ਪੜਚੋਲ ਕਰੋ
Cristiano Ronaldo: ਕ੍ਰਿਸਟੀਆਨੋ ਰੋਨਾਲਡੋ ਪਰਿਵਾਰ ਨਾਲ ਬਿਤਾ ਰਹੇ ਹਸੀਨ ਪਲ, ਪਤਨੀ ਜਾਰਜੀਨਾ ਨਾਲ ਰੋਮਾਂਟਿਕ ਅੰਦਾਜ਼ 'ਚ ਆਏ ਨਜ਼ਰ
Cristiano Ronaldo Vacation With Family: ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਪੇਸ਼ੇਵਰ ਦੇ ਨਾਲ-ਨਾਲ ਉਹ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ।
Cristiano Ronaldo Vacation With Family
1/5

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਰੋਨਾਲਡੋ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਈ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕੀਤੀਆਂ ਹਨ।
2/5

ਦਰਅਸਲ, ਉਹ ਸਾਊਦੀ ਅਰਬ 'ਚ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਰੋਨਾਲਡੋ ਸਾਊਦੀ ਅਰਬ 'ਚ ਆਪਣੀ ਪ੍ਰੇਮਿਕਾ ਜਾਰਜੀਨਾ ਰੋਡਰਿਗਜ਼ ਅਤੇ ਬੱਚਿਆਂ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
Published at : 23 Apr 2024 01:46 PM (IST)
ਹੋਰ ਵੇਖੋ





















