ਪੜਚੋਲ ਕਰੋ

India Vs Aus: ਇਹ ਹਨ ਆਸਟਰੇਲੀਆ ਟੀਮ ਦੇ ਕ੍ਰਿਕੇਟਰਾਂ ਦੀਆਂ ਪਤਨੀਆਂ, ਖੂਬਸੂਰਤੀ 'ਚ ਦਿੰਦੀਆਂ ਹਨ ਅਭਿਨੇਤਰੀਆਂ ਨੂੰ ਟੱਕਰ

ਤੁਸੀਂ ਪਹਿਲਾਂ ਹੀ ਭਾਰਤੀ ਟੀਮ ਦੇ ਖਿਡਾਰੀਆਂ ਦੀਆਂ ਪਤਨੀਆਂ ਨੂੰ ਜਾਣਦੇ ਹੋ, ਅੱਜ ਵਿਸ਼ਵ ਕੱਪ 2023 ਦੇ ਭਾਰਤ ਅਤੇ ਆਸਟ੍ਰੇਲੀਆ ਦੇ ਮੈਚ ਦੇ ਵਿਚਕਾਰ, ਆਓ ਅਸੀਂ ਤੁਹਾਨੂੰ ਆਸਟ੍ਰੇਲੀਆਈ ਟੀਮ ਦੇ ਖਿਡਾਰੀਆਂ ਦੀਆਂ ਪਤਨੀਆਂ ਨਾਲ ਜਾਣੂ ਕਰਵਾਉਂਦੇ ਹਾਂ।

ਇਹ ਹਨ ਆਸਟਰੇਲੀਆ ਟੀਮ ਦੇ ਕ੍ਰਿਕੇਟਰਾਂ ਦੀਆਂ ਪਤਨੀਆਂ, ਖੂਬਸੂਰਤੀ 'ਚ ਦਿੰਦੀਆਂ ਹਨ ਅਭਿਨੇਤਰੀਆਂ ਨੂੰ ਟੱਕਰ

1/10
ਆਸਟ੍ਰੇਲੀਆਈ ਟੀਮ ਦੇ ਕਪਤਾਨ ਡੇਵਿਡ ਵਾਰਨਰ ਦੀ ਪਤਨੀ ਮਾਡਲ ਕੈਂਡਿਸ ਹੈ। ਦੋਹਾਂ ਦਾ ਵਿਆਹ ਸਾਲ 2015 'ਚ ਹੋਇਆ ਸੀ। ਮਾਡਲ ਹੋਣ ਤੋਂ ਇਲਾਵਾ ਉਹ ਆਸਟ੍ਰੇਲੀਆਈ ਸਰਫਿੰਗ ਚੈਂਪੀਅਨ ਵੀ ਰਹਿ ਚੁੱਕੀ ਹੈ। ਇਸ ਜੋੜੇ ਦੀਆਂ 3 ਬੇਟੀਆਂ ਹਨ।

2/10
ਸਟੀਵ ਸਮਿਥ ਦੀ ਪਤਨੀ ਵੀ ਬਹੁਤ ਖੂਬਸੂਰਤ ਹੈ। ਉਸਦਾ ਨਾਮ ਡੈਨੀ ਵਿਲਿਸ ਹੈ ਜੋ ਪੇਸ਼ੇ ਤੋਂ ਵਕੀਲ ਹੈ। ਦੋਹਾਂ ਦਾ ਵਿਆਹ 2018 'ਚ ਹੋਇਆ ਸੀ।

3/10
ਪੈਟ ਕਮਿੰਸ ਦੇ ਸਾਥੀ ਦਾ ਨਾਂ ਏਬੀ ਬੋਸਟਨ ਕਮਿੰਸ ਹੈ। ਇਹ ਜੋੜਾ ਹਾਲ ਹੀ ਵਿੱਚ ਇੱਕ ਪਿਆਰੇ ਪੁੱਤਰ ਦੇ ਮਾਪੇ ਬਣੇ ਹਨ। ਹਾਲਾਂਕਿ ਦੋਵਾਂ ਨੇ ਅਜੇ ਤੱਕ ਵਿਆਹ ਨਹੀਂ ਕੀਤਾ ਹੈ।

4/10
ਕੈਮਰਨ ਗ੍ਰੀਨ ਦਾ ਵਿਆਹ ਨਹੀਂ ਹੋਇਆ ਹੈ। ਪਰ ਉਸਦੀ ਇੱਕ ਬਹੁਤ ਹੀ ਖੂਬਸੂਰਤ ਗਰਲਫ੍ਰੈਂਡ ਹੈ, ਜਿਸਦਾ ਨਾਮ ਐਮਿਲੀ ਰੈਡਵੁੱਡ ਹੈ।ਉਹ ਅਕਸਰ ਆਪਣੇ ਬੁਆਏਫ੍ਰੈਂਡ ਕੈਮਰਨ ਦਾ ਸਮਰਥਨ ਕਰਦੀ ਨਜ਼ਰ ਆਉਂਦੀ ਹੈ।

5/10
ਮਸ਼ਹੂਰ ਫੈਸ਼ਨਿਸਟਾ ਐਮਾ ਲਿਓਨ ਆਸਟ੍ਰੇਲੀਆਈ ਕ੍ਰਿਕਟਰ ਨਾਥਨ ਲਿਓਨ ਦੀ ਪਤਨੀ ਹੈ। ਦੋਵਾਂ ਦਾ ਵਿਆਹ 2022 'ਚ ਹੀ ਹੋਇਆ ਸੀ।

6/10
ਮਰਕਸ ਹੈਰਿਸ ਦੀ ਪਤਨੀ ਕੈਟ ਹੈਰਿਸ ਵੀ ਖੂਬਸੂਰਤੀ ਦੇ ਮਾਮਲੇ 'ਚ ਕਿਸੇ ਤੋਂ ਘੱਟ ਨਹੀਂ ਹੈ। ਉਹ ਪੇਸ਼ੇ ਤੋਂ ਸੰਚਾਰ ਅਤੇ ਡਿਜੀਟਲ ਮਾਹਰ ਹੈ।

7/10
ਟ੍ਰੈਵਿਸ ਹੈੱਡ ਦੀ ਖੂਬਸੂਰਤ ਪਤਨੀ ਜੈਸਿਕਾ ਡੇਵਿਸ ਪੇਸ਼ੇ ਤੋਂ ਮਾਡਲ ਹੈ। ਜੋੜੇ ਨੇ 2021 ਵਿੱਚ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦਾ ਇੱਕ ਪੁੱਤਰ ਵੀ ਹੈ।

8/10
ਸ਼ਾਨ ਮਾਰਸ਼ ਦੀ ਪਤਨੀ ਜੈਸਿਕਾ ਮਾਰਸ਼ ਵੀ ਕਾਫੀ ਗਲੈਮਰਸ ਹੈ। ਦੋਵੇਂ ਹਮੇਸ਼ਾ ਹੀ ਇਕ-ਦੂਜੇ 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆਉਂਦੇ ਹਨ। ਜੋੜੇ ਦੇ 3 ਬੱਚੇ ਹਨ।

9/10
ਮਹਾਨ ਬੱਲੇਬਾਜ਼ ਮੈਕਸਵੈੱਲ ਦੀ ਪਤਨੀ ਵੀ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਉਸਦਾ ਨਾਮ ਵਿਨੀ ਰਮਨ ਹੈ, ਜੋ ਭਾਰਤੀ ਮੂਲ ਦੀ ਹੈ। ਵਿੰਨੀ ਇੱਕ ਫਾਰਮਾਸਿਸਟ ਹੈ। ਹਾਲ ਹੀ 'ਚ ਇਸ ਜੋੜੇ ਦਾ ਵਿਆਹ ਹੋਇਆ ਹੈ।

10/10
ਐਲੇਕਸ ਕੈਰੀ ਦੀ ਪਤਨੀ ਐਲੋਇਸ ਪਲੇਅ ਕਿਸੇ ਅਭਿਨੇਤਰੀ ਤੋਂ ਘੱਟ ਨਹੀਂ ਹੈ। ਜੋੜੇ ਦੇ 2 ਬੱਚੇ ਹਨ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget