Sania Mirza Announces Retirement : ਸਾਨੀਆ ਮਿਰਜ਼ਾ ਨੇ ਟੈਨਿਸ ਨੂੰ ਕਿਹਾ ਅਲਵਿਦਾ!

ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 16 ਜਨਵਰੀ ਤੋਂ ਹੋਣ ਜਾ ਰਿਹਾ ਆਸਟ੍ਰੇਲੀਅਨ ਓਪਨ ਸਾਨੀਆ ਦਾ ਆਖਰੀ ਟੂਰਨਾਮੈਂਟ ਹੋਵੇਗਾ। ਸਾਨੀਆ ਮਿਰਜ਼ਾ ਨੇ ਟਵਿਟਰ ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸਾਨੀਆ ਮਿਰਜ਼ਾ

Sponsored Links by Taboola