ਪੜਚੋਲ ਕਰੋ

Dhanashree Verma: ਧਨਸ਼੍ਰੀ ਵਰਮਾ ਨੇ ਆਮਿਰ ਖਾਨ ਨਾਲ ਸ਼ੇਅਰ ਕੀਤੀ ਫੋਟੋ, ਯੁਜਵੇਂਦਰ ਚਾਹਲ ਨੂੰ ਦੇਖ ਫੈਨਜ਼ ਬੋਲੇ- 'ਸਿਹਤ ਤੇ ਦਿਓ ਧਿਆਨ'

ਕੋਰੀਓਗ੍ਰਾਫਰ ਤੋਂ ਇਲਾਵਾ, ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਹੈ। ਉਹ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

Dhanashree Verma With Aamir Khan

1/7
ਹੁਣ ਉਸਨੇ ਆਪਣੇ ਪਤੀ ਯੁਜਵੇਂਦਰ ਚਾਹਲ ਅਤੇ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨਾਲ ਫੋਟੋਆਂ ਸ਼ੇਅਰ ਕੀਤੀਆਂ ਹਨ।

2/7
ਹੁਣ ਤੱਕ ਇਸ ਫੋਟੋ ਨੂੰ 4 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਜਦਕਿ 700 ਤੋਂ ਵੱਧ ਲੋਕਾਂ ਨੇ ਕਮੈਂਟ ਕੀਤਾ ਹੈ। ਇਸ ਦੇ ਨਾਲ ਹੀ ਯੁਜਵੇਂਦਰ ਚਾਹਲ ਦੀ ਪਤਨੀ ਧਨਸ਼੍ਰੀ ਵਰਮਾ ਨੇ ਫੋਟੋ ਦੇ ਕੈਪਸ਼ਨ 'ਚ 'ਥ੍ਰੀਪੀਟ' ਲਿਖਿਆ ਹੈ।

3/7
ਦਰਅਸਲ, ਯੁਜਵੇਂਦਰ ਚਾਹਲ ਤੋਂ ਇਲਾਵਾ ਰੋਹਿਤ ਸ਼ਰਮਾ, ਹਾਰਦਿਕ ਪੰਡਯਾ, ਰਵੀ ਅਸ਼ਵਿਨ ਅਤੇ ਆਮਿਰ ਖਾਨ ਨੇ ਪਿਛਲੇ ਦਿਨੀਂ ਇਸ਼ਤਿਹਾਰ ਦੀ ਸ਼ੂਟਿੰਗ ਕੀਤੀ ਸੀ। ਇਸ ਵਿਗਿਆਪਨ 'ਚ ਰੋਹਿਤ ਸ਼ਰਮਾ, ਹਾਰਦਿਕ ਪੰਡਯਾ, ਰਵੀ ਅਸ਼ਵਿਨ, ਯੁਜਵੇਂਦਰ ਚਾਹਲ ਅਤੇ ਆਮਿਰ ਖਾਨ ਤੋਂ ਇਲਾਵਾ ਅਭਿਨੇਤਾ ਆਰ.ਕੇ. ਮਾਧਵਨ ਅਤੇ ਸ਼ਰਮਨ ਜੋਸ਼ੀ ਵੀ ਨਜ਼ਰ ਆਏ।

4/7
ਹਾਲਾਂਕਿ ਸੋਸ਼ਲ ਮੀਡੀਆ 'ਤੇ ਧਨਸ਼੍ਰੀ ਵਰਮਾ ਦੀ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਯੁਜਵੇਂਦਰ ਚਾਹਲ ਦੀ ਸਿਹਤ ਨੂੰ ਲੈ ਕਮੈਂਟ ਕੀਤਾ। ਉਸਨੇ ਕ੍ਰਿਕਟਰ ਤੇ ਕਮੈਂਟ ਕਰਦੇ ਹੋਏ ਲਿਖਿਆ, ਯੂਵੀ ਸਰ ਥੋੜ੍ਹਾ ਹੈਲਥ ਤੇ ਵੀ ਧਿਆਨ ਦੋਵੇ...

5/7
ਇਸ ਦੇ ਨਾਲ ਹੀ IPL 2023 ਦੇ ਸੀਜ਼ਨ 'ਚ ਯੁਜਵੇਂਦਰ ਚਾਹਲ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਹੁਣ ਤੱਕ ਯੁਜਵੇਂਦਰ ਚਾਹਲ ਨੇ 11 ਮੈਚਾਂ ਵਿੱਚ 17 ਵਿਕਟਾਂ ਲਈਆਂ ਹਨ।

6/7
ਉਹ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ 'ਚ ਛੇਵੇਂ ਨੰਬਰ 'ਤੇ ਹੈ। ਯੁਜਵੇਂਦਰ ਚਾਹਲ ਦੀ ਟੀਮ ਰਾਜਸਥਾਨ ਰਾਇਲਜ਼ ਦਾ ਅਗਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਰਾਜਸਥਾਨ ਰਾਇਲਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਈਡਨ ਗਾਰਡਨ ਮੈਦਾਨ 'ਤੇ ਖੇਡੀਆਂ ਜਾਣਗੀਆਂ।

7/7
ਕੋਲਕਾਤਾ ਨਾਈਟ ਰਾਈਡਰਜ਼ ਨੇ ਆਪਣੇ ਆਖਰੀ ਮੈਚ 'ਚ ਸਨਰਾਈਜ਼ਰਸ ਹੈਦਰਾਬਾਦ ਨੂੰ ਆਖਰੀ ਗੇਂਦ 'ਤੇ ਹਰਾਇਆ ਸੀ।

ਹੋਰ ਜਾਣੋ ਆਈਪੀਐਲ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget