ਪੜਚੋਲ ਕਰੋ

Team India ਦੇ ਇਹ ਦੋ ਖਿਡਾਰੀ ਕ੍ਰਿਕੇਟ ਦੇ ਨਾਲ-ਨਾਲ Horse Riding ਦਾ ਵੀ ਰੱਖਦੇ ਹਨ ਸ਼ੌਂਕ, ਤਸਵੀਰਾਂ ਦੇਖ ਤੁਸੀਂ ਵੀ ਕਰੋਗੇ ਤਾਰੀਫ਼

ਰਵਿੰਦਰ ਜਡੇਜਾ

1/6
Shikhar Dhawan and Jadeja Horse Riding: ਟੀਮ ਇੰਡੀਆ ਦੇ ਬੈਟਸਮੈਨ ਸ਼ਿਖਰ ਧਵਨ ਦੱਖਣੀ ਅਪਰੀਕਾ ਦੇ ਖਿਲਾਫ ਵਨਡੇਅ ਸੀਰੀਜ਼ ‘ਚ ਖੇਡਦੇ ਹੋਏ ਦਿਖਾਈ ਦੇਣਗੇ। 19 ਜਨਵਰੀ ਤੋਂ ਸ਼ੁਰੂ ਹੋ ਰਹੀ ਵਨਡੇਅ ਸੀਰੀਜ਼ ‘ਚ ਤਿੰਨ ਮੈਚ ਖੇਡੇ ਜਾਣੇ ਹਨ। ਇਸਨੂੰ ਲੈ ਕੇ ਧਵਨ ਖੂਬ ਤਿਆਰੀ ਕਰ ਰਹੀ ਹੈ। ਵੱਖ-ਵੱਖ ਖਿਡਾਰੀਆਂ ਦੇ ਨਾਲ ਟ੍ਰੇਨਿੰਗ ਲਈ ਜਾ ਰਹੀ ਹੈ। ਹਾਲ ਹੀ ‘ਚ ਧਵਨ, ਰਵਿੰਦਰ ਜਡੇਜਾ ਦੇ ਨਾਲ ਦਿਖਾਈ ਦਿੱਤੇ। ਜਡੇਜਾ ਨੂੰ ਦੱਖਣੀ ਅਪਰੀਕਾ ਦੇ ਦੌਰੇ ਲਈ ਟੀਮ ਇੰਡੀਆ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ।

2/6
ਰਵਿੰਦਰ ਜਡੇਜਾ ਅਤੇ ਸ਼ਿਖਰ ਧਵਨ ਟੀਮ ਇੰਡੀਆ ਦੇ ਅਜਿਹੇ ਖਿਡਾਰੀ ਹਨ ਜੋ ਕਿ ਕ੍ਰਿਕੇਟ ਦੇ ਨਾਲ-ਨਾਲ ਘੋੜ ਸਵਾਰੀ (Horse Riding) ਵੀ ਕਰਦੇ ਹਨ। ਇਹਨਾਂ ਦੋਨਾਂ ਖਿਡਾਰੀਆਂ ਨੂੰ ਅਕਸਰ ਹੌਰਸ ਰਾਈਡਿੰਗ ਕਰਦੇ ਦੇਖਿਆ ਗਿਆ ਹੈ। ਜਡੇਜਾ ਕੋਲ ਕਈ ਕਿਸਮ ਦੇ ਘੋੜੇ ਹਨ। ਧਵਨ ਵੀ ਮੌਕਾ ਕੱਢ ਕੇ ਘੋੜ ਸਵਾਰੀ ਦੇ ਆਪਣੇ ਪ੍ਰੇਮ ਨੂੰ ਜ਼ਾਹਿਰ ਕਰਦੇ ਰਹੇ ਹਨ। ਧਵਨ ਨੇ ਸੋਸ਼ਲ ਮੀਡੀਆ ‘ਤੇ ਜਡੇਜਾ ਦੇ ਨਾਲ ਸ਼ੇਅਰ ਕੀਤੀ ਫੋਟੋ ਦੇ ਕੈਪਸ਼ਨ ‘ਚ ਘੋੜ ਸਵਾਰੀ ਦਾ ਵੀ ਜ਼ਿਕਰ ਕੀਤਾ ਹੈ।

3/6
ਸ਼ਿਖਰ ਧਵਨ ਨੇ ਆਪਣੇ ਆਫੀਸ਼ੀਅਲ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਸੀ। ਇਸ ‘ਚ ਉਹ ਆਪਣੇ ਬੱਚਿਆਂ ਨੂੰ ਘੋੜ ਸਵਾਰੀ ਸਿਖਾਉਂਦੇ ਦਿਖ ਰਹੇ ਸਨ। ਧਵਨ ਨੇ ਇਹ ਵੀਡੀਓ ਬੇਟੇ ਜੋਰਾਵਰ ਦੇ ਜਨਮਦਿਨ ਮੌਕੇ ਸ਼ੇਅਰ ਕੀਤਾ ਸੀ। ਇਸ ਵੀਡੀਓ ਨੂੰ ਫੈਨਜ਼ ਨੇ ਖੂਬ ਪਸੰਦ ਕੀਤਾ ਸੀ ।

4/6
ਧਵਨ ਨੇ ਇਸ ਤੋਂ ਪਹਿਲਾਂ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਸੀ ਇਸ ‘ਚ ਉਹ ਖੁਦ ਘੋੜ ਸਵਾਰੀ ਕਰਦੇ ਨਜ਼ਰ ਆ ਰਹੇ ਸਨ। ਇਸ ਵੀਡੀਓ ਨੂੰੰ 4 ਲੱਖ ਤੋਂ ਜ਼ਿਆਦਾ ਲੋਕਾਂ ਨੇ ਲਾਈਕ ਕੀਤਾ ਸੀ  ਅਤੇ ਕਈ ਲੋਕਾਂ ਨੇ ਇਸ ‘ਤੇ ਪ੍ਰਤੀਕ੍ਰਿਆ ਵੀ ਦਿੱਤੀ ਸੀ।   ਜਡੇਜਾ ਨੇ ਕੁਝ ਹਫਤੇ ਪਹਿਲਾਂ ਸੋਸ਼ਲ ਮੀਡੀਆ ‘ਤੇ ਹੌਰਸ ਰਾਈਡਿੰਗ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਸ ਨੂੰ ਫੈਨਜ਼ ਨੇ ਖੂਬ ਸਰਾਹਿਆ।

5/6
ਰਵਿੰਦਰ ਜਡੇਜਾ ਕੋਲ ਕਈ ਕਿਸਮ ਦੇ ਘੋੜੇ ਹਨ। ਉਹ ਆਪਣੇ ਫਾਰਮ ਹਾਊਸ ‘ਚ ਅਕਸਰ ਘੋੜਸਵਾਰੀ ਕਰਦੇ ਹਨ। ੳਹਨਾਂ ਨੇ ਸੋਸ਼ਲ ਮੀਡੀਆ ‘ਤੇ ਇਸਦੇ ਕਈ ਵੀਡੀਓਜ਼ ਸ਼ੇਅਰ ਕੀਤੇ ਹਨ।    ਧਵਨ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹਨਾਂ ਨੇ 34 ਟੈਸਟ ਮੈਚਾਂ ‘ਚ 2315 ਰਨ ਬਣਾਏ ਹਨ। ਇਸ ਦੌਰਾਨ ਉਹਨਾਂ ਨੇ 7 ਸੈਂਚੁਰੀ ਅਤੇ 5 ਹਾਫ ਸੈਂਚੁਰੀ ਲਾਏ ਹਨ। ਧਵਨ 145 ਵਨਡੇਅ ਮੈਚਾਂ ‘ਚ 6105 ਰਨ ਬਣਾ ਚੁੱਕੇ ਹਨ। ਉਹਨਾਂ ਵਨਡੇਅ ‘ਚ 17 ਸੈਂਚੁਰੀਜ਼ ਅਤੇ 33 ਹਾਫ ਸੈਂਚੁਰੀਜ਼  ਲਗਾਈਆਂ ਹਨ।

6/6
ਜਡੇਜਾ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਹਨਾਂ ਨੇ ਹੁਣ ਤੱਕ 57 ਟੈਸਟ ਮੈਚਾਂ ‘ਚ 2195 ਰਨ ਬਣਾਏ ਹਨ। ਉਹਨਾਂ ਨੇ ਇਸ ਦੌਰਾਨ 17 ਹਾਫ ਸੈਂਚੁਰੀਜ਼ ਵੀ ਲਗਾਈਆਂ  ਹਨ। ਜਡੇਜਾ ਨੇ ਟੈਸਟ ਮੈਚਾਂ ‘ਚ 232 ਵਿਕਟ ਲਏ ਹਨ।ਉਹ 168 ਵਨਡੇਅ ਮੈਚਾਂ ‘ਚ 2411 ਰਨ ਬਣਾ ਚੁੱਕੇ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget