ਪੜਚੋਲ ਕਰੋ

Heath Streak: ਦਿੱਗਜ ਆਲਰਾਊਂਡਰ Heath Streak ਦੀ ਮੌਤ ਦੀ ਖਬਰ ਨਿਕਲੀ ਝੂਠੀ, ਸਹਿਵਾਗ ਨੇ ਕੀਤਾ ਇਹ ਟਵੀਟ

Heath Streak is alive:: ਜ਼ਿੰਬਾਬਵੇ ਦੇ ਦਿੱਗਜ ਕ੍ਰਿਕਟਰ ਹੀਥ ਸਟ੍ਰੀਕ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ ਹੈ, ਉਹ ਜਿੰਦਾ ਹਨ। ਇਸ 'ਤੇ ਵਰਿੰਦਰ ਸਹਿਵਾਗ ਨੇ ਟਵੀਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ।

Heath Streak is alive

1/5
ਜ਼ਿੰਬਾਬਵੇ ਦੇ ਮਹਾਨ ਕ੍ਰਿਕਟਰ ਹੀਥ ਸਟ੍ਰੀਕ ਦੀ ਮੌਤ ਦੀ ਖਬਰ ਵਾਇਰਲ ਹੋ ਗਈ ਸੀ। ਪਰ ਇਹ ਖਬਰ ਝੂਠੀ ਨਿਕਲੀ। ਫਰਜ਼ੀ ਖਬਰਾਂ 'ਤੇ ਕਈ ਕ੍ਰਿਕਟਰਾਂ ਨੇ ਪ੍ਰਤੀਕਿਰਿਆ ਦਿੱਤੀ ਹੈ। ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਨੇ ਵੀ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਸਹਿਵਾਗ ਨੇ ਪ੍ਰਮਾਤਮਾ ਦਾ ਧੰਨਵਾਦ ਕੀਤਾ ਹੈ ਕਿ ਸਟ੍ਰੀਕ ਜ਼ਿੰਦਾ ਹੈ। ਸਟ੍ਰੀਕ ਟੀਮ ਦੇ ਸਰਵੋਤਮ ਗੇਂਦਬਾਜ਼ਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਹ ਕਪਤਾਨੀ ਵੀ ਕਰ ਚੁੱਕੇ ਸੀ।

2/5
ਸਟ੍ਰੀਕ ਨੇ ਆਪਣੇ ਕਰੀਅਰ ਦੌਰਾਨ ਕਈ ਉਪਲਬਧੀਆਂ ਹਾਸਲ ਕੀਤੀਆਂ ਸਨ। ਉਹ ਜ਼ਿੰਬਾਬਵੇ ਲਈ 100 ਵਨਡੇ ਵਿਕਟ ਲੈਣ ਵਾਲੇ ਪਹਿਲੇ ਗੇਂਦਬਾਜ਼ ਸਨ। ਉਹ ਟੀਮ ਲਈ ਸਭ ਤੋਂ ਵੱਧ ਵਨਡੇ ਵਿਕਟ ਲੈਣ ਵਾਲੇ ਗੇਂਦਬਾਜ਼ ਵੀ ਸਨ। ਸਟ੍ਰੀਕ ਨੇ 189 ਵਨਡੇ ਮੈਚਾਂ ਵਿੱਚ 239 ਵਿਕਟਾਂ ਲਈਆਂ। ਇਸ ਦੌਰਾਨ 7 ਵਾਰ ਚਾਰ ਜਾਂ ਇਸ ਤੋਂ ਵੱਧ ਵਿਕਟਾਂ ਲਈਆਂ। ਉਸ ਨੇ 65 ਟੈਸਟ ਮੈਚਾਂ ਦੌਰਾਨ 216 ਵਿਕਟਾਂ ਲਈਆਂ। ਇਸ ਦੌਰਾਨ 7 ਵਾਰ ਪੰਜ ਜਾਂ ਇਸ ਤੋਂ ਵੱਧ ਵਿਕਟਾਂ ਲਈਆਂ।

3/5
ਹੀਥ ਸਟ੍ਰੀਕ ਨੇ ਵੀ ਬੱਲੇਬਾਜ਼ੀ 'ਚ ਕਮਾਲ ਦਿਖਾਇਆ। ਉਨ੍ਹਾਂ ਨੇ 189 ਵਨਡੇ ਮੈਚਾਂ 'ਚ 2943 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 13 ਅਰਧ ਸੈਂਕੜੇ ਲਗਾਏ। ਸਟ੍ਰੀਕ ਨੇ 65 ਟੈਸਟ ਮੈਚਾਂ ਵਿੱਚ 1990 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ ਇੱਕ ਸੈਂਕੜਾ ਅਤੇ 11 ਅਰਧ ਸੈਂਕੜੇ ਲਗਾਏ। ਘਰੇਲੂ ਮੈਚਾਂ ਵਿੱਚ ਵੀ ਉਸਦਾ ਰਿਕਾਰਡ ਚੰਗਾ ਹੈ।

4/5
ਸਟ੍ਰੀਕ ਨੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਹ ਕੋਲਕਾਤਾ ਨਾਈਟ ਰਾਈਡਰਜ਼ ਦੇ ਕੋਚ ਰਹਿ ਚੁੱਕੇ ਹਨ। ਇਸ ਦੇ ਨਾਲ ਉਹ ਗੁਜਰਾਤ ਲਾਇਨਜ਼ ਲਈ ਵੀ ਅਹਿਮ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ।

5/5

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget