ਪੜਚੋਲ ਕਰੋ
ਚੇਨਈ ਸੁਪਰ ਕਿੰਗਜ਼ ਦਾ ਕਪਤਾਨ ਮੈਦਾਨ 'ਚ ਆਇਆ, ਦੇਖੋ ਕਿਵੇਂ ਹੋ ਰਹੀਆਂ ਨੇ IPL 2024 ਦੀਆਂ ਤਿਆਰੀਆਂ
ਆਈਪੀਐਲ 2024 ਤੋਂ ਪਹਿਲਾਂ, ਚੈਂਪੀਅਨ ਫਰੈਂਚਾਈਜ਼ੀ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਅਤੇ ਪ੍ਰਸ਼ੰਸਕਾਂ ਦੇ ਚਹੇਤੇ ਮਹਿੰਦਰ ਸਿੰਘ ਧੋਨੀ ਨੇ ਆਉਣ ਵਾਲੀ ਲੀਗ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ms dhoni
1/6

ਹਾਲ ਹੀ ਵਿੱਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਇੱਕ ਤਸਵੀਰ ਸਾਹਮਣੇ ਆਈ ਹੈ ਜਿਸ ਵਿੱਚ ਉਹ ਸੀਐਸਕੇ ਪੈਡ ਪਾ ਕੇ ਬੱਲੇਬਾਜ਼ੀ ਦਾ ਅਭਿਆਸ ਕਰਦੇ ਨਜ਼ਰ ਆ ਰਹੇ ਹਨ।
2/6

ਮਹਿੰਦਰ ਸਿੰਘ ਧੋਨੀ ਨੂੰ ਬੱਲੇਬਾਜ਼ੀ ਦਾ ਅਭਿਆਸ ਕਰਦੇ ਦੇਖ ਪ੍ਰਸ਼ੰਸਕ ਕਾਫੀ ਖੁਸ਼ ਨਜ਼ਰ ਆਏ ਉਹ ਜਲਦੀ ਤੋਂ ਜਲਦੀ ਆਪਣੇ ਚਹੇਤੇ ਖਿਡਾਰੀ ਨੂੰ ਖੇਡਦੇ ਦੇਖਣਾ ਚਾਹੁੰਦਾ ਹੈ।
Published at : 08 Feb 2024 07:45 PM (IST)
ਹੋਰ ਵੇਖੋ





















