ਪੜਚੋਲ ਕਰੋ

Ruturaj Gaikwad Wedding: ਰੁਤੁਰਾਜ ਗਾਇਕਵਾੜ ਨੇ ਉਤਕਰਸ਼ਾ ਪਵਾਰ ਨਾਲ ਰਚਾਇਆ ਵਿਆਹ, ਦੇਖੋ ਪਿਆਰ ਭਰੀਆਂ ਤਸਵੀਰਾਂ

Ruturaj Gaikwad And Utkarsha Pawar Wedding: ਚੇਨਈ ਸੁਪਰ ਕਿੰਗਜ਼ ਲਈ ਖੇਡਣ ਵਾਲੇ ਭਾਰਤੀ ਬੱਲੇਬਾਜ਼ ਰੁਤੁਰਾਜ ਗਾਇਕਵਾੜ ਵਿਆਹ ਦੇ ਬੰਧਨ 'ਚ ਬੱਝ ਗਏ ਹਨ।

Ruturaj Gaikwad And Utkarsha Pawar Wedding

1/7
ਗਾਇਕਵਾੜ ਨੇ ਮਹਾਰਾਸ਼ਟਰ ਲਈ ਘਰੇਲੂ ਕ੍ਰਿਕਟ ਖੇਡਣ ਵਾਲੀ ਉਤਕਰਸ਼ਾ ਪਵਾਰ ਨਾਲ ਵਿਆਹ ਕੀਤਾ। 26 ਸਾਲਾ ਗਾਇਕਵਾੜ ਨੇ ਸ਼ਨੀਵਾਰ, 3 ਜੂਨ ਨੂੰ ਉਤਕਰਸ਼ਾ ਪਵਾਰ ਨਾਲ ਵਿਆਹ ਕੀਤਾ। ਜਿਸ ਦੀਆਂ ਤਸਵੀਰਾਂ ਉਨ੍ਹਾਂ ਆਪਣੇ ਅਧਿਕਾਰਤ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ। ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

2/7
ਗਾਇਕਵਾੜ ਲੰਬੇ ਸਮੇਂ ਤੋਂ ਉਤਕਰਸ਼ਾ ਨੂੰ ਡੇਟ ਕਰ ਰਿਹਾ ਸੀ ਅਤੇ ਬੀਤੇ ਦਿਨ ਉਸ ਨਾਲ ਵਿਆਹ ਹੋਇਆ ਸੀ। ਉਤਕਰਸ਼ਾ ਅਕਸਰ ਆਈਪੀਐਲ ਮੈਚ ਦੇਖਣ ਅਤੇ ਰੁਤੁਰਾਜ ਨੂੰ ਚੀਅਰ ਕਰਨ ਲਈ ਆਉਂਦੀ ਸੀ। IPL 2023 ਦੇ ਫਾਈਨਲ ਮੈਚ 'ਚ ਵੀ ਉਤਕਰਸ਼ਾ ਮੈਚ ਦੇਖਣ ਪਹੁੰਚੀ ਸੀ। ਮੈਚ ਤੋਂ ਬਾਅਦ ਗਾਇਕਵਾੜ ਨੇ ਖੁਦ ਸੋਸ਼ਲ ਮੀਡੀਆ 'ਤੇ ਟਰਾਫੀ ਫੜੀ ਹੋਈ ਤਸਵੀਰ ਸ਼ੇਅਰ ਕੀਤੀ।

3/7
ਗਾਇਕਵਾੜ ਅਤੇ ਉਤਕਰਸ਼ਾ ਦਾ ਵਿਆਹ ਮਹਾਬਲੇਸ਼ਵਰ, ਮਹਾਰਾਸ਼ਟਰ ਵਿੱਚ ਹੋਇਆ। ਦੋਵਾਂ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

4/7
ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ। ਹੁਣ ਤੱਕ 8.5 ਲੱਖ ਤੋਂ ਵੱਧ ਲੋਕ ਫੋਟੋਆਂ ਨੂੰ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਕਮੈਂਟ ਕਰਕੇ ਵਧਾਈ ਦਿੱਤੀ ਹੈ।

5/7
ਇਨ੍ਹਾਂ ਤਸਵੀਰਾਂ ਰਾਹੀਂ ਗਾਇਕਵਾੜ ਨੂੰ ਵਿਆਹ ਦੀਆਂ ਵਧਾਈਆਂ ਮਿਲ ਰਹੀਆਂ ਹਨ। ਇਸ 'ਚ ਕਈ ਖਿਡਾਰੀਆਂ ਨੇ ਤਸਵੀਰਾਂ ਰਾਹੀਂ ਇਸ ਜੋੜੀ ਨੂੰ ਵਧਾਈ ਵੀ ਦਿੱਤੀ।

6/7
ਖਿਡਾਰੀਆਂ 'ਚ ਸ਼ਿਖਰ ਧਵਨ, ਮਹੀਸ਼ ਤੀਕਸ਼ਾਨਾ, ਦੇਵਦੱਤ ਪਾਡੀਕਲ, ਵਿਜੇ ਸ਼ੰਕਰ, ਰਜਤ ਪਾਟੀਦਾਰ, ਰਵੀ ਬਿਸ਼ਨੋਈ, ਰਾਹੁਲ ਚਾਹਰ, ਤਿਲਕ ਵਰਮਾ, ਅਰਸ਼ਦੀਪ ਸਿੰਘ, ਉਮਰਾਨ ਮਲਿਕ, ਰਾਸ਼ਿਦ ਖਾਨ, ਖਲੀਲ ਅਹਿਮਦ, ਰਾਹੁਲ ਤਿਵਾਤੀਆ ਅਤੇ ਦੀਪਕ ਚਾਹਰ ਸਮੇਤ ਕਈ ਖਿਡਾਰੀ ਸ਼ਾਮਲ ਸਨ।

7/7
ਤੁਹਾਨੂੰ ਦੱਸ ਦੇਈਏ ਕਿ 7 ਜੂਨ ਤੋਂ ਭਾਰਤੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ 2023 ਦੇ ਫਾਈਨਲ ਮੈਚ ਵਿੱਚ ਆਸਟਰੇਲੀਆ ਦੇ ਖਿਲਾਫ ਖੇਡੇਗੀ। ਰੁਤੁਰਾਜ ਗਾਇਕਵਾੜ ਨੂੰ ਮੈਚ ਲਈ ਭਾਰਤੀ ਟੀਮ ਵਿੱਚ ਸਟੈਂਡਬਾਏ ਖਿਡਾਰੀ ਵਜੋਂ ਚੁਣਿਆ ਗਿਆ ਸੀ ਪਰ ਉਸ ਨੇ ਵਿਆਹ ਕਾਰਨ ਆਪਣਾ ਨਾਂ ਵਾਪਸ ਲੈ ਲਿਆ ਸੀ। ਬਾਅਦ ਵਿੱਚ ਗਾਇਕਵਾੜ ਦੀ ਥਾਂ ਰਾਜਸਥਾਨ ਰਾਇਲਜ਼ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੂੰ ਉਨ੍ਹਾਂ ਦੀ ਥਾਂ ਚੁਣਿਆ ਗਿਆ।

ਹੋਰ ਜਾਣੋ ਆਈਪੀਐਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget