ਪੜਚੋਲ ਕਰੋ

ਮੈਦਾਨ 'ਚ ਛੱਕੇ-ਚੌਕੇ ਜੜਨ ਵਾਲੀ ਹਰਲੀਨ ਦਿਓਲ ਪਰਸਨਲ ਲਾਈਫ 'ਚ ਵੀ ਬੇਹੱਦ Stylish, ਐਕਟ੍ਰੈਸਿਸ ਨੂੰ ਦਿੰਦੀ ਮਾਤ

harleen

1/6
ਨਵੇਂ ਸਾਲ ਮੌਕੇ ਵੂਮਨਜ਼ ਕ੍ਰਿਕਟ ਟੀਮ ਇੰਡੀਆ ਦੀ ਖਿਡਾਰਨ ਹਰਲੀਨ ਦਿਓਲ ਨੇ ਫੋਟੋ ਸ਼ੇਅਰ ਕੀਤੀ ਹੈ, ਜਿਸ 'ਚ ਉਹ ਬੇਹੱਦ ਸਟਾਈਲਿਸ਼ ਦਿਖ ਰਹੀ ਹੈ। ਹਰਲੀਨ ਨੇ ਫੋਟੋ ਟਵੀਟ ਕਰਨ ਦੇ ਨਾਲ-ਨਾਲ ਸਾਰਿਆਂ ਨੂੰ ਨਵੇਂ ਸਾਲ ਦੇ ਮੌਕੇ 'ਤ ਸ਼ੁਭਕਾਮਨਾਵਾਂ ਵੀ ਦਿੱਤੀਆਂ।

2/6
ਕ੍ਰਿਕਟ ਦੇ ਮੈਦਾਨ 'ਚ ਛੱਕੇ-ਚੌਕੇ ਜੜਨ ਵਾਲੀ ਹਰਲੀਨ ਦਿਓਲ ਪਰਸਨਲ ਲਾਈਫ 'ਚ ਕਾਫੀ ਸਟਾਈਲਿਸ਼ ਹੈ। ਉਸ ਨੇ ਇਸ ਤੋਂ ਪਹਿਲਾਂ ਵੀ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਹਰਲੀਨ ਦੀਆਂ ਨਵੀਆਂ ਤਸਵੀਰਾਂ ਨੂੰ ਫੈਨਜ਼ ਨੇ ਕਾਫੀ ਪਸੰਦ ਵੀ ਕੀਤਾ ਹੈ

3/6
ਟੀਮ ਇੰਡੀਆ ਦੀ ਮਿਡਲ ਆਰਡਰ ਬੈਟਸਮੈਨ ਹਰਲੀਨ ਪਰਸਨਲ ਲਾਈਫ 'ਚ ਕਾਫੀ ਸਟਾਈਲਿਸ਼ ਹੈ। ਉਹ ਮੈਦਾਨ 'ਚ ਜਿੰਨੀ ਗੰਭੀਰਤਾ ਨਾਲ ਖੇਡਦੀ ਹੈ ਉਨੀਂ ਹੀ ਜਿਆਦਾ ਮੈਦਾਨ ਦੇ ਬਾਹਰ ਖੁਦ ਨੂੰ ਖੁਸ਼ ਰੱਖਣ ਲਈ ਦੋਸਤਾਂ ਨਾਲ ਵਖ਼ਤ ਬਿਤਾਉਂਦੀ ਨਜ਼ਰ ਆਉਂਦੀ ਹੈ।

4/6
ਹਰਲੀਨ ਨੇ ਨਵੇਂ ਸਾਲ ਮੌਕੇ ਟਵਿਟਰ 'ਤੇ ਫੋਟੋ ਸ਼ੇਅਰ ਕੀਤੀ ਹੈ। ਇਸਨੂੰ ਹੁਣ ਤੱਕ ਸੈਂਕੜੇ ਲੋਕਾਂ ਨੇ ਪਸੰਦ ਕੀਤਾ ਹੈ ਇਸ ਦੇ ਨਾਲ-ਨਾਲ ਕਈ ਲੋਕ ਇਸ 'ਤੇ ਪ੍ਰਤੀਕ੍ਰਿਆ ਵੀ ਦੇ ਰਹੇ ਹਨ। ,

5/6
ਹਰਲੀਨ ਨੇ ਨਿਊ ਈਅਰ ਤੋਂ ਪਹਿਲਾਂ ਆਪਣੀ ਮਾਂ ਨਾਲ ਵੀ ਇੱਕ ਖਾਸ ਫੋਟੋ ਸ਼ੇਅਰ ਕੀਤੀ ਸੀ ਜਿਸ 'ਤੇ ਉਹਨਾਂ ਨੇ ਪੰਜਾਬੀ 'ਚ ਕੈਪਸ਼ਨ ਲਿਖਿਆ ਸੀ। ਹਰਲੀਨ ਦੀ ਇਸ ਫੋਟੋ ਨੂੰ ਵੀ ਫੈਨਜ਼ ਨੇ ਕਾਫੀ ਪਸੰਦ ਕੀਤਾ ਸੀ।

6/6
ਹਰਲੀਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਲਈ ਹੁਣ ਤੱਕ 13 ਟੀ20 ਮੈਚ ਖੇਡੇ ਹਨ। ਇਸ ਦੌਰਾਨ ਉਸ ਨੇ 135 ਰਨ ਬਣਾਏ ਅਤੇ 6 ਵਿਕਟਾਂ ਵੀ ਲਈਆਂ। ਇਸ ਦੇ ਨਾਲ-ਨਾਲ ਓਹ ਇਕ ਵਨਡੇਅ ਇੰਟਰਨੈਸ਼ਨਲ ਵੀ ਖੇਡ ਚੁੱਕੀ ਹੈ। ਹਰਲੀਨ ਨੇ ਟੀ20 15 ਬਾਊਂਡ੍ਰੀਜ਼ ਵੀ ਲਾਈਆਂ ਹਨ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget