ਅੰਮ੍ਰਿਤਪਾਲ ਦੀ ਮੰਗੀ ਰਿਹਾਈ, ਹੋਰ ਕੀ-ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Amritpal Singh: ਅਮਰੀਕਾ 'ਚ ਉਠਿਆ ਅੰਮ੍ਰਿਤਪਾਲ ਦੀ ਸਹੁੰ ਦਾ ਮੁੱਦਾ, ਸਿੱਖ ਵਕੀਲ ਨੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, NSA ਨੂੰ ਦੱਸਿਆ ਗ਼ਲਤ
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
Canada Airline Westjet : ਕੈਨੇਡਾ ਨੇ 400 ਤੋਂ ਵੱਧ ਉਡਾਣਾਂ ਕੀਤੀਆਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
ਟੀਮ ਇੰਡੀਆ 'ਤੇ ਹੋਈ ਪੈਸਿਆਂ ਦੀ ਬਾਰਿਸ਼, ਇਨਾਮ ਵਿੱਚ ਮਿਲਣਗੇ 125 ਕਰੋੜ ਰੁਪਏ , BCCI ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ  ‘ਤੇ ਪਵੇਗਾ ਅਸਰ !
Rule Change: LPG ਤੋਂ ਲੈ ਕੇ ਕ੍ਰੈਡਿਟ ਕਾਰਡ ਤੱਕ... ਦੇਸ਼ 'ਚ ਅੱਜ ਤੋਂ ਲਾਗੂ ਹੋਏ ਇਹ 5 ਵੱਡੇ ਬਦਲਾਅ, ਹਰ ਜੇਬ ਤੇ ਹਰ ਘਰ ‘ਤੇ ਪਵੇਗਾ ਅਸਰ !
Tattoo is risk of Blood Cancer:  ਬਲੱਡ ਕੈਂਸਰ ਦੇ ਜ਼ੋਖਮ ਨੂੰ ਵਧਾ ਰਹੇ ਹਨ ਸਰੀਰ ਉਤੇ ਬਣਵਾਏ ਟੈਟੂ: ਖੋਜ 'ਚ ਖੁਲਾਸਾ

Champions Trophy 2025: ਰੋਹਿਤ-ਵਿਰਾਟ ਟੀਮ ਇੰਡੀਆ ਤੋਂ ਬਾਹਰ? ਇਨ੍ਹਾਂ ਖਿਡਾਰੀਆਂ ਨੂੰ ਮਿਲੇਗਾ ਮੌਕਾ, ਜੈ ਸ਼ਾਹ ਨੇ ਖੁਦ ਕੀਤਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਪਹਿਲਾਂ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਝਰਨੇ ਨੇੜੇ ਪਿਕਨਿਕ ਮਨਾ ਰਿਹਾ ਪੂਰਾ ਪਰਿਵਾਰ ਅਚਾਨਕ ਆਏ ਤੇਜ਼ ਵਹਾਅ ਵਿਚ ਰੁੜ੍ਹਿਆ,  ਦਿਲ ਹਲੂਣਨ ਵਾਲੀ VIDEO

Embed widget