ਪੜਚੋਲ ਕਰੋ
ਪ੍ਰਭਸਿਮਰਨ ਸਿੰਘ ਸਾਹਮਣੇ ਦਿੱਲੀ ਦੇ ਗੇਂਦਬਾਜ਼ਾਂ ਨੇ ਟੇਕੇ ਗੋਡੇ, ਧਮਾਕੇਦਾਰ ਸੈਂਕੜੇ ਨੇ ਬਦਲੀ ਪਾਰੀ
ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ ਦਿੱਲੀ ਕੈਪੀਟਲਜ਼ ਵਿਰੁੱਧ ਸ਼ਾਨਦਾਰ ਸੈਂਕੜਾ ਲਗਾਇਆ। ਇਸ ਖਿਡਾਰੀ ਨੇ 65 ਗੇਂਦਾਂ 'ਤੇ 103 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 10 ਚੌਕੇ ਅਤੇ 6 ਛੱਕੇ ਲਗਾਏ।
ਪ੍ਰਭਸਿਮਰਨ ਸਿੰਘ ਸਾਹਮਣੇ ਦਿੱਲੀ ਦੇ ਗੇਂਦਬਾਜ਼ਾਂ ਨੇ ਟੇਕੇ ਗੋਡੇ, ਧਮਾਕੇਦਾਰ ਸੈਂਕੜੇ ਨੇ ਬਦਲੀ ਪਾਰੀ
1/6

ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ ਆਪਣੇ ਆਈਪੀਐਲ ਕਰੀਅਰ ਦਾ ਪਹਿਲਾ ਸੈਂਕੜਾ ਲਗਾਇਆ।
2/6

ਪ੍ਰਭਸਿਮਰਨ ਸਿੰਘ ਨੇ ਦਿੱਲੀ ਕੈਪੀਟਲਜ਼ ਖਿਲਾਫ 65 ਗੇਂਦਾਂ 'ਚ 103 ਦੌੜਾਂ ਬਣਾਈਆਂ।
3/6

ਪੰਜਾਬ ਕਿੰਗਜ਼ ਦੇ ਸਲਾਮੀ ਬੱਲੇਬਾਜ਼ ਪ੍ਰਭਸਿਮਰਨ ਸਿੰਘ ਨੇ ਦਿੱਲੀ ਕੈਪੀਟਲਜ਼ ਖ਼ਿਲਾਫ਼ ਆਪਣੇ ਸੈਂਕੜੇ ਵਿੱਚ 10 ਚੌਕੇ ਤੇ 6 ਛੱਕੇ ਲਾਏ।
4/6

ਪ੍ਰਭਸਿਮਰਨ ਸਿੰਘ ਦੇ ਸੈਂਕੜੇ ਦੀ ਬਦੌਲਤ ਪੰਜਾਬ ਕਿੰਗਜ਼ ਨੇ 20 ਓਵਰਾਂ 'ਚ 7 ਵਿਕਟਾਂ 'ਤੇ 167 ਦੌੜਾਂ ਬਣਾਈਆਂ।
5/6

ਸੈਮ ਕਰਨ ਪੰਜਾਬ ਕਿੰਗਜ਼ ਲਈ ਪ੍ਰਭਸਿਮਰਨ ਸਿੰਘ ਤੋਂ ਬਾਅਦ ਦੂਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ। ਸੈਮ ਕਰਨ ਨੇ 24 ਗੇਂਦਾਂ 'ਤੇ 20 ਦੌੜਾਂ ਦਾ ਯੋਗਦਾਨ ਪਾਇਆ।
6/6

ਇਸ ਤੋਂ ਪਹਿਲਾਂ ਦਿੱਲੀ ਕੈਪੀਟਲਜ਼ ਦੇ ਕਪਤਾਨ ਡੇਵਿਡ ਵਾਰਨਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
Published at : 14 May 2023 09:18 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਟ੍ਰੈਂਡਿੰਗ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
