ਪੜਚੋਲ ਕਰੋ
(Source: ECI/ABP News)
IN PHOTOS: ਮੈਨਸ ਜੈਵਲਿਨ ਥਰੋਅ 'ਚ 88.77 ਮੀਟਰ ਦਾ ਜੈਵਲਿਨ ਥਰੋਅ ਕਰਕੇ ਰਚਿਆ ਇਤਿਹਾਸ, ਪੇਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ
Neeraj Chopra: ਭਾਰਤੀ ਖਿਡਾਰੀ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਇਸ ਦਿੱਗਜ ਨੇ ਮੈਨਸ ਜੈਵਲਿਨ ਥਰੋਅ ਮੁਕਾਬਲੇ ਵਿੱਚ 88.77 ਮੀਟਰ ਦਾ ਜੈਵਲਿਨ ਥਰੋਅ ਕਰਕੇ ਇਤਿਹਾਸ ਰਚ ਦਿੱਤਾ ਹੈ।
Neeraj Chopra
1/5
![ਭਾਰਤੀ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੀਰਜ ਚੋਪੜਾ ਟੂਰਨਾਮੈਂਟ ਦੇ ਫਾਈਨਲ 'ਚ ਪਹੁੰਚ ਗਏ ਹਨ।](https://cdn.abplive.com/imagebank/default_16x9.png)
ਭਾਰਤੀ ਅਥਲੀਟ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨੀਰਜ ਚੋਪੜਾ ਟੂਰਨਾਮੈਂਟ ਦੇ ਫਾਈਨਲ 'ਚ ਪਹੁੰਚ ਗਏ ਹਨ।
2/5
![ਨੀਰਜ ਚੋਪੜਾ ਨੇ ਫਾਈਨਲ ਲਈ ਕੁਆਲੀਫਾਈ ਕਰਨ ਲਈ 88.77 ਮੀਟਰ ਦੀ ਥਰੋਅ ਨਾਲ ਮੈਨਸ ਜੈਵਲਿਨ ਥਰੋਅ ਮੁਕਾਬਲੇ ਵਿੱਚ ਥਾਂ ਬਣਾਈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਫਾਈਨਲ ਐਤਵਾਰ ਨੂੰ ਖੇਡਿਆ ਜਾਵੇਗਾ।](https://cdn.abplive.com/imagebank/default_16x9.png)
ਨੀਰਜ ਚੋਪੜਾ ਨੇ ਫਾਈਨਲ ਲਈ ਕੁਆਲੀਫਾਈ ਕਰਨ ਲਈ 88.77 ਮੀਟਰ ਦੀ ਥਰੋਅ ਨਾਲ ਮੈਨਸ ਜੈਵਲਿਨ ਥਰੋਅ ਮੁਕਾਬਲੇ ਵਿੱਚ ਥਾਂ ਬਣਾਈ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦਾ ਫਾਈਨਲ ਐਤਵਾਰ ਨੂੰ ਖੇਡਿਆ ਜਾਵੇਗਾ।
3/5
![ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਟੂਰਨਾਮੈਂਟ ਬੁਡਾਪੇਸਟ 'ਚ ਖੇਡਿਆ ਜਾ ਰਿਹਾ ਹੈ। ਉੱਥੇ ਹੀ ਭਾਰਤੀ ਦਿੱਗਜ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ।](https://cdn.abplive.com/imagebank/default_16x9.png)
ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਨੀਰਜ ਚੋਪੜਾ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਟੂਰਨਾਮੈਂਟ ਬੁਡਾਪੇਸਟ 'ਚ ਖੇਡਿਆ ਜਾ ਰਿਹਾ ਹੈ। ਉੱਥੇ ਹੀ ਭਾਰਤੀ ਦਿੱਗਜ ਨੇ ਪੈਰਿਸ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ।
4/5
![ਪੈਰਿਸ ਓਲੰਪਿਕ ਅਗਲੇ ਸਾਲ ਹੋਣਾ ਹੈ। ਪੈਰਿਸ ਓਲੰਪਿਕ 26 ਜੁਲਾਈ ਤੋਂ 11 ਅਗਸਤ ਤੱਕ ਹੋਣ ਦਾ ਪ੍ਰਸਤਾਵ ਹੈ।](https://cdn.abplive.com/imagebank/default_16x9.png)
ਪੈਰਿਸ ਓਲੰਪਿਕ ਅਗਲੇ ਸਾਲ ਹੋਣਾ ਹੈ। ਪੈਰਿਸ ਓਲੰਪਿਕ 26 ਜੁਲਾਈ ਤੋਂ 11 ਅਗਸਤ ਤੱਕ ਹੋਣ ਦਾ ਪ੍ਰਸਤਾਵ ਹੈ।
5/5
![ਨੀਰਜ ਚੋਪੜਾ ਤੋਂ ਇਲਾਵਾ ਕੁੱਲ 36 ਜੈਵਲਿਨ ਥ੍ਰੋਅਰਸ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਨੀਰਜ ਚੋਪੜਾ ਨੂੰ ਗਰੁੱਪ-ਏ ਵਿੱਚ ਰੱਖਿਆ ਗਿਆ ਹੈ। ਇਸ ਗਰੁੱਪ ਵਿੱਚੋਂ ਸਿਰਫ਼ ਨੀਰਜ ਚੋਪੜਾ ਹੀ ਕੁਆਲੀਫਾਈ ਕਰਨ ਵਿੱਚ ਕਾਮਯਾਬ ਰਹੇ।](https://cdn.abplive.com/imagebank/default_16x9.png)
ਨੀਰਜ ਚੋਪੜਾ ਤੋਂ ਇਲਾਵਾ ਕੁੱਲ 36 ਜੈਵਲਿਨ ਥ੍ਰੋਅਰਸ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਨੀਰਜ ਚੋਪੜਾ ਨੂੰ ਗਰੁੱਪ-ਏ ਵਿੱਚ ਰੱਖਿਆ ਗਿਆ ਹੈ। ਇਸ ਗਰੁੱਪ ਵਿੱਚੋਂ ਸਿਰਫ਼ ਨੀਰਜ ਚੋਪੜਾ ਹੀ ਕੁਆਲੀਫਾਈ ਕਰਨ ਵਿੱਚ ਕਾਮਯਾਬ ਰਹੇ।
Published at : 25 Aug 2023 06:02 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)