ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

INDIA vs BHARAT: ਵਿਸ਼ਵ ਕੱਪ 'ਚ ਨਵੇਂ ਨਾਮ ਨਾਲ ਉਤਰੇਗੀ ਟੀਮ ਇੰਡੀਆ? ਜਾਣੋ ਕਿਉਂ ਹੋ ਰਹੀ ਚਰਚਾ

World Cup 2023: ਵਿਸ਼ਵ ਕੱਪ 2023 ਤੋਂ ਪਹਿਲਾਂ ਟੀਮ ਇੰਡੀਆ ਦੇ ਨਾਂ ਨੂੰ ਲੈ ਕੇ ਤੇਜ਼ੀ ਨਾਲ ਚਰਚਾ ਹੋ ਰਹੀ ਹੈ। ਟੀਮ ਦੀ ਜਰਸੀ 'ਤੇ ਨਾਮ ਬਦਲਣ ਦੀ ਗੱਲ ਚੱਲ ਰਹੀ ਹੈ।

World Cup 2023

1/6
ਵਨਡੇ ਵਿਸ਼ਵ ਕੱਪ 2023 ਤੋਂ ਪਹਿਲਾਂ ਟੀਮ ਇੰਡੀਆ ਦਾ ਨਾਂ ਬਦਲਣ ਦੀ ਚਰਚਾ ਕੀਤਾ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਟੀਮ ਦੀ ਜਰਸੀ 'ਤੇ INDIA ਦੀ ਬਜਾਏ 'ਭਾਰਤ' ਲਿਖਿਆ ਹੋਣਾ ਚਾਹੀਦਾ ਹੈ। ਇਸ ਬਾਰੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਅਤੇ ਅਨੁਭਵੀ ਗਾਵਸਕਰ ਨੇ ਵੀ ਗੱਲ ਕੀਤੀ ਹੈ।

2/6
ਇੱਕ ਟਵੀਟ ਵਿੱਚ ਸਹਿਵਾਗ ਨੇ ਇੰਡੀਆ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬੀਸੀਸੀਆਈ ਤੋਂ ਮੰਗ ਕੀਤੀ ਕਿ ਭਾਰਤੀ ਖਿਡਾਰੀਆਂ ਦੀਆਂ ਜਰਸੀ 'ਤੇ 'ਭਾਰਤ' ਲਿਖਿਆ ਜਾਣਾ ਚਾਹੀਦਾ ਹੈ।

3/6
ਵਿਸ਼ਵ ਕੱਪ ਟੀਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸਹਿਵਾਗ ਨੇ ਟਵੀਟ ਕੀਤਾ, 'ਟੀਮ ਇੰਡੀਆ ਨਹੀਂ, ਟੀਮ ਭਾਰਤ।' ਉਨ੍ਹਾਂ ਨੇ ਅੱਗੇ ਲਿਖਿਆ, “ਇਸ ਵਿਸ਼ਵ ਕੱਪ ਵਿੱਚ ਜੇਕਰ ਅਸੀਂ ਰੋਹਿਤ, ਕੋਹਲੀ, ਬੁਮਰਾਹ, ਜੱਡੂ ਦੇ ਲਈ ਚੀਅਰ ਕਰੀਏ ਤਾਂ ਸਾਡੇ ਦਿਲਾਂ ਵਿੱਚ ਭਾਰਤ ਹੋਣਾ ਚਾਹੀਦਾ ਹੈ ਅਤੇ ਖਿਡਾਰੀਆਂ ਅਜਿਹੀ ਜਰਸੀ ਪਾਉਣ ਜਿਸ ‘ਤੇ ‘ਭਾਰਤ’ ਲਿਖਿਆ ਹੋਇਆ ਹੈ।

4/6
ਸਹਿਵਾਗ ਤੋਂ ਇਲਾਵਾ ਸਾਬਕਾ ਭਾਰਤੀ ਕ੍ਰਿਕਟਰ ਸੁਨੀਲ ਗਾਵਸਕਰ ਵੀ ਭਾਰਤ ਦੇ ਨਾਂ ਨਾਲ ਸਹਿਮਤ ਹਨ। ਉਨ੍ਹਾਂ ਇਸ ਮੁੱਦੇ 'ਤੇ ਆਪਣੀ ਰਾਏ ਵੀ ਪੇਸ਼ ਕੀਤੀ।

5/6
ਤੁਹਾਨੂੰ ਦੱਸ ਦਈਏ ਕਿ ਵਿਸ਼ਵ ਕੱਪ 2023 ਲਈ 15 ਮੈਂਬਰੀ ਭਾਰਤੀ ਟੀਮ ਦਾ ਮੰਗਲਵਾਰ ਨੂੰ ਐਲਾਨ ਕਰ ਦਿੱਤਾ ਗਿਆ ਹੈ। ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋਵੇਗਾ।

6/6
ਜ਼ਿਕਰਯੋਗ ਹੈ ਕਿ ਭਾਰਤੀ ਟੀਮ 'ਚ ਅਜੇ ਵੀ ਬਦਲਾਅ ਹੋ ਸਕਦੇ ਹਨ। ਭਾਰਤ ਦੀ ਵਿਸ਼ਵ ਟੀਮ 'ਚ ਬਦਲਾਅ ਦੀ ਆਖਰੀ ਤਰੀਕ 27 ਸਤੰਬਰ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget