ਪੜਚੋਲ ਕਰੋ

ਇਹ ਹਨ ਦੁਨੀਆ ਦੀ ਸਭ ਤੋਂ ਸੋਹਣੀਆਂ ਟੈਨਿਸ ਖਿਡਾਰਣਾਂ, ਖ਼ੂਬਸੂਰਤੀ ਵਿੱਚ ਪਰੀਆਂ ਨੂੰ ਪਾਉਂਦੀਆਂ ਨੇ ਮਾਤ !

Most Beautiful Tennis Players: ਵਿਸ਼ਵ ਟੈਨਿਸ ਜਗਤ ਵਿੱਚ ਕਈ ਅਜਿਹੀਆਂ ਮਹਿਲਾ ਖਿਡਾਰਨਾਂ ਹਨ ਜੋ ਆਪਣੀ ਖੇਡ ਅਤੇ ਸੁੰਦਰਤਾ ਕਾਰਨ ਚਰਚਾ ਵਿੱਚ ਰਹੀਆਂ। ਆਓ ਅਸੀਂ ਤੁਹਾਨੂੰ ਸਭ ਤੋਂ ਖੂਬਸੂਰਤ ਟੈਨਿਸ ਖਿਡਾਰੀਆਂ ਬਾਰੇ ਦੱਸਦੇ ਹਾਂ।

1/5
ਦੁਨੀਆ ਦੀ ਸਾਬਕਾ ਨੰਬਰ ਇੱਕ ਖਿਡਾਰਨ ਰੂਸ ਦੀ ਮਾਰੀਆ ਸ਼ਾਰਾਪੋਵਾ ਆਪਣੀ ਖੂਬਸੂਰਤੀ ਕਾਰਨ ਕਾਫੀ ਮਸ਼ਹੂਰ ਹੋ ਗਈ ਸੀ। ਉਹ ਗਰੈਂਡ ਸਲੈਮ ਜਿੱਤਣ ਵਾਲੀ ਰੂਸ ਦੀ ਪਹਿਲੀ ਮਹਿਲਾ ਟੈਨਿਸ ਖਿਡਾਰਨ ਹੈ। ਉਸ ਨੇ ਓਲੰਪਿਕ ਵਿੱਚ ਵੀ ਤਮਗਾ ਜਿੱਤਿਆ ਸੀ। ਸਾਲ 2012 ਵਿੱਚ ਉਸ ਨੇ ਓਲੰਪਿਕ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ। ਸ਼ਾਰਾਪੋਵਾ ਦੁਨੀਆ ਦੀ ਸਭ ਤੋਂ ਖੂਬਸੂਰਤ ਟੈਨਿਸ ਖਿਡਾਰਨਾਂ ਵਿੱਚੋਂ ਇੱਕ ਹੈ।

2/5
ਸਾਬਕਾ ਰੂਸੀ ਟੈਨਿਸ ਖਿਡਾਰਨ ਅੰਨਾ ਕੋਰਨੀਕੋਵਾ ਬਾਰੇ ਅਕਸਰ ਕਿਹਾ ਜਾਂਦਾ ਸੀ ਕਿ ਟੈਨਿਸ ਘੱਟ ਜ਼ਿਆਦਾ ਖੂਬਸੂਰਤ । ਉਸ ਨੇ ਆਪਣੇ ਟੈਨਿਸ ਕਰੀਅਰ ਵਿੱਚ ਡਬਲਜ਼ ਵਿੱਚ ਵਧੇਰੇ ਸਫਲਤਾ ਹਾਸਲ ਕੀਤੀ। ਉਸ ਨੂੰ ਦੁਨੀਆ ਦੀ ਸਭ ਤੋਂ ਖੂਬਸੂਰਤ ਟੈਨਿਸ ਖਿਡਾਰਨ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਫੋਟੋ ਕਈ ਮੈਗਜ਼ੀਨਾਂ ਦੇ ਕਵਰ 'ਤੇ ਛਪੀ ਹੈ।

3/5
ਸਰਬੀਆ ਦੀ ਟੈਨਿਸ ਖਿਡਾਰਨ ਐਨਾ ਇਵਾਨੋਵਿਕ ਵੀ ਸੁੰਦਰਤਾ ਵਿੱਚ ਕਿਸੇ ਤੋਂ ਪਿੱਛੇ ਨਹੀਂ ਹੈ। ਉਹ ਦੁਨੀਆ ਦੀ ਨੰਬਰ ਇਕ ਟੈਨਿਸ ਖਿਡਾਰਨ ਵੀ ਰਹਿ ਚੁੱਕੀ ਹੈ। ਉਸ ਦੀ ਖੂਬਸੂਰਤੀ ਦੇ ਸਾਹਮਣੇ ਕਈ ਮਾਡਲਸ ਫੇਲ ਹੋ ਚੁੱਕੀਆਂ ਹਨ। ਉਹ ਆਪਣੀ ਹਮਲਾਵਰ ਖੇਡ ਲਈ ਜਾਣੀ ਜਾਂਦੀ ਹੈ।

4/5
ਭਾਰਤ ਦੀ ਸਾਨੀਆ ਮਿਰਜ਼ਾ ਵੀ ਦੁਨੀਆ ਦੀ ਸਭ ਤੋਂ ਖੂਬਸੂਰਤ ਮਹਿਲਾ ਟੈਨਿਸ ਖਿਡਾਰੀਆਂ ਵਿੱਚੋਂ ਇੱਕ ਹੈ। ਹਾਲ ਹੀ ਵਿੱਚ ਟੈਨਿਸ ਨੂੰ ਅਲਵਿਦਾ ਕਹਿ ਚੁੱਕੀ ਸਾਨੀਆ ਨੇ ਆਪਣੇ ਕਰੀਅਰ ਵਿੱਚ ਛੇ ਗਰੈਂਡ ਸਲੈਮ ਖ਼ਿਤਾਬ ਜਿੱਤੇ ਹਨ। ਇਸ ਸਾਲ ਉਹ ਆਸਟ੍ਰੇਲੀਅਨ ਓਪਨ ਦੇ ਮਿਕਸਡ ਡਬਲਜ਼ ਫਾਈਨਲ ਵਿੱਚ ਪਹੁੰਚੀ ਸੀ।

5/5
ਕੈਨੇਡੀਅਨ ਟੈਨਿਸ ਖਿਡਾਰਨ ਯੂਜੀਨੀ ਬੂਚਾਰਡ ਦੀ ਖੂਬਸੂਰਤੀ ਵੀ ਦੇਖਣ ਯੋਗ ਹੈ। ਉਹ ਟੈਨਿਸ ਵਿੱਚ ਆਪਣੇ ਦੇਸ਼ ਦੀ ਨੁਮਾਇੰਦਗੀ ਕਰਨ ਵਾਲੀ ਪਹਿਲੀ ਕੈਨੇਡੀਅਨ ਮਹਿਲਾ ਖਿਡਾਰਨ ਹੈ। ਇਸ ਤੋਂ ਇਲਾਵਾ ਉਹ ਕਿਸੇ ਵੀ ਗ੍ਰੈਂਡ ਸਲੈਮ ਦੇ ਫਾਈਨਲ ਵਿੱਚ ਪਹੁੰਚਣ ਵਾਲੀ ਕੈਨੇਡਾ ਦੀ ਪਹਿਲੀ ਟੈਨਿਸ ਖਿਡਾਰਨ ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Panchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget