ਪੜਚੋਲ ਕਰੋ

ਇਸ ਸੀਜ਼ਨ ਤਾਬੜ-ਤੋੜ ਬੱਲੇਬਾਜ਼ੀ 'ਚ ਪਹਿਲੇ ਨੰਬਰ 'ਤੇ ਪੈਟ ਕਮਿੰਸ, ਟੌਪ-5 'ਚ ਸ਼ਾਮਲ ਨੇ ਇਹ ਖਿਡਾਰੀ

IPL 2022

1/5
ਪੈਟ ਕਮਿੰਸ ਆਈਪੀਐਲ 2022 'ਚ ਸਭ ਤੋਂ ਵੱਧ ਸਟ੍ਰਾਈਕ ਰੇਟ ਵਾਲਾ ਬੱਲੇਬਾਜ਼ ਬਣਿਆ ਹੋਇਆ ਹੈ। ਉਸ ਨੇ ਚਾਰ ਮੈਚਾਂ ਦੀਆਂ ਚਾਰ ਪਾਰੀਆਂ ਵਿੱਚ 22 ਗੇਂਦਾਂ ਖੇਡਦੇ ਹੋਏ 63 ਦੌੜਾਂ ਬਣਾਈਆਂ ਹਨ। ਯਾਨੀ ਉਨ੍ਹਾਂ ਦਾ ਸਟ੍ਰਾਈਕ ਰੇਟ 286.36 ਰਿਹਾ ਹੈ। ਮੁੰਬਈ ਦੇ ਖਿਲਾਫ ਮੈਚ 'ਚ ਉਸ ਨੇ ਸਿਰਫ 14 ਗੇਂਦਾਂ 'ਚ ਅਰਧ ਸੈਂਕੜਾ ਬਣਾਇਆ ਸੀ।

2/5
ਸਨਰਾਈਜ਼ਰਸ ਹੈਦਰਾਬਾਦ ਦੇ ਸ਼ਸ਼ਾਂਕ ਸਿੰਘ ਆਈਪੀਐਲ ਦੇ ਇਸ ਸੀਜ਼ਨ ਵਿੱਚ ਸਭ ਤੋਂ ਵੱਧ ਬੱਲੇਬਾਜ਼ੀ ਕਰਨ ਵਾਲੇ ਦੂਜੇ ਬੱਲੇਬਾਜ਼ ਹਨ।ਸ਼ਸ਼ਾਂਕ ਨੇ ਇਸ ਸੀਜ਼ਨ 'ਚ 20 ਗੇਂਦਾਂ 'ਚ 40 ਦੌੜਾਂ ਬਣਾਈਆਂ ਹਨ। ਉਸ ਦਾ ਸਟ੍ਰਾਈਕ ਰੇਟ 200 ਰਿਹਾ ਹੈ।

3/5
ਗੁਜਰਾਤ ਟਾਈਟਨਸ ਦੇ ਆਲਰਾਊਂਡਰ ਰਾਸ਼ਿਦ ਖਾਨ ਇੱਥੇ ਤੀਜੇ ਨੰਬਰ 'ਤੇ ਹਨ। ਉਸ ਨੇ ਇਸ ਸੀਜ਼ਨ ਦੇ 10 ਮੈਚਾਂ ਦੀਆਂ 6 ਪਾਰੀਆਂ 'ਚ 37 ਗੇਂਦਾਂ 'ਤੇ 71 ਦੌੜਾਂ ਬਣਾਈਆਂ ਹਨ। ਉਸ ਦਾ ਸਟ੍ਰਾਈਕ ਰੇਟ 191.89 ਰਿਹਾ ਹੈ।

4/5
ਇਸ ਸੂਚੀ 'ਚ ਦਿਨੇਸ਼ ਕਾਰਤਿਕ ਚੌਥੇ ਨੰਬਰ 'ਤੇ ਹਨ। ਇਸ ਸੀਜ਼ਨ 'ਚ ਉਸ ਨੇ 129 ਗੇਂਦਾਂ 'ਚ 244 ਦੌੜਾਂ ਬਣਾਈਆਂ ਹਨ। ਉਸ ਦਾ ਸਟ੍ਰਾਈਕ ਰੇਟ 189.14 ਹੈ।

5/5
ਪੰਜਾਬ ਕਿੰਗਜ਼ ਦਾ ਲਿਆਮ ਲਿਵਿੰਗਸਟੋਨ ਵੀ ਇਸ ਸੂਚੀ ਦੇ ਟਾਪ-5 ਵਿੱਚ ਮੌਜੂਦ ਹੈ। ਲਿਵਿੰਗਸਟੋਨ ਨੇ 10 ਮੈਚਾਂ 'ਚ 157 ਗੇਂਦਾਂ ਦਾ ਸਾਹਮਣਾ ਕਰਦੇ ਹੋਏ 293 ਦੌੜਾਂ ਬਣਾਈਆਂ ਹਨ। ਲਿਵਿੰਗਸਟੋਨ ਦੀ ਸਟ੍ਰਾਈਕ ਰੇਟ 186.62 ਹੈ।

ਹੋਰ ਜਾਣੋ ਸਪੋਰਟਸ

View More
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ

Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ

SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!

Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ

ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ

Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼

Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ

Embed widget