ਪੜਚੋਲ ਕਰੋ

IND vs SA ODI Series: ਦੱਖਣੀ ਅਫਰੀਕਾ 'ਚ ਇਨ੍ਹਾਂ ਗੇਂਦਬਾਜ਼ਾਂ ਅੱਗੇ ਫੇਲ੍ਹ ਰਹੇ ਭਾਰਤੀ ਬੱਲੇਬਾਜ਼

SA10

1/8
ਦੱਖਣੀ ਅਫਰੀਕਾ 'ਚ ਪ੍ਰੋਟੀਜ਼ ਟੀਮ ਦੇ ਸਾਬਕਾ ਆਲਰਾਊਂਡਰ ਸ਼ਾਨ ਪੋਲਕ ਭਾਰਤ ਖਿਲਾਫ ਵਨਡੇ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। ਉਸ ਨੇ ਭਾਰਤ ਦੇ ਖਿਲਾਫ ਘਰੇਲੂ ਮੈਦਾਨਾਂ 'ਤੇ 13 ਮੈਚਾਂ 'ਚ 17.91 ਦੀ ਔਸਤ ਗੇਂਦਬਾਜ਼ੀ ਨਾਲ 23 ਵਿਕਟਾਂ ਲਈਆਂ ਹਨ।

2/8
ਘਰੇਲੂ ਮੈਦਾਨ 'ਤੇ ਭਾਰਤ ਖਿਲਾਫ ਦੱਖਣੀ ਅਫਰੀਕਾ ਦਾ ਦੂਜਾ ਸਭ ਤੋਂ ਸਫਲ ਗੇਂਦਬਾਜ਼ ਐਲਨ ਡੋਨਾਲਡ ਹੈ। ਉਸ ਨੇ 12 ਵਨਡੇ ਮੈਚਾਂ 'ਚ 22.36 ਦੀ ਔਸਤ ਨਾਲ 19 ਵਿਕਟਾਂ ਲਈਆਂ ਹਨ।

3/8
ਲਾਂਸ ਕਲਸਨਰ ਨੇ ਦੱਖਣੀ ਅਫਰੀਕਾ ਵਿੱਚ ਭਾਰਤ ਖਿਲਾਫ 9 ਵਨਡੇ ਮੈਚਾਂ ਵਿੱਚ 20.70 ਦੀ ਗੇਂਦਬਾਜ਼ੀ ਔਸਤ ਨਾਲ 17 ਵਿਕਟਾਂ ਲਈਆਂ ਹਨ।

4/8
ਇਸ ਸੂਚੀ 'ਚ ਮੋਰਨੇ ਮੋਰਕਲ ਚੌਥੇ ਨੰਬਰ 'ਤੇ ਹੈ। ਉਸ ਨੇ ਭਾਰਤ ਖਿਲਾਫ ਘਰੇਲੂ ਮੈਦਾਨ 'ਤੇ 12 ਵਨਡੇ ਮੈਚਾਂ 'ਚ 23.88 ਦੀ ਔਸਤ ਨਾਲ 17 ਵਿਕਟਾਂ ਲਈਆਂ।

5/8
ਲੋਨਵਾਬੋ ਸੋਤਸੋਬੇ ਨੇ ਦੱਖਣੀ ਅਫਰੀਕਾ ਵਿੱਚ ਭਾਰਤ ਵਿਰੁੱਧ 8 ਮੈਚ ਖੇਡੇ। ਇਸ 'ਚ ਉਸ ਦੇ ਨਾਂ 14.88 ਦੀ ਸ਼ਾਨਦਾਰ ਗੇਂਦਬਾਜ਼ੀ ਔਸਤ ਨਾਲ 17 ਵਿਕਟਾਂ ਹਨ।

6/8
ਡੇਲ ਸਟੇਨ, ਜਿਸ ਨੇ ਹਾਲ ਹੀ ਵਿੱਚ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲਿਆ ਹੈ, ਇਸ ਸੂਚੀ ਵਿੱਚ ਛੇਵੇਂ ਸਥਾਨ 'ਤੇ ਹੈ। ਉਸ ਨੇ ਦੱਖਣੀ ਅਫਰੀਕਾ 'ਚ ਭਾਰਤ ਖਿਲਾਫ 7 ਮੈਚ ਖੇਡੇ ਹਨ ਤੇ 13.14 ਦੀ ਗੇਂਦਬਾਜ਼ੀ ਔਸਤ ਨਾਲ 14 ਵਿਕਟਾਂ ਲਈਆਂ ਹਨ।

7/8
ਦੱਖਣੀ ਅਫਰੀਕਾ ਦੇ ਸਾਬਕਾ ਆਲਰਾਊਂਡਰ ਜੈਕ ਕੈਲਿਸ ਨੇ ਘਰੇਲੂ ਮੈਦਾਨਾਂ 'ਤੇ ਭਾਰਤ ਖਿਲਾਫ 12 ਵਿਕਟਾਂ ਲਈਆਂ ਹਨ। ਉਹ ਸੂਚੀ 'ਚ ਸੱਤਵੇਂ ਨੰਬਰ 'ਤੇ ਹੈ।

8/8
ਇਸ ਸੂਚੀ 'ਚ ਕ੍ਰੇਗ ਮੈਥਿਊਜ਼ ਅੱਠਵੇਂ ਨੰਬਰ 'ਤੇ ਹਨ। ਉਸ ਨੇ ਦੱਖਣੀ ਅਫਰੀਕਾ 'ਚ ਭਾਰਤ ਖਿਲਾਫ 8 ਮੈਚਾਂ 'ਚ 11 ਵਿਕਟਾਂ ਲਈਆਂ ਸਨ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget