ਪੜਚੋਲ ਕਰੋ

Suryakumar Yadav: ਸੂਰਿਆਕੁਮਾਰ ਯਾਦਵ ਦੇ ਨਾਂ 'ਤੇ ਹਰ ਐਵਾਰਡ, ਮੁੰਬਈ ਅਤੇ RCB ਦੇ ਮੈਚ 'ਚ ਤੋੜੇ ਵੱਡੇ ਰਿਕਾਰਡ

Suryakumar Yadav: RCB ਦੇ ਖਿਲਾਫ ਮੈਚ 'ਚ ਸੂਰਿਆਕੁਮਾਰ ਯਾਦਵ ਨੂੰ 83 ਦੌੜਾਂ ਦੀ ਸ਼ਾਨਦਾਰ ਪਾਰੀ ਲਈ 'ਪਲੇਅਰ ਆਫ ਦਿ ਮੈਚ' ਸਮੇਤ ਕੁੱਲ 5 ਪੁਰਸਕਾਰ ਦਿੱਤੇ ਗਏ। ਇਸ ਮੈਚ 'ਚ ਸੂਰਿਆ ਨੇ IPL 'ਚ ਆਪਣਾ ਸਭ ਤੋਂ ਵੱਡਾ ਨਿੱਜੀ ਸਕੋਰ ਵੀ ਬਣਾਇਆ।

Suryakumar Yadav Highest Record

1/6
ਮੁੰਬਈ ਅਤੇ ਆਰਸੀਬੀ ਵਿਚਾਲੇ ਖੇਡੇ ਗਏ ਰੋਮਾਂਚਕ ਮੈਚ 'ਚ ਕਈ ਵੱਡੇ ਰਿਕਾਰਡ ਟੁੱਟਦੇ ਨਜ਼ਰ ਆਏ। ਇਸ ਮੈਚ 'ਚ ਮੁੰਬਈ ਨੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਆਓ ਦੇਖੀਏ ਇਸ ਮੈਚ ਦੌਰਾਨ ਕਿਹੜੇ-ਕਿਹੜੇ ਵੱਡੇ ਰਿਕਾਰਡ ਬਣੇ ਤੇ ਟੁੱਟੇ।

2/6
ਸੂਰਿਆਕੁਮਾਰ ਯਾਦਵ ਨੇ ਇਸ ਮੈਚ ਵਿੱਚ ਆਪਣੇ ਆਈਪੀਐਲ ਕਰੀਅਰ ਦਾ ਸਭ ਤੋਂ ਵੱਡਾ ਨਿੱਜੀ ਸਕੋਰ ਬਣਾਇਆ। ਸੂਰਿਆ ਦੇ ਬੱਲੇ ਤੋਂ 83 ਦੌੜਾਂ ਦੀ ਪਾਰੀ ਨਿਕਲੀ। ਇਸ ਤੋਂ ਪਹਿਲਾਂ ਆਈਪੀਐਲ ਵਿੱਚ ਸੂਰਿਆ ਦਾ ਸਭ ਤੋਂ ਵੱਧ ਸਕੋਰ 82 ਦੌੜਾਂ ਸੀ।

3/6
ਸੂਰਿਆਕੁਮਾਰ ਯਾਦਵ ਨੂੰ ਇਸ ਮੈਚ ਵਿੱਚ ਬਿਹਤਰ ਪ੍ਰਦਰਸ਼ਨ ਲਈ ਪਲੇਅਰ ਆਫ ਦਿ ਮੈਚ ਸਮੇਤ ਕੁੱਲ 5 ਪੁਰਸਕਾਰ ਦਿੱਤੇ ਗਏ। ਜੇਕਰ ਇਨ੍ਹਾਂ ਸਾਰੇ ਪੁਰਸਕਾਰਾਂ ਵਿੱਚ ਮਿਲੀ ਰਾਸ਼ੀ ਨੂੰ ਜੋੜਿਆ ਜਾਵੇ ਤਾਂ ਸੂਰਿਆ ਨੇ ਕੁੱਲ 5 ਲੱਖ ਰੁਪਏ ਕਮਾਏ ਹਨ।

4/6
ਆਈਪੀਐਲ ਦੇ ਇਸ ਸੀਜ਼ਨ ਵਿੱਚ, ਮੁੰਬਈ ਇੰਡੀਅਨਜ਼ ਨੇ ਤੀਜੀ ਵਾਰ 200 ਜਾਂ ਇਸ ਤੋਂ ਵੱਧ ਦੇ ਟੀਚੇ ਦਾ ਸਫਲਤਾਪੂਰਵਕ ਪਿੱਛਾ ਕੀਤਾ। ਮੁੰਬਈ ਇਕ ਸੀਜ਼ਨ 'ਚ 3 ਵਾਰ ਅਜਿਹਾ ਕਾਰਨਾਮਾ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਨੇ ਇਹ ਕਾਰਨਾਮਾ ਸਾਲ 2014 ਅਤੇ ਚੇਨਈ ਨੇ ਸਾਲ 2018 ਵਿੱਚ ਦੋ ਵਾਰ ਕੀਤਾ ਸੀ।

5/6
ਮੁੰਬਈ ਹੁਣ ਆਈਪੀਐਲ ਵਿੱਚ ਸਭ ਤੋਂ ਘੱਟ ਗੇਂਦਾਂ ਵਿੱਚ 200 ਤੋਂ ਵੱਧ ਦੌੜਾਂ ਦਾ ਪਿੱਛਾ ਕਰਨ ਵਾਲੀ ਟੀਮ ਬਣ ਗਈ ਹੈ। ਮੁੰਬਈ ਨੇ ਇਹ ਮੈਚ 21 ਗੇਂਦਾਂ ਬਾਕੀ ਰਹਿੰਦਿਆਂ ਜਿੱਤ ਲਿਆ। ਇਸ ਤੋਂ ਪਹਿਲਾਂ ਸਾਲ 2017 'ਚ ਗੁਜਰਾਤ ਲਾਇਨਜ਼ ਖਿਲਾਫ ਹੋਏ ਮੈਚ 'ਚ ਦਿੱਲੀ ਨੇ 15 ਗੇਂਦਾਂ ਬਾਕੀ ਰਹਿੰਦਿਆਂ 209 ਦੌੜਾਂ ਦਾ ਪਿੱਛਾ ਕੀਤਾ ਸੀ।

6/6
ਸੂਰਿਆਕੁਮਾਰ ਯਾਦਵ ਨੇ ਵੀ ਇਸ ਮੈਚ ਵਿੱਚ ਆਈਪੀਐਲ ਵਿੱਚ ਆਪਣੀਆਂ 3000 ਦੌੜਾਂ ਪੂਰੀਆਂ ਕੀਤੀਆਂ। ਇਸ ਤੋਂ ਇਲਾਵਾ ਸੂਰਿਆ ਨੇ ਆਈਪੀਐੱਲ 'ਚ ਆਪਣੇ 100 ਛੱਕੇ ਵੀ ਪੂਰੇ ਕੀਤੇ। IPL ਦੇ ਇਤਿਹਾਸ 'ਚ ਪਹਿਲੀ ਵਾਰ ਰੋਹਿਤ ਸ਼ਰਮਾ ਲਗਾਤਾਰ 5 ਪਾਰੀਆਂ 'ਚ ਸਿੰਗਲ ਅੰਕ 'ਚ ਆਊਟ ਹੋ ਕੇ ਪੈਵੇਲੀਅਨ ਪਰਤਿਆ ਹੈ। ਇਸ ਤੋਂ ਪਹਿਲਾਂ 2017 ਦੇ ਸੀਜ਼ਨ 'ਚ ਰੋਹਿਤ ਲਗਾਤਾਰ 4 ਪਾਰੀਆਂ 'ਚ ਨਜ਼ਰ ਆਏ ਸਨ।

ਹੋਰ ਜਾਣੋ ਆਈਪੀਐਲ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget