ਹੁਣ ਕੋਰੋਨਾ ਵਾਇਰਸ ਕਾਰਨ ਕ੍ਰਿਕਟ ਸਬੰਧੀ ਗਤੀਵਿਧੀਆਂ ਬੰਦ ਹੋਣ ਕਾਰਨ ਉਨ੍ਹਾਂ ਨੂੰ 10 ਸਾਲ ਬਾਅਦ ਮੁੰਬਈ 'ਚ ਪਰਿਵਾਰ ਨਾਲ ਜਨਮਦਿਨ ਮਨਾਉਣ ਦਾ ਮੌਕਾ ਮਿਲਿਆ ਹੈ।