ਪੜਚੋਲ ਕਰੋ
Wow Arsh...ਪੰਜਾਬ ਕਿੰਗਜ਼ ਦੀ ਮਾਲਕਣ ਪ੍ਰਿਟੀ ਜ਼ਿੰਟਾ ਨੇ ਅਰਸ਼ਦੀਪ ਸਿੰਘ ਨੂੰ ਇਸ ਅੰਦਾਜ਼ 'ਚ ਦਿੱਤੀ ਵਧਾਈ
IND vs SA 1st T20I: ਟੀਮ ਇੰਡੀਆ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਦੱਖਣੀ ਅਫਰੀਕਾ ਖਿਲਾਫ਼ ਸੀਰੀਜ਼ ਦੇ ਪਹਿਲੇ ਟੀ-20 ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅਰਸ਼ਦੀਪ ਸਿੰਘ
1/5

IND vs SA 1st T20I: ਟੀਮ ਇੰਡੀਆ ਦੇ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਦੱਖਣੀ ਅਫਰੀਕਾ ਖਿਲਾਫ਼ ਸੀਰੀਜ਼ ਦੇ ਪਹਿਲੇ ਟੀ-20 ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਤਿਰੂਵਨੰਤਪੁਰਮ 'ਚ ਖੇਡੇ ਗਏ ਇਸ ਟੀ-20 ਮੈਚ 'ਚ ਤਿੰਨ ਵਿਕਟਾਂ ਲਈਆਂ ਅਤੇ 'ਪਲੇਅਰ ਆਫ ਦਿ ਮੈਚ' ਚੁਣਿਆ ਗਿਆ। ਆਈਪੀਐਲ ਟੀਮ ਪੰਜਾਬ ਕਿੰਗਜ਼ ਦੀ ਮਾਲਕਣ ਬਾਲੀਵੁੱਡ ਅਦਾਕਾਰਾ ਪ੍ਰਿਟੀ ਜ਼ਿੰਟਾ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ।
2/5

23 ਸਾਲਾ ਤੇਜ਼ ਗੇਂਦਬਾਜ਼ ਅਰਸ਼ਦੀਪ ਨੇ ਦੱਖਣੀ ਅਫਰੀਕਾ ਖਿਲਾਫ਼ ਸੀਰੀਜ਼ ਦੇ ਪਹਿਲੇ ਟੀ-20 ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹਨਾਂ ਨੇ ਮੈਚ ਦੇ ਆਪਣੇ ਪਹਿਲੇ (ਦੂਜੀ ਪਾਰੀ) ਓਵਰ ਵਿੱਚ ਤਿੰਨ ਵਿਕਟਾਂ ਲਈਆਂ। ਉਹਨਾਂ ਨੇ ਕਵਿੰਟਨ ਡੀ ਕਾਕ, ਰਿਲੇ ਰੋਸੋ ਅਤੇ ਡੇਵਿਡ ਮਿਲਰ ਦੀਆਂ ਵਿਕਟਾਂ ਲਈਆਂ। ਅਰਸ਼ਦੀਪ ਨੂੰ ਪਲੇਅਰ ਆਫ ਦਾ ਮੈਚ ਚੁਣਿਆ ਗਿਆ।
Published at : 29 Sep 2022 01:46 PM (IST)
ਹੋਰ ਵੇਖੋ





















