ਪੜਚੋਲ ਕਰੋ
Photos: ਗੁਹਾਟੀ 'ਚ ਦੂਜੇ ਟੀ-20 ਤੋਂ ਪਹਿਲਾਂ ਟੀਮ ਇੰਡੀਆ ਨੇ ਵਹਾਇਆ ਪਸੀਨਾ, ਦ੍ਰਾਵਿੜ ਨੇ ਕੋਹਲੀ ਨੂੰ ਦਿੱਤੀ ਖਾਸ ਟ੍ਰੇਨਿੰਗ
India vs South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਗੁਹਾਟੀ 'ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਕੋਹਲੀ ਨੇ ਦ੍ਰਾਵਿੜ ਤੋਂ ਵਿਸ਼ੇਸ਼ ਸਿਖਲਾਈ ਲਈ ਸੀ।
Team India
1/5

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਗੁਹਾਟੀ 'ਚ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ ਨੇ ਪੂਰੀ ਤਿਆਰੀ ਕਰ ਲਈ ਹੈ। ਟੀਮ ਇੰਡੀਆ ਨੇ ਪਹਿਲਾ ਮੈਚ ਜਿੱਤ ਲਿਆ ਸੀ। ਹੁਣ ਉਹ ਸੀਰੀਜ਼ 'ਤੇ ਕਬਜ਼ਾ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ।
2/5

ਕੇਐੱਲ ਰਾਹੁਲ ਨੇ ਪਿਛਲੇ ਮੈਚ 'ਚ ਅਰਧ ਸੈਂਕੜਾ ਲਗਾਇਆ ਸੀ। ਟੀਮ ਇੰਡੀਆ ਇਸ ਮੈਚ 'ਚ ਉਸ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਕਰੇਗੀ। ਰਾਹੁਲ ਨੇ ਮੈਚ ਤੋਂ ਪਹਿਲਾਂ ਨੈੱਟ 'ਤੇ ਕਈ ਤਰ੍ਹਾਂ ਦੇ ਸ਼ਾਟਸ 'ਤੇ ਕੰਮ ਕੀਤਾ। ਉਸ ਨੇ ਹਰ ਤਰ੍ਹਾਂ ਦੇ ਸ਼ਾਟ ਖੇਡੇ।
Published at : 02 Oct 2022 02:17 PM (IST)
ਹੋਰ ਵੇਖੋ





















