ਪੜਚੋਲ ਕਰੋ

Chahal Dhanashree Wedding Anniversary: ਵਿਆਹ ਦੀ ਦੂਜੀ ਵਰ੍ਹੇਗੰਢ 'ਤੇ ਪਤਨੀ ਧਨਸ਼੍ਰੀ ਨਾਲ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆਏ ਯੁਜਵੇਂਦਰ ਚਾਹਲ, ਵੇਖੋ ਤਸਵੀਰਾਂ

ਭਾਰਤ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਨੇ 22 ਦਸੰਬਰ ਨੂੰ ਆਪਣੀ ਪਤਨੀ ਨਾਲ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਮੌਕੇ ਸਾਰਿਆਂ ਨੇ ਇਸ ਜੋੜੀ ਨੂੰ ਵਧਾਈ ਦਿੱਤੀ।

ਯੁਜਵੇਂਦਰ ਚਾਹਲ ਦੀ ਪਤਨੀ

1/5
ਭਾਰਤੀ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਨੇ 22 ਦਸੰਬਰ ਨੂੰ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾਈ। ਇਸ ਮੌਕੇ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ-ਦੂਜੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ।

2/5
ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਦੋਵੇਂ ਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ, ਉਹ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

3/5
ਆਪਣੀ ਦੂਜੀ ਵਰ੍ਹੇਗੰਢ ਦੇ ਮੌਕੇ 'ਤੇ ਵੀ ਯੁਜਵੇਂਦਰ ਚਾਹਲ ਨੇ ਆਪਣੀ ਪਤਨੀ ਧਨਸ਼੍ਰੀ ਨਾਲ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਚਾਹਲ ਅਤੇ ਧਨਸ਼੍ਰੀ ਦੀ ਇਸ ਤਸਵੀਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

4/5
ਚਾਹਲ ਦੁਆਰਾ ਸ਼ੇਅਰ ਕੀਤੀ ਗਈ ਇਸ ਤਸਵੀਰ ਵਿੱਚ ਧਨਸ਼੍ਰੀ ਅਤੇ ਉਹ ਆਪਣੀ ਬਾਲਕੋਨੀ ਤੋਂ ਇੱਕ ਖੂਬਸੂਰਤ ਨਜ਼ਾਰਾ ਦੇਖਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

5/5
ਚਹਿਲ ਨੇ ਇਸ ਤਸਵੀਰ ਨਾਲ ਧਨਸ਼੍ਰੀ ਨੂੰ ਵਿਆਹ ਦੀ ਵਰ੍ਹੇਗੰਢ 'ਤੇ ਵਧਾਈ ਵੀ ਦਿੱਤੀ ਹੈ। ਉਨ੍ਹਾਂ ਨੇ ਇਸ ਫੋਟੋ ਦੇ ਨਾਲ ਹੈਪੀ ਬਰਥਡੇ ਵਾਈਫ ਲਿਖਿਆ ਹੈ।

ਹੋਰ ਜਾਣੋ ਕ੍ਰਿਕਟ

View More
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget