ਪੜਚੋਲ ਕਰੋ
MS ਧੋਨੀ ਦੀ ਕਪਤਾਨੀ ਵਾਲੀ CSK ਪਹੁੰਚੀ ਫਾਈਨਲ 'ਚ, ਗੁਜਰਾਤ ਟਾਈਟਨਸ ਨੂੰ ਹਰਾ ਇੰਝ ਮਜ਼ੇਦਾਰ ਬਣਿਆ ਮੈਚ
CSK vs GT, Qualifier-1 Match Report: ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 15 ਦੌੜਾਂ ਨਾਲ ਹਰਾਇਆ। ਗੁਜਰਾਤ ਟਾਈਟਨਜ਼ ਨੂੰ ਜਿੱਤ ਲਈ 173 ਦੌੜਾਂ ਦਾ ਟੀਚਾ ਮਿਲਿਆ ਸੀ, ਪਰ ਉਹ 20 ਓਵਰਾਂ 'ਚ ਸਿਰਫ 157 ਦੌੜਾਂ 'ਤੇ ਆਲ ਆਊਟ ਹੋ ਗਈ।
CSK vs GT, Qualifier-1 Match Report
1/7

ਗੁਜਰਾਤ ਟਾਈਟਨਜ਼ ਲਈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 38 ਗੇਂਦਾਂ 'ਤੇ 42 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 4 ਚੌਕੇ ਅਤੇ 1 ਛੱਕਾ ਲਗਾਇਆ।
2/7

ਇਸ ਤੋਂ ਇਲਾਵਾ ਗੁਜਰਾਤ ਟਾਈਟਨਜ਼ ਦੇ ਕਪਤਾਨ ਹਾਰਦਿਕ ਪੰਡਯਾ ਸਮੇਤ ਬਾਕੀ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ। ਹਾਲਾਂਕਿ ਰਾਸ਼ਿਦ ਖਾਨ ਨੇ ਆਖਰੀ ਓਵਰ 'ਚ 16 ਗੇਂਦਾਂ 'ਤੇ 30 ਦੌੜਾਂ ਦੀ ਤੇਜ਼ ਪਾਰੀ ਖੇਡੀ ਪਰ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ।
Published at : 24 May 2023 08:14 AM (IST)
ਹੋਰ ਵੇਖੋ




















