ਪੜਚੋਲ ਕਰੋ
Sourav Ganguly: ਸੌਰਵ ਗਾਂਗੁਲੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ
Sourav Ganguly Security: ਪੱਛਮੀ ਬੰਗਾਲ ਸਰਕਾਰ ਨੇ ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰ ਦਿੱਤਾ ਗਿਆ ਹੈ।
ਸੌਰਵ ਗਾਂਗੁਲੀ
1/10

ਪੱਛਮੀ ਬੰਗਾਲ ਸਰਕਾਰ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ।
2/10

ਪੱਛਮੀ ਬੰਗਾਲ ਸਰਕਾਰ ਨੇ ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ 'ਜ਼ੈੱਡ' ਸ਼੍ਰੇਣੀ ਵਿੱਚ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
Published at : 17 May 2023 06:26 PM (IST)
ਹੋਰ ਵੇਖੋ





















