ਪੜਚੋਲ ਕਰੋ

Rider Shreyas Harish Dies In Racing : ਚੈਂਪੀਅਨਸ਼ਿਪ ਦੌਰਾਨ 13 ਸਾਲਾ ਭਾਰਤੀ ਰੇਸਰ ਦੀ ਹਾਦਸੇ ਦੌਰਾਨ ਮੌਤ ਹੋ ਗਈ

ਬੈਂਗਲੁਰੂ ਦੇ 13 ਸਾਲਾ ਬਾਈਕ ਰਾਈਡਰ ਦੀ ਰੇਸ ਦੌਰਾਨ ਮੌਤ ਗਈ। ਸ਼੍ਰੇਅਸ ਹਰੀਸ਼ ਮਦਰਾਸ ਇੰਟਰਨੈਸ਼ਨਲ ਸਰਕਟ ਉੱਤੇ ਇੰਡੀਅਨ ਨੈਸ਼ਨਲ ਮੋਟਰਸਾਈਕਲ ਰੇਸਿੰਗ ਚੈਂਪੀਆਨਸ਼ਿਪ (INMRC) ਦੇ ਰਾਊਂਡ 3 ਵਿੱਚ ਰੇਸ ਲਾਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।

Rider Shreyas Harish Dies

1/6
Sports News : ਬੈਂਗਲੁਰੂ ਦੇ 13 ਸਾਲਾ ਬਾਈਕ ਰਾਈਡਰ ਸ਼੍ਰੇਅਸ ਹਰੀਸ਼ ਦੀ ਰੇਸ ਦੌਰਾਨ ਮੌਤ ਗਈ। ਸ਼੍ਰੇਅਸ ਹਰੀਸ਼ ਮਦਰਾਸ ਇੰਟਰਨੈਸ਼ਨਲ ਸਰਕਟ ਉੱਤੇ ਇੰਡੀਅਨ ਨੈਸ਼ਨਲ ਮੋਟਰਸਾਈਕਲ ਰੇਸਿੰਗ ਚੈਂਪੀਆਨਸ਼ਿਪ (INMRC) ਦੇ ਰਾਊਂਡ 3 ਵਿੱਚ ਰੇਸ ਲਾਉਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ।

2/6
ਰੇਸਿੰਗ ਟ੍ਰੈਕ ਨੇੜੇ ਐਂਬੂਲੈਂਸ ਨੇ ਤੁਰੰਤ ਉਸ ਨੂੰ ਹਸਪਤਲਾ ਪਹੁੰਚਾਇਆ ਪਰ ਉਦੋਂ ਤੱਕ ਹਰੀਸ਼ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਈਵੈਂਟ ਦੇ ਪ੍ਰਮੋਟਰ, ਮਦਰਾਸ ਮੋਟਰ ਸਪੋਰਟਸ ਕਲੱਬ ਨੇ ਰੇਸਿੰਗ ਈਵੈਂਟ ਨੂੰ ਸ਼ਨੀਵਾਰ ਤੇ ਐਤਵਾਰ ਲਈ ਰੱਦ ਕਰ ਦਿੱਤਾ।

3/6
ਰੇਸ ਦੀ ਸ਼ੁਰੂਆਤ ਵਿੱਚ ਜਦੋਂ ਸਾਰੇ ਰੇਸਰ ਪਹਿਲੇ ਮੋੜ ਨੂੰ ਪਾਰ ਕਰ ਰਹੇ ਸੀ ਤਾਂ ਇੱਕ ਹਾਦਸਾ ਹੋ ਗਿਆ ਜਿਸ ਵਿੱਚ ਸ਼੍ਰੇਅਸ ਆਪਣੀ ਬਾਈਕ ਤੋਂ ਹੇਠਾਂ ਡਿੱਗ ਗਿਆ। ਹਾਦਸੇ ਦੌਰਾਨ 13 ਸਾਲਾ ਰੇਸਰ ਦੇ ਸਿਰ ਸੱਟ ਲੱਗ ਗਈ।

4/6
ਜੋ ਬੇਹੱਦ ਖਤਰਨਾਕ ਸਾਬਤ ਹੋਈ। ਹਾਦਸੇ ਤੋਂ ਤੁਰੰਤ ਬਾਅਦ ਸਟੈਂਡਰਡ ਪ੍ਰੋਟੋਕੋਲ ਤਹਿਤ ਲਾਲ ਝੰਡਾ ਦਿਖਾ ਕੇ ਦੌੜ ਨੂੰ ਰੋਕ ਦਿੱਤਾ ਗਿਆ ਤੇ ਉੱਥੇ ਹੀ ਦੌੜ ਸਮਾਪਤ ਹੋ ਗਈ।

5/6
26 ਜੁਲਾਈ 2010 ਨੂੰ ਜਨਮੇ, ਸ਼੍ਰੇਅਸ, ਬੈਂਗਲੁਰੂ ਦੇ ਕੇਨਸਾਰੀ ਸਕੂਲ ਦੇ ਵਿਦਿਆਰਥੀ, ਨੂੰ ਪੈਟ੍ਰੋਨਾਸ ਰੂਕੀ ਵਰਗ ਵਿੱਚ ਮੁਕਾਬਲਾ ਕਰਦੇ ਹੋਏ ਰਾਸ਼ਟਰੀ ਪੱਧਰ 'ਤੇ ਲਗਾਤਾਰ ਚਾਰ ਰੇਸ ਸਮੇਤ ਕਈ ਰੇਸ ਜਿੱਤਣ ਤੋਂ ਬਾਅਦ ਇੱਕ ਉਭਰਦੇ ਸਿਤਾਰੇ ਵਜੋਂ ਪ੍ਰਸੰਸਾ ਕੀਤੀ ਜਾ ਰਹੀ ਸੀ।

6/6
ਇਹ ਘਟਨਾ ਦੌੜ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਵਾਪਰੀ ਜਿਸ ਲਈ ਉਸ ਨੇ ਅੱਜ ਸਵੇਰੇ ਪੋਲ ਪੋਜੀਸ਼ਨ 'ਤੇ ਕੁਆਲੀਫਾਈ ਕੀਤਾ ਸੀ। ਟਰਨ-1 ਤੋਂ ਬਾਹਰ ਨਿਕਲਦੇ ਸਮੇਂ ਸ਼੍ਰੇਅਸ ਹਾਦਸੇ ਤੋਂ ਬਾਅਦ ਡਿੱਗ ਗਿਆ ਅਤੇ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ।

ਹੋਰ ਜਾਣੋ ਸਪੋਰਟਸ

ਟਾਪ ਹੈਡਲਾਈਨ

Harbhajan Singhs Statement : ‘ODI ਕ੍ਰਿਕਟ ਨੂੰ ਲੈ ਕੇ ਹਰਭਜਨ ਸਿੰਘ ਦਾ ਵੱਡਾ ਬਿਆਨ , ਮਚਿਆ ਹੰਗਾਮਾ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget