ਪੜਚੋਲ ਕਰੋ

FIFA World Cup Records: ਮਿਰੋਸਲਾਵ ਕਲੋਜ਼ ਨੇ ਸਭ ਤੋਂ ਵੱਧ ਕੀਤੇ ਗੋਲ, ਇਹ ਦਿੱਗਜ ਖਿਡਾਰੀ ਟਾਪ-5 'ਚ ਸ਼ਾਮਲ

FIFA WC 2022: ਫੀਫਾ ਵਿਸ਼ਵ ਕੱਪ 2022 ਕਤਰ ਵਿੱਚ 20 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਜਾਣੋ ਵਿਸ਼ਵ ਕੱਪ 'ਚ ਹੁਣ ਤੱਕ ਕਿਹੜੇ-ਕਿਹੜੇ ਸਟਰਾਈਕਰਾਂ ਨੇ ਧਮਾਲ ਮਚਾ ਦਿੱਤੀ ਹੈ...

ਫੀਫਾ ਵਿਸ਼ਵ ਕੱਪ 2022

1/5

2/5
ਫੀਫਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਜਰਮਨੀ ਦੇ ਦਿੱਗਜ ਖਿਡਾਰੀ ਮਿਰੋਸਲਾਵ ਕਲੋਜ਼ ਦੇ ਨਾਮ ਹੈ। ਉਹਨਾਂ  24 ਮੈਚਾਂ ਵਿੱਚ 16 ਗੋਲ ਕੀਤੇ ਹਨ। ਉਹ 2002 ਤੋਂ 2014 ਤੱਕ ਸਾਰੇ ਚਾਰ ਵਿਸ਼ਵ ਕੱਪਾਂ ਵਿੱਚ ਜਰਮਨੀ ਦੀ ਟੀਮ ਦਾ ਹਿੱਸਾ ਰਿਹਾ ਹੈ।

3/5
ਬ੍ਰਾਜ਼ੀਲ ਦੇ ਸਟਾਰ ਖਿਡਾਰੀ ਰੋਨਾਲਡੋ ਇਸ ਸੂਚੀ 'ਚ ਦੂਜੇ ਸਥਾਨ 'ਤੇ ਹਨ। ਰੋਨਾਲਡੋ ਨੇ 19 ਮੈਚਾਂ 'ਚ 15 ਗੋਲ ਕੀਤੇ ਹਨ। ਰੋਨਾਲਡੋ ਨੇ 1998 ਦੇ ਵਿਸ਼ਵ ਕੱਪ ਵਿੱਚ ਚਾਰ ਗੋਲ ਕੀਤੇ ਸਨ। ਇਸ ਤੋਂ ਬਾਅਦ 2002 'ਚ ਉਸ ਨੇ 8 ਗੋਲ ਕੀਤੇ। ਉਸਨੇ 2002 ਦੇ ਵਿਸ਼ਵ ਕੱਪ ਫਾਈਨਲ ਵਿੱਚ ਦੋ ਗੋਲ ਕਰਕੇ ਬ੍ਰਾਜ਼ੀਲ ਨੂੰ ਖਿਤਾਬ ਦਿਵਾਇਆ। ਇਸ ਤੋਂ ਬਾਅਦ 2006 ਦੇ ਵਿਸ਼ਵ ਕੱਪ ਵਿੱਚ ਵੀ ਰੋਨਾਲਡੋ ਨੇ ਤਿੰਨ ਗੋਲ ਕੀਤੇ।

4/5
ਫਰਾਂਸ ਦੇ ਜਸਟ ਫੋਂਟੇਨ ਨੂੰ ਫਰਾਂਸ ਦੇ ਸਰਵੋਤਮ ਸਟ੍ਰਾਈਕਰਾਂ ਵਿੱਚ ਗਿਣਿਆ ਜਾਂਦਾ ਹੈ। ਫੋਂਟੇਨ ਨੇ ਸਿਰਫ ਇੱਕ ਵਿਸ਼ਵ ਕੱਪ ਵਿੱਚ 13 ਗੋਲ ਕੀਤੇ। ਉਸ ਨੇ ਇਹ ਕਾਰਨਾਮਾ 1958 ਦੇ ਵਿਸ਼ਵ ਕੱਪ ਵਿੱਚ ਕੀਤਾ ਸੀ। ਹਾਲਾਂਕਿ ਫੋਂਟੇਨ ਅਗਲਾ ਵਿਸ਼ਵ ਕੱਪ ਨਹੀਂ ਖੇਡ ਸਕਿਆ। ਸੱਟ ਕਾਰਨ ਉਸ ਦਾ ਕਰੀਅਰ ਮਹਿਜ਼ 28 ਸਾਲ ਦੀ ਉਮਰ ਵਿੱਚ ਖ਼ਤਮ ਹੋ ਗਿਆ।

5/5
ਫੁੱਟਬਾਲ ਜਗਤ ਦੇ ਮਹਾਨ ਖਿਡਾਰੀਆਂ 'ਚੋਂ ਇਕ ਬ੍ਰਾਜ਼ੀਲ ਦੇ ਪੇਲੇ ਵੀ ਇਸ ਸੂਚੀ 'ਚ ਸ਼ਾਮਲ ਹਨ। ਪੇਲੇ ਨੇ 14 ਮੈਚਾਂ ਵਿੱਚ 12 ਗੋਲ ਕੀਤੇ। ਉਹਨਾਂ ਨੇ 1958 ਵਿੱਚ 6 ਗੋਲ, 1962 ਅਤੇ 1966 ਵਿੱਚ ਇੱਕ-ਇੱਕ ਗੋਲ ਅਤੇ 1970 ਵਿੱਚ 4 ਗੋਲ ਕੀਤੇ। ਇਨ੍ਹਾਂ ਚਾਰਾਂ ਵਿੱਚੋਂ ਬ੍ਰਾਜ਼ੀਲ ਨੇ ਤਿੰਨ ਵਿਸ਼ਵ ਕੱਪ ਜਿੱਤੇ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Embed widget