ਪੜਚੋਲ ਕਰੋ

ਇਵੈਂਟ 'ਚ ਕੁਝ ਇਸ ਤਰ੍ਹਾਂ ਨਜ਼ਰ ਆਏ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ, ਈਸ਼ਾ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੇ ਵੀ ਕੀਤੀ ਸ਼ਿਰਕਤ

Virat Kohli Anushka Sharma Photos: ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਦਿੱਗਜ ਖਿਡਾਰੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਹਾਲ ਹੀ 'ਚ ਇਕ ਈਵੈਂਟ 'ਚ ਹਿੱਸਾ ਲਿਆ। ਇਸ 'ਚ ਈਸ਼ਾ ਅੰਬਾਨੀ ਅਤੇ ਰਾਧਿਕਾ ਮਰਚੈਂਟ ਵੀ ਮੌਜੂਦ ਸਨ।

image source: instagram

1/6
ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਦਿੱਗਜ ਖਿਡਾਰੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਨੇ ਹਾਲ ਹੀ 'ਚ ਇਕ ਇਵੈਂਟ 'ਚ ਹਿੱਸਾ ਲਿਆ। ਇਸ 'ਚ ਈਸ਼ਾ ਅੰਬਾਨੀ ਅਤੇ ਰਾਧਿਕਾ ਮਰਚੈਂਟ ਵੀ ਮੌਜੂਦ ਸਨ।

2/6
ਅਨੁਸ਼ਕਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ 'ਚ ਉਹ ਵਿਰਾਟ ਨਾਲ ਨਜ਼ਰ ਆ ਰਹੀ ਹੈ। ਇਹ ਤਸਵੀਰਾਂ ਸਮਾਗਮ ਤੋਂ ਪਹਿਲਾਂ ਦੀਆਂ ਹਨ। ਇਸ 'ਚ ਅਨੁਸ਼ਕਾ ਪੀਲੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਜਦਕਿ ਕੋਹਲੀ ਨੇ ਬਲੇਜ਼ਰ ਦੇ ਨਾਲ ਚਿੱਟੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ।

3/6
ਖਾਸ ਗੱਲ ਇਹ ਹੈ ਕਿ Dior ਬ੍ਰਾਂਡ ਦੇ ਇਸ ਈਵੈਂਟ 'ਚ ਈਸ਼ਾ ਅੰਬਾਨੀ ਅਤੇ ਰਾਧਿਕਾ ਮਰਚੈਂਟ ਨੇ ਵੀ ਸ਼ਿਰਕਤ ਕੀਤੀ ਸੀ। ਈਸ਼ਾ ਨੇ ਫੁੱਲ ਪ੍ਰਿੰਟ ਡਰੈੱਸ ਪਾਈ ਹੋਈ ਹੈ।

4/6
ਇਸ ਮੌਕੇ ਅਨੰਨਿਆ ਪਾਂਡੇ ਵੀ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਇਕ ਫੋਟੋਸ਼ੂਟ ਵੀ ਕਰਵਾਇਆ। ਅਦਾਕਾਰਾ ਨੇ ਪਿੰਕ ਕਲਰ ਦੀ ਡਰੈੱਸ 'ਚ ਨਜ਼ਰ ਆਈ।

5/6
ਇਸ ਮੌਕੇ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਵੀ ਸ਼ਾਮਲ ਹੋਈ। ਉਨ੍ਹਾਂ ਦੇ ਨਾਲ ਬਾਲੀਵੁੱਡ ਨਾਲ ਜੁੜੀਆਂ ਹੋਰ ਵੀ ਹਸਤੀਆਂ ਮੌਜੂਦ ਸਨ। ਈਵੈਂਟ ਦੌਰਾਨ ਕਰਿਸ਼ਮਾ ਨੇ ਫੋਟੋਸ਼ੂਟ ਵੀ ਕਰਵਾਇਆ। ਉਹ ਵੱਖਰੀ ਅਤੇ ਬਹੁਤ ਖੂਬਸੂਰਤ ਲੱਗ ਰਹੀ ਸੀ।

6/6
ਇਸ ਮੌਕੇ ਬਾਲੀਵੁੱਡ ਅਦਾਕਾਰਾ ਸੋਨਮ ਕੂਪਰ ਨੇ ਵੀ ਸ਼ਿਰਕਤ ਕੀਤੀ। ਉਹ ਪਿੰਕ ਕਲਰ ਦੀ ਡਰੈੱਸ 'ਚ ਨਜ਼ਰ ਆ ਰਹੀ ਸੀ। ਸੋਨਮ ਕਾਫੀ ਖੂਬਸੂਰਤ ਲੱਗ ਰਹੀ ਸੀ।

ਹੋਰ ਜਾਣੋ ਆਈਪੀਐਲ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget