ਪੜਚੋਲ ਕਰੋ

IPL Auction 2022: IPL 'ਚ ਸਭ ਤੋਂ ਮਹਿੰਗੇ ਵਿਕੇ ਈਸ਼ਾਨ ਦੀ ਗਰਲਫ੍ਰੈਂਡ ਨੇ ਦਿੱਤਾ ਇੰਝ ਰਿਐਕਸ਼ਨ, ਜਾਣੋ ਦੋਨਾਂ ਦੀ ਲਵ ਸਟੋਰੀ

ਈਸ਼ਾਨ ਕਿਸ਼ਨ

1/7
ਇੰਡੀਅਨ ਪ੍ਰੀਮੀਅਰ ਲੀਗ (IPL 2022) ਲਈ ਮੈਗਾ ਨਿਲਾਮੀ ਬੈਂਗਲੁਰੂ ਵਿੱਚ ਹੋ ਰਹੀ ਹੈ।ਨਿਲਾਮੀ ਦੇ ਪਹਿਲੇ ਦਿਨ ਕਈ ਭਾਰਤੀ ਤੇ ਵਿਦੇਸ਼ੀ ਖਿਡਾਰੀਆਂ ਦੀ ਕਿਸਮਤ ਚਮਕੀ ਤੇ ਫ੍ਰੈਂਚਾਇਜ਼ੀਜ਼ ਨੇ ਉਨ੍ਹਾਂ 'ਤੇ ਕਾਫੀ ਪੈਸਾ ਖਰਚ ਕੀਤਾ। ਪਹਿਲੇ ਦਿਨ ਨੌਜਵਾਨ ਬੱਲੇਬਾਜ਼ ਈਸ਼ਾਨ ਕਿਸ਼ਨ 'ਤੇ ਪੈਸਿਆਂ ਦੀ ਬਾਰਸ਼ ਹੋਈ।

2/7
ਮੁੰਬਈ ਇੰਡੀਅਨਜ਼ ਨੇ ਈਸ਼ਾਨ ਕਿਸ਼ਨ ਨੂੰ 15.25 ਕਰੋੜ ਰੁਪਏ ਵਿੱਚ ਖਰੀਦ ਕੇ ਨਵਾਂ ਰਿਕਾਰਡ ਬਣਾਇਆ ਹੈ। ਉਹ ਆਈਪੀਐਲ ਇਤਿਹਾਸ ਵਿੱਚ ਖਰੀਦੇ ਜਾਣ ਵਾਲੇ ਦੂਜੇ ਸਭ ਤੋਂ ਮਹਿੰਗੇ ਭਾਰਤੀ ਖਿਡਾਰੀ ਬਣ ਗਏ ਹਨ। ਈਸ਼ਾਨ ਕਿਸ਼ਨ ਪਿਛਲੇ ਕਈ ਸੀਜ਼ਨਾਂ ਤੋਂ ਮੁੰਬਈ ਨਾਲ ਜੁੜੇ ਹੋਏ ਹਨ। ਮੈਗਾ ਨਿਲਾਮੀ ਦੇ ਪਹਿਲੇ ਦਿਨ ਉਹ ਸਭ ਤੋਂ ਮਹਿੰਗਾ ਖਿਡਾਰੀ ਰਿਹਾ।

3/7
ਨਿਲਾਮੀ 'ਚ ਸੁਰਖੀਆਂ 'ਚ ਬਣੇ ਈਸ਼ਾਨ ਕਿਸ਼ਨ ਨੇ ਜਦੋਂ ਆਪਣੇ ਇੰਸਟਾਗ੍ਰਾਮ 'ਤੇ ਖੁਸ਼ੀ ਜ਼ਾਹਰ ਕੀਤੀ ਤਾਂ ਉਨ੍ਹਾਂ ਦੀ 'ਗਰਲਫ੍ਰੈਂਡ' ਅਦਿਤੀ ਹੁੰਡੀਆ ਨੇ ਵੀ ਇੰਸਟਾ 'ਤੇ ਇਕ ਕਮੈਂਟ ਰਾਹੀਂ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦੇ ਇਸ ਕਮੈਂਟ 'ਤੇ ਯੂਜ਼ਰਸ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

4/7
ਅਦਿਤੀ ਨੇ ਈਸ਼ਾਨ ਕਿਸ਼ਨ ਦੇ ਵੀਡੀਓ 'ਤੇ ਕਮੈਂਟ ਕੀਤਾ, ''ਪ੍ਰਾਉਡ''। ਇਸ ਤੋਂ ਇਲਾਵਾ ਉਸ ਨੇ ਬਲੂ ਹਾਰਟ ਵੀ ਲਿਖਿਆ ਹੈ। ਅਦਿਤੀ ਅਤੇ ਈਸ਼ਾਨ ਕਿਸ਼ਨ ਨੇ ਆਪਣੇ ਰਿਸ਼ਤੇ ਬਾਰੇ ਕੁਝ ਵੀ ਨਹੀਂ ਦੱਸਿਆ ਹੈ ਪਰ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਿਆ ਗਿਆ ਸੀ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਰਿਲੇਸ਼ਨਸ਼ਿਪ 'ਚ ਹਨ।

5/7
ਉਨ੍ਹਾਂ ਦੇ ਰਿਸ਼ਤੇ ਦੀਆਂ ਅਫਵਾਹਾਂ ਸਭ ਤੋਂ ਪਹਿਲਾਂ ਸਾਲ 2019 ਵਿੱਚ ਸ਼ੁਰੂ ਹੋਈਆਂ, ਜਦੋਂ ਅਦਿਤੀ ਇੱਕ ਮੈਚ ਵਿੱਚ ਕਿਸ਼ਨ ਨੂੰ ਚੀਅਰ ਕਰਨ ਆਈ ਸੀ। ਇਸ ਤੋਂ ਬਾਅਦ ਉਹ ਕਈ ਮੌਕਿਆਂ 'ਤੇ ਉਸ ਦੀ ਸ਼ਾਨਦਾਰ ਪਾਰੀ 'ਤੇ ਆਪਣੀਆਂ ਪਿਆਰ ਭਰੀਆਂ ਟਿੱਪਣੀਆਂ ਕਰ ਚੁੱਕੀ ਹੈ।

6/7
ਅਦਿਤੀ ਹੁੰਡੀਆ ਇੱਕ ਪੇਸ਼ੇਵਰ ਮਾਡਲ ਹੈ ਅਤੇ ਉਹ ਸਾਲ 2017 ਵਿੱਚ ਮਿਸ ਇੰਡੀਆ ਮੁਕਾਬਲੇ ਦੀ ਫਾਈਨਲਿਸਟ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਸੁੰਦਰਤਾ ਮੁਕਾਬਲਿਆਂ 'ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰ ਚੁੱਕੀ ਹੈ।

7/7
ਅਦਿਤੀ ਆਪਣੇ ਇੰਸਟਾਗ੍ਰਾਮ 'ਤੇ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਲੱਖਾਂ ਦੀ ਗਿਣਤੀ 'ਚ ਫੈਨ ਫਾਲੋਇੰਗ ਹਨ। ਉਹ ਆਪਣੀਆਂ ਖੂਬਸੂਰਤ ਤਸਵੀਰਾਂ ਨਾਲ ਸੋਸ਼ਲ ਮੀਡੀਆ 'ਤੇ ਸਨਸਨੀ ਫੈਲਾਉਂਦੀ ਰਹਿੰਦੀ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget