ਸੁਖਬੀਰ ਬਾਦਲ ਪਹੁੰਚੇ ਪਟਿਆਲਾ, ਲੀਡਰਸ਼ਿਪ ਨਾਲ ਅਹਿਮ ਮੀਟਿੰਗ
Ramandeep Kaur | 26 Sep 2020 01:00 PM (IST)
1
ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਅਕਾਲੀ ਲੀਡਰਸ਼ਿਪ ਵੀ ਪਟਿਆਲਾ ਇਸ ਇਕੱਠ 'ਚ ਸ਼ਾਮਿਲ ਹੈ।
2
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਟਿਆਲਾ ਪਹੁੰਚੇ।
3
ਲੁਧਿਆਣਾ ਤੋਂ ਬਾਅਦ ਸੁਖਬੀਰ ਬਾਦਲ ਚੰਡੀਗੜ੍ਹ ਪਹੁੰਚ ਕੇ ਕੋਰ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਣਗੇ।
4
ਪਟਿਆਲਾ ਤੋਂ ਬਾਅਦ ਸੁਖਬੀਰ ਬਾਦਲ ਲੁਧਿਆਣਾ ਜਾਣਗੇ।
5
ਸੁਖਬੀਰ ਬਾਦਲ ਇੱਥੇ ਇਕ ਮੀਟਿੰਗ ਦੀ ਅਗਵਾਈ ਕਰਨਗੇ ਜਿਸ 'ਚ ਅਕਾਲੀ ਦਲ ਵਲੋਂ 1 ਅਕਤੂਬਰ ਨੂੰ ਤਿੰਨ ਤਖਤਾਂ ਤੋਂ ਕੀਤੀ ਜਾਣ ਵਾਲੀ ਯਾਤਰਾ ਸਬੰਧੀ ਵਰਕਰਾਂ ਨਾਲ ਗੱਲਬਾਤ ਕਰਨਗੇ।
6