ਪੜਚੋਲ ਕਰੋ

WPL Auction Most Expensive Players: ਨਿਲਾਮੀ 'ਚ ਟਾਪ ਦੇ 5 ਸਭ ਤੋਂ ਮਹਿੰਗੇ ਖਿਡਾਰੀਆਂ ਵਿੱਚੋਂ 3 ਭਾਰਤੀ, ਦੇਖੋ ਪੂਰੀ ਲਿਸਟ

ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਲਈ ਹੋਈ ਨਿਲਾਮੀ ਵਿੱਚ ਸਮ੍ਰਿਤੀ ਮੰਧਾਨਾ ਸਭ ਤੋਂ ਮਹਿੰਗੀ ਖਿਡਾਰਨ ਰਹੀ। ਇਸ ਸੂਚੀ ਦੇ ਟਾਪ 5 ਵਿੱਚ 3 ਭਾਰਤੀ ਖਿਡਾਰੀ ਹਨ।

WPL Auction 2023

1/6
ਮਹਿਲਾ ਪ੍ਰੀਮੀਅਰ ਲੀਗ ਦੇ ਪਹਿਲੇ ਸੀਜ਼ਨ ਦੀ ਨਿਲਾਮੀ ਖ਼ਤਮ ਹੋ ਗਈ ਹੈ। ਇਸ 'ਚ ਕੁੱਲ 86 ਖਿਡਾਰੀ ਖਰੀਦੇ ਗਏ। ਨਿਲਾਮੀ ਦੀ ਸਭ ਤੋਂ ਮਹਿੰਗੀ ਖਿਡਾਰਨ ਸਮ੍ਰਿਤੀ ਮੰਧਾਨਾ ਰਹੀ। ਉਨ੍ਹਾਂ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 3.40 ਕਰੋੜ ਰੁਪਏ 'ਚ ਖਰੀਦਿਆ। ਮੰਧਾਨਾ ਦੇ ਨਾਲ-ਨਾਲ ਚੋਟੀ ਦੇ 5 ਸਭ ਤੋਂ ਮਹਿੰਗੇ ਖਿਡਾਰੀਆਂ ਦੀ ਸੂਚੀ 'ਚ 3 ਭਾਰਤੀ ਵੀ ਹਨ। ਇਸ ਸੂਚੀ 'ਚ ਇਕ ਆਸਟ੍ਰੇਲੀਆਈ ਖਿਡਾਰੀ ਵੀ ਹੈ।

2/6
ਮੰਧਾਨਾ ਟੀਮ ਇੰਡੀਆ ਦੀ ਦਿੱਗਜ ਬੱਲੇਬਾਜ਼ ਹੈ। ਉਸ ਨੂੰ ਬੇਸ ਪ੍ਰਾਈਸ ਤੋਂ ਕਾਫੀ ਜ਼ਿਆਦਾ ਦੇ ਕੇ ਖਰੀਦਿਆ ਗਿਆ ਹੈ। RCB ਨੇ IPL 'ਚ ਵਿਰਾਟ ਕੋਹਲੀ ਵਰਗੇ ਦਿੱਗਜ ਖਿਡਾਰੀਆਂ ਨੂੰ ਆਪਣੀ ਟੀਮ 'ਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਮੰਧਾਨਾ ਨੂੰ ਮਹਿਲਾ ਪ੍ਰੀਮੀਅਰ ਲੀਗ 'ਚ ਸ਼ਾਮਲ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਗਿਆ।

3/6
ਐਸ਼ਲੇ ਗਾਰਡਨਰ ਮਹਿਲਾ ਪ੍ਰੀਮੀਅਰ ਲੀਗ ਦੀ ਦੂਜੀ ਸਭ ਤੋਂ ਮਹਿੰਗੀ ਖਿਡਾਰਨ ਸੀ। ਆਸਟ੍ਰੇਲੀਆਈ ਖਿਡਾਰੀ ਗਾਰਡਨਰ ਨੂੰ ਗੁਜਰਾਤ ਜਾਇੰਟਸ ਨੇ 3.20 ਕਰੋੜ ਰੁਪਏ 'ਚ ਖਰੀਦਿਆ। ਉਸ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

4/6
ਨਿਲਾਮੀ ਦੌਰਾਨ ਇੰਗਲੈਂਡ ਦੀ ਖਿਡਾਰਨ ਨਤਾਲੀ ਸਾਇਵਰ ਵੀ ਚਰਚਾ 'ਚ ਰਹੀ। ਇਹ ਵੀ ਬਹੁਤ ਮਹਿੰਗੀ ਵਿਕੀ ਹੈ। ਇੰਗਲੈਂਡ ਦੀ ਆਲਰਾਊਂਡਰ ਸਾਇਵਰ ਨੂੰ 3.20 ਕਰੋੜ ਰੁਪਏ 'ਚ ਖਰੀਦਿਆ ਗਿਆ।

5/6
ਭਾਰਤੀ ਖਿਡਾਰਨ ਦੀਪਤੀ ਸ਼ਰਮਾ ਨੇ ਵੀ ਨਿਲਾਮੀ 'ਚ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਦੀਪਤੀ ਨੂੰ ਯੂਪੀ ਵਾਰੀਅਰਸ ਨੇ 2.60 ਕਰੋੜ ਰੁਪਏ ਵਿੱਚ ਖਰੀਦਿਆ ਹੈ। ਉਹ ਇੱਕ ਆਲਰਾਊਂਡਰ ਹੈ ਅਤੇ ਉਨ੍ਹਾਂ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

6/6
ਦਿੱਲੀ ਕੈਪੀਟਲਸ ਨੇ ਜੇਮਿਮਾ ਰੌਡਰਿਗਜ਼ 'ਤੇ ਵੱਡੀ ਬਾਜ਼ੀ ਮਾਰੀ। ਟੀਮ ਨੇ ਉਸ ਨੂੰ 2.20 ਕਰੋੜ ਰੁਪਏ 'ਚ ਖਰੀਦਿਆ। ਜੇਮਿਮਾ ਨੇ ਹਾਲ ਹੀ 'ਚ ਮਹਿਲਾ ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਅਰਧ ਸੈਂਕੜਾ ਲਗਾਇਆ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget