ਪੜਚੋਲ ਕਰੋ
Sports Breaking: ਇਸ ਖਿਡਾਰੀ ਨੇ ਕ੍ਰਿਕਟ ਪ੍ਰੇਮੀਆਂ ਨੂੰ ਦਿੱਤਾ ਵੱਡਾ ਝਟਕਾ, ਤਿੰਨਾਂ ਫਾਰਮੈਂਟਾ ਨੂੰ ਕਿਹਾ ਅਲਵਿਦਾ
Cricketer Retirement: ਭਾਰਤੀ ਟੀਮ ਦੇ ਟੀ-20 ਵਿਸ਼ਵ ਚੈਂਪੀਅਨ ਬਣਨ ਤੋਂ ਬਾਅਦ ਟੀਮ ਇੰਡੀਆ ਦੇ ਅਨੁਭਵੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਅੰਤਰਰਾਸ਼ਟਰੀ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
Cricketer Retirement
1/6

ਰਵਿੰਦਰ ਜਡੇਜਾ ਤੋਂ ਬਾਅਦ ਕ੍ਰਿਕਟ ਸਮਰਥਕਾਂ ਨੂੰ ਵੱਡਾ ਝਟਕਾ ਲੱਗਾ ਹੈ। ਜਿਸ ਮੁਤਾਬਕ ਰਵਿੰਦਰ ਜਡੇਜਾ ਤੋਂ ਬਾਅਦ ਹੁਣ ਇਸ ਦਿੱਗਜ ਆਲਰਾਊਂਡਰ ਨੇ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
2/6

ਰਵਿੰਦਰ ਜਡੇਜਾ ਤੋਂ ਬਾਅਦ ਇਸ ਦਿੱਗਜ ਨੇ ਕੀਤਾ ਸੰਨਿਆਸ ਦਾ ਐਲਾਨ ਟੀਮ ਇੰਡੀਆ ਦੇ ਅਨੁਭਵੀ ਆਲਰਾਊਂਡਰ ਰਵਿੰਦਰ ਜਡੇਜਾ ਦੇ ਟੀ-20 ਫਾਰਮੈਟ ਤੋਂ ਸੰਨਿਆਸ ਲੈਣ ਤੋਂ ਬਾਅਦ ਹੁਣ ਬੰਗਲਾਦੇਸ਼ ਕ੍ਰਿਕਟ ਟੀਮ ਦੇ ਅਨੁਭਵੀ ਆਲਰਾਊਂਡਰ ਮਹਿਮੂਦੁੱਲਾ ਰਿਆਜ਼ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਹਿਮੂਦੁੱਲਾ ਦੀ ਉਮਰ ਦੀ ਗੱਲ ਕਰੀਏ ਤਾਂ ਉਹ ਹੁਣ 38 ਸਾਲ ਦੇ ਹੋ ਚੁੱਕੇ ਹਨ। ਅਜਿਹੇ 'ਚ ਉਸ ਲਈ ਬੰਗਲਾਦੇਸ਼ ਲਈ ਇਕ ਹੋਰ ਆਈਸੀਸੀ ਈਵੈਂਟ ਖੇਡਣਾ ਮੁਸ਼ਕਿਲ ਹੋ ਸਕਦਾ ਹੈ। ਜਿਸ ਕਾਰਨ ਮਹਿਮੂਦੁੱਲਾ ਰਿਆਜ਼ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
Published at : 01 Jul 2024 08:45 PM (IST)
ਹੋਰ ਵੇਖੋ





















