ਪੜਚੋਲ ਕਰੋ

IND vs AUS ODIs stats: ਇਨ੍ਹਾਂ ਭਾਰਤੀ ਗੇਂਦਬਾਜ਼ਾਂ ਨੇ ਆਸਟ੍ਰੇਲੀਆ ਖ਼ਿਲਾਫ਼ ODI ਵਿੱਚ ਮਚਾਈ ਤਬਾਹੀ, ਕਪਿਲ ਦੇਵ ਸਿਖਰ 'ਤੇ

IND vs AUS: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 17 ਮਾਰਚ ਤੋਂ ਸ਼ੁਰੂ ਹੋ ਰਹੀ ਹੈ। ਇਸ ਤੋਂ ਪਹਿਲਾਂ ਜਾਣੋ ਕੰਗਾਰੂ ਟੀਮ ਦੇ ਖਿਲਾਫ ਭਾਰਤ ਲਈ ਕਿਸ ਗੇਂਦਬਾਜ਼ ਨੇ ਸਭ ਤੋਂ ਵੱਧ ਵਿਕਟਾਂ ਲਈਆਂ ਹਨ।

ਇਨ੍ਹਾਂ ਭਾਰਤੀ ਗੇਂਦਬਾਜ਼ਾਂ ਨੇ ਆਸਟ੍ਰੇਲੀਆ ਖ਼ਿਲਾਫ਼ ODI ਵਿੱਚ ਮਚਾਈ ਤਬਾਹੀ, ਕਪਿਲ ਦੇਵ ਸਿਖਰ 'ਤੇ

1/6
ਕਪਿਲ ਦੇਵ ਉਹ ਭਾਰਤੀ ਗੇਂਦਬਾਜ਼ ਹਨ, ਜਿਨ੍ਹਾਂ ਨੇ ਆਸਟ੍ਰੇਲੀਆ ਖਿਲਾਫ ਵਨਡੇ 'ਚ ਸਭ ਤੋਂ ਜ਼ਿਆਦਾ ਵਿਕਟਾਂ ਲਈਆਂ ਹਨ। ਇਸ ਅਨੁਭਵੀ ਆਲਰਾਊਂਡਰ ਨੇ ਕੰਗਾਰੂ ਟੀਮ ਖਿਲਾਫ 41 ਮੈਚਾਂ 'ਚ 27.68 ਦੀ ਗੇਂਦਬਾਜ਼ੀ ਔਸਤ ਨਾਲ 45 ਵਿਕਟਾਂ ਲਈਆਂ ਹਨ।

2/6
ਅਜੀਤ ਅਗਰਕਰ ਆਸਟ੍ਰੇਲੀਆ ਦੇ ਖਿਲਾਫ ਵਨਡੇ 'ਚ ਦੂਜੇ ਸਭ ਤੋਂ ਸਫਲ ਭਾਰਤੀ ਗੇਂਦਬਾਜ਼ ਰਹੇ ਹਨ। ਅਗਰਕਰ ਨੇ 21 ਮੈਚਾਂ 'ਚ 28.41 ਦੀ ਔਸਤ ਨਾਲ 36 ਵਿਕਟਾਂ ਲਈਆਂ ਹਨ।

3/6
ਇਸ ਸੂਚੀ 'ਚ ਤੀਜੇ ਨੰਬਰ 'ਤੇ ਤੇਜ਼ ਗੇਂਦਬਾਜ਼ ਵੀ ਹਨ। ਸਾਬਕਾ ਭਾਰਤੀ ਗੇਂਦਬਾਜ਼ ਜਵਾਗਲ ਸ਼੍ਰੀਨਾਥ ਨੇ ਆਸਟ੍ਰੇਲੀਆ ਖਿਲਾਫ 29 ਮੈਚਾਂ 'ਚ 36.78 ਦੀ ਗੇਂਦਬਾਜ਼ੀ ਔਸਤ ਨਾਲ 33 ਵਿਕਟਾਂ ਲਈਆਂ ਹਨ।

4/6
ਹਰਭਜਨ ਸਿੰਘ ਆਸਟ੍ਰੇਲੀਆ ਖਿਲਾਫ ਵਨਡੇ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਚੌਥੇ ਗੇਂਦਬਾਜ਼ ਹਨ। ਇਸ ਸਾਬਕਾ ਸਪਿਨਰ ਨੇ 35 ਮੈਚਾਂ 'ਚ 32 ਵਿਕਟਾਂ ਲਈਆਂ ਹਨ। ਇਸ ਦੌਰਾਨ ਉਨ੍ਹਾਂ ਦੀ ਗੇਂਦਬਾਜ਼ੀ ਔਸਤ 46.43 ਰਹੀ ਹੈ।

5/6
ਭਾਰਤੀ ਦਿੱਗਜ ਸਪਿਨਰ ਅਨਿਲ ਕੁੰਬਲੇ ਨੇ ਆਸਟ੍ਰੇਲੀਆ ਖਿਲਾਫ 29 ਵਨਡੇ ਮੈਚਾਂ 'ਚ 31 ਵਿਕਟਾਂ ਲਈਆਂ ਹਨ। ਉਹ ਇਸ ਸੂਚੀ 'ਚ ਪੰਜਵੇਂ ਸਥਾਨ 'ਤੇ ਹੈ। ਕੁੰਬਲੇ ਨੇ ਇਸ ਦੌਰਾਨ 40.29 ਦੀ ਔਸਤ ਨਾਲ ਗੇਂਦਬਾਜ਼ੀ ਕੀਤੀ।

6/6
ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਵੀ ਇੱਥੇ ਪੰਜਵੇਂ ਸਥਾਨ 'ਤੇ ਹਨ। ਪਠਾਨ ਨੇ ਆਸਟ੍ਰੇਲੀਆ ਖਿਲਾਫ 24 ਵਨਡੇ ਮੈਚਾਂ 'ਚ 35.96 ਦੀ ਔਸਤ ਨਾਲ 31 ਵਿਕਟਾਂ ਲਈਆਂ ਹਨ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget