ਪੜਚੋਲ ਕਰੋ

ਕੈਨੇਡਾ 'ਚ ਇਸ ਪੰਜਾਬਣ ਐਂਕਰ ਦੀ ਫੈਨ ਹੋਈ ਦੁਨੀਆ, ਬੋਲਡਨੈੱਸ ਸਾਹਮਣੇ ਭਾਰਤੀ ਅਭਿਨੇਤਰੀਆਂ ਵੀ ਫੇਲ੍ਹ !

ਕੈਨੇਡਾ 'ਚ ਖੇਡੀ ਗਈ ਗਲੋਬਲ ਟੀ-20 ਲੀਗ ਦੇ ਇਸ ਸੀਜ਼ਨ 'ਚ ਸਪੋਰਟਸ ਐਂਕਰ ਯੇਸ਼ਾ ਸਾਗਰ ਨੇ ਆਪਣੀ ਖੂਬਸੂਰਤੀ ਨੂੰ ਲੈ ਕੇ ਖੂਬ ਵਾਹ-ਵਾਹ ਖੱਟੀ। ਯੇਸ਼ਾ ਦਾ ਜਨਮ ਸਾਲ 1995 ਵਿੱਚ ਪੰਜਾਬ ਵਿੱਚ ਹੋਇਆ ਸੀ।

1/6
ਕੈਨੇਡਾ 'ਚ ਖੇਡੇ ਗਏ ਗਲੋਬਲ ਟੀ-20 ਲੀਗ ਦੇ ਫਾਈਨਲ ਮੈਚ 'ਚ ਮਾਂਟਰੀਅਲ ਟਾਈਗਰਜ਼ ਨੇ ਸਰੀ ਜੈਗੁਆਰਜ਼ ਨੂੰ ਹਰਾ ਕੇ ਇਸ ਸੀਜ਼ਨ ਦਾ ਖਿਤਾਬ ਜਿੱਤ ਲਿਆ ਹੈ। ਇਸ ਦੇ ਨਾਲ ਹੀ ਇਸ ਸੀਜ਼ਨ ਦੌਰਾਨ ਭਾਰਤੀ ਮੂਲ ਦੀ ਐਂਕਰ ਯੇਸ਼ਾ ਸਾਗਰ ਨੂੰ ਲੈ ਕੇ ਕਾਫੀ ਚਰਚਾ ਹੋਈ।

2/6
ਯੇਸ਼ਾ ਸਾਗਰ ਦਾ ਜਨਮ 14 ਸਤੰਬਰ 1995 ਨੂੰ ਪੰਜਾਬ, ਭਾਰਤ ਵਿੱਚ ਹੋਇਆ ਸੀ। ਇਸ ਤੋਂ ਬਾਅਦ ਉਹ ਕੈਨੇਡਾ ਵਿੱਚ ਸੈਟਲ ਹੋ ਗਈ। ਇਸ ਸਮੇਂ ਉਹ ਟੋਰਾਂਟੋ ਸ਼ਹਿਰ ਵਿੱਚ ਰਹਿ ਰਹੀ ਹੈ। ਯੇਸ਼ਾ ਆਪਣੀ ਖੂਬਸੂਰਤੀ ਕਾਰਨ ਸਾਰਿਆਂ ਦੀਆਂ ਨਜ਼ਰਾਂ 'ਚ ਆਈ ਸੀ।

3/6
ਯੇਸ਼ਾ ਨੇ ਭਾਰਤ ਵਿੱਚ ਰਹਿੰਦਿਆਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਇਸ ਤੋਂ ਬਾਅਦ ਸਾਲ 2015 ਵਿੱਚ ਉਹ ਟੋਰਾਂਟੋ ਚਲੀ ਗਈ। ਇਸ ਦੌਰਾਨ ਉਨ੍ਹਾਂ ਨੂੰ ਇੱਕ ਪੰਜਾਬੀ ਮਿਊਜ਼ਿਕ ਵੀਡੀਓ ਵਿੱਚ ਕੰਮ ਕਰਨ ਦਾ ਮੌਕਾ ਵੀ ਮਿਲਿਆ। ਹੁਣ ਉਹ ਆਪਣੀ ਖੂਬਸੂਰਤੀ ਨਾਲ ਐਂਕਰਿੰਗ ਦੀ ਦੁਨੀਆ 'ਚ ਸਾਰਿਆਂ ਨੂੰ ਪ੍ਰਭਾਵਿਤ ਕਰ ਰਹੀ ਹੈ।

4/6
ਯੇਸ਼ਾ ਸਾਗਰ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇੰਸਟਾਗ੍ਰਾਮ 'ਤੇ ਉਨ੍ਹਾਂ ਦੇ 5 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ। ਯੇਸ਼ਾ ਦੇ ਗਲੈਮਰਸ ਅੰਦਾਜ਼ ਦਾ ਅੰਦਾਜ਼ਾ ਉਸ ਦੀਆਂ ਪੋਸਟਾਂ ਤੋਂ ਲਗਾਇਆ ਜਾ ਸਕਦਾ ਹੈ।

5/6
ਐਂਕਰਿੰਗ ਅਤੇ ਮਿਊਜ਼ਿਕ ਵੀਡੀਓਜ਼ 'ਚ ਕੰਮ ਕਰਨ ਤੋਂ ਇਲਾਵਾ ਯੇਸ਼ਾ ਨੇ ਮਾਡਲਿੰਗ ਦੀ ਦੁਨੀਆ 'ਚ ਵੀ ਆਪਣਾ ਨਾਂ ਕਮਾਇਆ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਬੋਲਡ ਅੰਦਾਜ਼ 'ਚ ਆਪਣੀ ਫੋਟੋ ਪੋਸਟ ਕਰਦੀ ਹੈ।

6/6
ਯੇਸ਼ਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਉਹ ਬਹੁਤ ਜ਼ਿਆਦਾ ਘੁੰਮਣਾ ਪਸੰਦ ਕਰਦੀ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)

Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ

Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Respiratory Issues: ਕੀ ਤੁਹਾਨੂੰ ਵੀ ਸਾਹ ਲੈਣ 'ਚ ਹੁੰਦੀ ਪਰੇਸ਼ਾਨੀ? ਤਾਂ ਰੋਜ਼ ਖਾਲੀ ਪੇਟ ਪੀਓ ਅੰਜੀਰ ਦਾ ਜੂਸ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
Health Tips: ਸਰੀਰ ਦਾ ਭਾਰ ਵਧਣ ਨਾਲ ਵੱਧ ਜਾਂਦਾ Breast ਦਾ ਸਾਈਜ? ਜਾਣੋ ਕੀ ਕਹਿੰਦੇ ਡਾਕਟਰ
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Embed widget