ਪੜਚੋਲ ਕਰੋ

Shubman Gill: ਸ਼ੁਭਮਨ ਗਿੱਲ ਨੇ ਕਰਵਾਈ ਬੱਲੇ-ਬੱਲੇ, ਸਚਿਨ-ਗਾਂਗੁਲੀ ਸਣੇ ਸਹਿਵਾਗ ਨੇ ਇੰਝ ਕੀਤੀ ਤਾਰੀਫ਼

Indian Premier League 2023: ਰਾਇਲ ਚੈਲੰਜਰਜ਼ ਬੈਂਗਲੁਰੂ (RCB) ਦੇ ਖਿਲਾਫ ਗੁਜਰਾਤ ਟਾਈਟਨਸ (GT) ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦੇ ਸ਼ਾਨਦਾਰ ਸੈਂਕੜੇ ਦੇ ਦਮ 'ਤੇ ਮੁੰਬਈ ਇੰਡੀਅਨਜ਼ ਪਲੇਆਫ 'ਚ ਪਹੁੰਚਣ 'ਚ ਕਾਮਯਾਬ ਰਹੀ।

Shubman Gill Hits Century

1/7
ਗਿੱਲ ਨੇ ਆਰਸੀਬੀ ਖ਼ਿਲਾਫ਼ ਮੈਚ ਵਿੱਚ 52 ਗੇਂਦਾਂ ਵਿੱਚ 104 ਦੌੜਾਂ ਦੀ ਨਾਬਾਦ ਪਾਰੀ ਖੇਡੀ। ਇਸ ਪਾਰੀ ਦੇ ਦਮ 'ਤੇ ਗੁਜਰਾਤ ਦੀ ਟੀਮ ਨੇ ਆਰਸੀਬੀ ਨੂੰ 6 ਵਿਕਟਾਂ ਨਾਲ ਹਰਾਇਆ।

2/7
ਰਾਇਲ ਚੈਲੰਜਰਜ਼ ਬੈਂਗਲੁਰੂ ਦੀ ਟੀਮ ਦੀ ਇਸ ਹਾਰ ਦੇ ਨਾਲ ਹੀ ਮੁੰਬਈ ਇੰਡੀਅਨਜ਼ ਪਲੇਆਫ 'ਚ ਜਗ੍ਹਾ ਬਣਾਉਣ 'ਚ ਕਾਮਯਾਬ ਹੋ ਗਈ। ਮੁੰਬਈ ਨੇ 21 ਮਈ ਨੂੰ ਹੈਦਰਾਬਾਦ ਖਿਲਾਫ 8 ਵਿਕਟਾਂ ਨਾਲ ਮੈਚ ਜਿੱਤ ਕੇ 16 ਅੰਕ ਹਾਸਲ ਕੀਤੇ।

3/7
ਹੁਣ ਸ਼ੁਭਮਨ ਗਿੱਲ ਦੀ ਇਸ ਸ਼ਾਨਦਾਰ ਸੈਂਕੜੇ ਵਾਲੀ ਪਾਰੀ 'ਤੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਬਹੁਤ ਹੀ ਮਜ਼ਾਕੀਆ ਅੰਦਾਜ਼ 'ਚ ਉਨ੍ਹਾਂ ਦੀ ਤਾਰੀਫ ਕੀਤੀ ਹੈ।

4/7
ਮੁੰਬਈ ਦੇ ਪਲੇਆਫ ਵਿੱਚ ਪਹੁੰਚਣ ਤੋਂ ਬਾਅਦ ਸਚਿਨ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਕੈਮਰਨ ਗ੍ਰੀਨ ਅਤੇ ਸ਼ੁਭਮਨ ਗਿੱਲ ਨੇ ਮੁੰਬਈ ਇੰਡੀਅਨਜ਼ ਲਈ ਸ਼ਾਨਦਾਰ ਬੱਲੇਬਾਜ਼ੀ ਕੀਤੀ। ਵਿਰਾਟ ਕੋਹਲੀ ਨੇ ਵੀ ਸ਼ਾਨਦਾਰ ਪਾਰੀ ਖੇਡੀ ਅਤੇ ਬੈਕ-ਟੂ-ਬੈਕ ਸੈਂਕੜੇ ਲਗਾਏ। ਪਲੇਆਫ 'ਚ ਮੁੰਬਈ ਨੂੰ ਦੇਖਣਾ ਖੁਸ਼ੀ ਦੀ ਗੱਲ ਹੈ।

5/7
ਸ਼ੁਭਮਨ ਗਿੱਲ ਦਾ ਇਸ ਸੀਜ਼ਨ ਦਾ ਬੱਲਾ ਜ਼ਬਰਦਸਤ ਬੋਲ ਰਿਹਾ ਹੈ। ਹੁਣ ਤੱਕ ਉਹ 14 ਪਾਰੀਆਂ 'ਚ 680 ਦੌੜਾਂ ਬਣਾਉਣ 'ਚ ਕਾਮਯਾਬ ਰਿਹਾ ਹੈ।

6/7
ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਵੀ ਗਿੱਲ ਦੀ ਸ਼ਾਨਦਾਰ ਸੈਂਕੜੇ ਵਾਲੀ ਪਾਰੀ 'ਤੇ ਟਵੀਟ ਕਰਦੇ ਹੋਏ ਟਵੀਟ ਕੀਤਾ ਕਿ ਇਹ ਦੇਸ਼ ਕਿੰਨੀ ਪ੍ਰਤਿਭਾ ਪੈਦਾ ਕਰਦਾ ਹੈ... ਸ਼ੁਭਮਨ ਗਿੱਲ... ਵਾਹ... ਮੈਚ ਦੇ 2 ਹਾਫ 'ਚ 2 ਸ਼ਾਨਦਾਰ ਪਾਰੀਆਂ।

7/7
ਇਸ ਮੈਚ ਤੋਂ ਬਾਅਦ ਵਰਿੰਦਰ ਸਹਿਵਾਗ ਨੇ ਵੀ ਟਵੀਟ ਕੀਤਾ ਕਿ ਵਿਰਾਟ ਕੋਹਲੀ ਨੇ ਆਈਪੀਐੱਲ 'ਚ ਆਪਣਾ 7ਵਾਂ ਸੈਂਕੜਾ ਪੂਰਾ ਕੀਤਾ। ਪਰ ਦੂਜੇ ਸਿਰੇ ਤੋਂ ਉਸ ਨੂੰ ਚੰਗਾ ਸਮਰਥਨ ਨਹੀਂ ਮਿਲ ਸਕਿਆ। ਗਿੱਲ ਨੂੰ ਵਿਜੇ ਸ਼ੰਕਰ ਦਾ ਅਹਿਮ ਸਹਿਯੋਗ ਮਿਲਿਆ। ਗੁਜਰਾਤ ਨੂੰ ਜਿੱਤ ਲਈ ਵਧਾਈ ਅਤੇ ਪਲੇਆਫ ਵਿੱਚ ਪਹੁੰਚਣ ਲਈ ਮੁੰਬਈ ਨੂੰ ਵਧਾਈ।

ਹੋਰ ਜਾਣੋ ਆਈਪੀਐਲ

View More
Advertisement
Advertisement
Advertisement

ਟਾਪ ਹੈਡਲਾਈਨ

ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ABP Premium

ਵੀਡੀਓਜ਼

ਅਕਾਲੀ ਦਲ ਦੀ ਮੀਟਿੰਗ ਵਿੱਚ ਲਿਆ ਗਿਆ ਵੱਡਾ ਫੈਸਲਾਹਰਿਆਣਾ ਸਰਕਾਰ ਨੇ ਲਿਆ ਯੂ-ਟਰਨਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
ਇੰਸਟਾਗ੍ਰਾਮ 'ਤੇ ਲੱਭੀ ਦੁਲਹਨ ਹੋਈ ਨੌ ਦੋ ਗਿਆਰਾਂ, ਵਿਆਹ ਦੇ ਲਈ ਦੁਬਈ ਤੋਂ ਮੋਗਾ ਪਹੁੰਚਿਆ ਮੁੰਡਾ, 150 ਬੰਦਿਆਂ ਦੀ ਬਰਾਤ ਲੱਭਦੀ ਰਹਿ ਗਈ ਪੈਲੇਸ 
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 
ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

Farmers Protest: ਭਲਵਾਨ ਬਜਰੰਗ ਪੂਨੀਆ ਨੇ ਮਾਰਿਆ ਕਿਸਾਨਾਂ ਲਈ ਹਾਅ ਦਾ ਨਾਅਰਾ, ਬੋਲੇ ਪਹਿਲਾਂ ਕਹਿੰਦੇ ਸੀ... ਟਰੈਕਟਰ-ਟਰਾਲੀਆਂ ਲੈ ਕੇ ਨਾ ਆਓ, ਜੇ ਪੈਦਲ ਆਏ ਤਾਂ ਵੀ ਦਿੱਕਤ...

ਕਿਸਾਨ ਅੰਦੋਲਨ ਵਿਚਾਲੇ ਮਿਲਣ ਵਾਲੀ ਹੈ ਵੱਡੀ ਖੁਸ਼ਖਬਰੀ, ਕੇਂਦਰ ਨੇ ਵਧਾਇਆ ਮਦਦ ਦਾ ਹੱਥ, ਛੇਤੀ ਹੀ ਖਾਤਿਆਂ ਵਿੱਚ ਆਉਣਗੇ ਪੈਸੇ

ਟੀਮ ਇੰਡੀਆ ਦੇ ਟਰਬਨੇਟਰ 'ਤੇ ਬਣ ਰਹੀ ਬਾਇਓਪਿਕ, ਕੌਣ ਨਿਭਾਏਗਾ ਭੱਜੀ ਦਾ ਰੋਲ? ਇਸ ਐਕਟਰ ਦਾ ਨਾਮ ਚਰਚਾ 'ਚ

Embed widget