ਪੜਚੋਲ ਕਰੋ
Year Ender 2021: ਟੀ-20 ਕ੍ਰਿਕਟ 'ਚ ਇਸ ਸਾਲ ਇਨ੍ਹਾਂ 5 ਬੱਲੇਬਾਜ਼ਾਂ ਨੇ ਬਣਾਈਆਂ ਸਭ ਤੋਂ ਵੱਧ ਦੌੜਾਂ, ਟਾਪ 'ਤੇ ਕਾਬਜ਼ ਪਾਕਿ ਖਿਡਾਰੀ
BabarAzam
1/5

1. ਮੁਹੰਮਦ ਰਿਜ਼ਵਾਨ (Mohammad Rizwan) ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਇਸ ਸਾਲ ਟੀ-20 ਕੌਮਾਂਤਰੀ ਕ੍ਰਿਕਟ 'ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਉਸ ਨੇ ਵਿਸ਼ਵ ਕੱਪ 'ਚ ਵੀ ਵਧੀਆ ਪ੍ਰਦਰਸ਼ਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਰਿਜ਼ਵਾਨ ਨੇ ਇਸ ਸਾਲ 29 ਟੀ-20 ਮੈਚ ਖੇਡੇ ਹਨ, ਜਿਸ 'ਚ ਉਸ ਨੇ 1239 ਦੌੜਾਂ ਬਣਾਈਆਂ ਹਨ। ਇਸ ਦੌਰਾਨ ਰਿਜ਼ਵਾਨ ਨੇ 1 ਸੈਂਕੜਾ ਅਤੇ 11 ਅਰਧ ਸੈਂਕੜੇ ਲਗਾਏ ਹਨ।
2/5

2. ਬਾਬਰ ਆਜ਼ਮ (Babar Azam) ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਲਈ ਵੀ ਸਾਲ 2021 ਬਹੁਤ ਯਾਦਗਾਰ ਰਿਹਾ ਹੈ। ਉਨ੍ਹਾਂ ਦੀ ਕਪਤਾਨੀ 'ਚ ਪਾਕਿਸਤਾਨ ਦੀ ਟੀਮ ਟੀ-20 ਵਿਸ਼ਵ ਕੱਪ 2021 'ਚ ਸੈਮੀਫਾਈਨਲ 'ਚ ਪਹੁੰਚੀ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਬਾਬਰ ਨੇ ਇਸ ਸਾਲ 29 ਟੀ-20 ਮੈਚਾਂ 'ਚ 860 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਦੇ ਬੱਲੇ ਨੇ ਇੱਕ ਸੈਂਕੜਾ ਅਤੇ 8 ਅਰਧ ਸੈਂਕੜੇ ਲਗਾਏ ਹਨ।
Published at : 17 Dec 2021 11:43 AM (IST)
ਹੋਰ ਵੇਖੋ





















