ਪੜਚੋਲ ਕਰੋ

IND vs AUS: ਟੀਮ ਇੰਡੀਆ ਦੇ ਅਭਿਆਸ ਮੈਚ 'ਚ ਇਸ ਮਹਿਲਾ ਐਂਕਰ ਨੇ ਲਾਇਆ ਗਲੈਮਰ ਦਾ ਤੜਕਾ, ਖੂਬਸੂਰਤੀ ਦੇਖ ਤੁਸੀਂ ਵੀ ਹਾਰ ਜਾਵੋਗੇ ਦਿਲ!

ਆਈਸੀਸੀ ਟੀ-20 ਵਿਸ਼ਵ ਕੱਪ 2022 (T20 World Cup 2022) ਤੋਂ ਟੀਮ ਇੰਡੀਆ ਨੇ ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਮੈਚ 'ਚ ਭਾਰਤੀ ਖਿਡਾਰੀਆਂ ਦੇ ਨਾਲ-ਨਾਲ ਇਕ ਖੂਬਸੂਰਤ ਐਂਕਰ ਨੇ ਵੀ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

ਖੂਬਸੂਰਤ ਐਂਕਰ

1/6
T20 World Cup 2022: ਆਈਸੀਸੀ ਟੀ-20 ਵਿਸ਼ਵ ਕੱਪ 2022 (T20 World Cup 2022) ਤੋਂ ਟੀਮ ਇੰਡੀਆ ਨੇ ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਮੈਚ 'ਚ ਭਾਰਤੀ ਖਿਡਾਰੀਆਂ ਦੇ ਨਾਲ-ਨਾਲ ਇਕ ਖੂਬਸੂਰਤ ਐਂਕਰ ਨੇ ਵੀ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਹ ਐਂਕਰ ਹੋਰ ਕੋਈ ਨਹੀਂ ਸਗੋਂ ਨੇਰੋਲੀ ਮੀਡੋਜ਼  (Neroli Meadows) ਹਨ। ਆਓ ਅਸੀਂ ਤੁਹਾਨੂੰ  ਦੱਸਦੇ ਹਾਂ ਨੇਰੋਲੀ ਮੀਡੋਜ਼ ਬਾਰੇ...

2/6
ਨੇਰੋਲੀ ਮੀਡੋਜ਼  (Neroli Meadows) ਪੇਸ਼ੇ ਤੋਂ ਇੱਕ ਆਸਟ੍ਰੇਲੀਆਈ ਟੀਵੀ ਪੇਸ਼ਕਾਰ, ਖੇਡ ਪੱਤਰਕਾਰ ਅਤੇ ਖੇਡ ਟਿੱਪਣੀਕਾਰ ਹੈ। ਨੇਰੋਲੀ ਮੀਡੋਜ਼ ਪਿਛਲੇ ਟੀ-20 ਵਿਸ਼ਵ ਕੱਪ 'ਚ ਵੀ ਨਜ਼ਰ ਆ ਚੁੱਕੀ ਹੈ।

3/6
ਵਿਕੀਪੀਡੀਆ ਦੇ ਅਨੁਸਾਰ, ਨੇਰੋਲੀ ਮੀਡੋਜ਼  (Neroli Meadows) ਦਾ ਜਨਮ ਪੱਛਮੀ ਆਸਟ੍ਰੇਲੀਆ ਦੇ ਕੋਲੀ ਸ਼ਹਿਰ ਵਿੱਚ 1985/1986 ਵਿੱਚ ਹੋਇਆ ਸੀ।

4/6
ਕ੍ਰਿਕਟ ਤੋਂ ਇਲਾਵਾ, ਨੇਰੋਲੀ ਮੀਡੋਜ਼ ਨੇ ਬਾਸਕਟਬਾਲ ਅਤੇ ਆਸਟ੍ਰੇਲੀਅਨ ਫੁੱਟਬਾਲ ਲੀਗ ਦੀ ਮੇਜ਼ਬਾਨੀ ਵੀ ਕੀਤੀ ਹੈ।

5/6
ਨੇਰੋਲੀ ਮੀਡੋਜ਼ ਨੂੰ ਵੀ ਆਈਪੀਐਲ ਵਿੱਚ ਸ਼ਾ ਦੀ ਮੇਜ਼ਬਾਨੀ ਕਰਦੇ ਦੇਖਿਆ ਗਿਆ ਸੀ। ਆਈਪੀਐਲ 2021 ਦੇ ਦੋਵਾਂ ਪੜਾਵਾਂ ਦੌਰਾਨ, ਉਹ ਸੁਨੀਲ ਗਾਵਸਕਰ, ਮੈਥਿਊ ਹੇਡਨ ਅਤੇ ਕੇਵਿਨ ਪੀਟਰਸਨ ਨਾਲ ਦਿਖਾਈ ਦਿੱਤੀ ਅਤੇ ਆਈਪੀਐਲ 2022 ਦਾ ਹਿੱਸਾ ਵੀ ਸੀ।

6/6
ਕ੍ਰਿਕੇਟ ਪ੍ਰਸ਼ੰਸਕ ਨੇਰੋਲੀ ਮੀਡੋਜ਼ ਦੇ ਆਤਮਵਿਸ਼ਵਾਸ, ਸਟਾਈਲਿਸ਼ ਪਹਿਰਾਵੇ ਅਤੇ ਗਲੈਮਰ ਲਈ ਪਾਗਲ ਹੋ ਰਹੇ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆPakistani intruder| ਸਰਹੱਦ 'ਤੇ ਫਾਇਰਿੰਗ, ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget