ਪੜਚੋਲ ਕਰੋ

ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹਣ ਮਗਰੋਂ ਮੱਚੀ ਤਬਾਹੀ

1/17
2/17
3/17
4/17
5/17
6/17
7/17
8/17
9/17
ਪੁਲਿਸ ਚੌਕੀ, ਪਾਰਕ, ਸ਼ਮਸ਼ਾਨਘਾਟ ਤੋਂ ਇਲਾਵਾ ਨੇੜੇ ਬਣੇ ਮੈਰਿਜ ਪੈਲੇਸ ਵਿੱਚ ਵੀ ਪਾਣੀ ਦਾਖਲ ਹੋ ਗਿਆ ਜਿਸ ਕਾਰਨ ਵੱਡਾ ਨੁਕਸਾਨ ਹੋਇਆ ਹੈ।

10/17
ਪਿੰਡ ਵਾਸੀਆਂ ਨੇ ਹੁਣ ਨਾਲੇ ਦੀ ਅੰਦਰੂਨੀ ਹਾਲਤ ਦਿਖਾਉਂਦਿਆਂ  ਕਿਹਾ ਕਿ ਨਵਾਂ ਬਣਿਆ ਨਾਲਾ ਬਿਲਕੁੱਲ ਵਿਅਰਥ ਹੈ। ਚਾਰ ਚੁਫੇਰੇ ਹੜ੍ਹ ਹੈ ਤੇ ਨਾਲਾ ਬਿਲਕੁਲ ਅੰਦਰੋਂ ਸੁੱਕਾ ਹੈ।

11/17
ਨਾਲੇ ਉੱਪਰ ਹੋ ਰਹੀ ਨਾਜਾਇਜ਼ ਉਸਾਰੀ ਖਿਲਾਫ ਪਿੰਡ ਦੇ ਨੰਬਰਦਾਰ ਵੱਲੋਂ ਪਟੀਸ਼ਨ ਵੀ ਪਾਈ ਗਈ ਸੀ ਜਿਸ 'ਤੇ ਅਦਾਲਤ ਨੇ ਨਾਜਾਇਜ਼ ਉਸਾਰੀ ਹਟਾਉਣ ਦੇ ਹੁਕਮ ਦਿੱਤੇ ਸਨ। ਲੋਕਾਂ ਦੀ ਮੰਗ ਹੈ ਕਿ ਹੁਣ ਇਸ ਮਸਲੇ ਤੇ ਹਾਈਕੋਰਟ ਨੂੰ ਸੂ ਮੋਟੋ ਨੋਟਿਸ ਲੈਣਾ ਚਾਹੀਦਾ ਹੈ।

12/17
ਲੋਕਾਂ ਦਾ ਕਹਿਣਾ ਹੈ ਕਿ ਨਾਲੇ ਵਾਸਤੇ ਚਾਰ ਹਜ਼ਾਰ ਫੁੱਟ ਜਗ੍ਹਾ ਹੈ ਜਦਕਿ ਕੇਵਲ ਡੇਢ ਸੌ ਫੁੱਟ ਵਿੱਚ ਨਵਾਂ ਨਾਲਾ ਬਣਾਇਆ ਗਿਆ ਹੈ ਜਿਸ ਦਾ ਕੋਈ ਫਾਇਦਾ ਨਹੀਂ। ਉਲਟਾ ਹੜ੍ਹ ਕਾਰਨ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ।

13/17
ਦੂਜੇ ਪਾਸੇ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਭੂ ਮਾਫੀਆ ਨਾਜਾਇਜ਼ ਉਸਾਰੀ ਕਰ ਰਿਹਾ ਹੈ ਜਿਸ ਕਾਰਨ ਨਾਲੇ ਦੀ ਜਗ੍ਹਾ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

14/17
ਪੁਲਿਸ ਚੌਕੀ ਨੇੜਲੀ ਪਾਰਕ ਵੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ ਹੈ ਤੇ ਸ਼ਮਸ਼ਾਨਘਾਟ ਵਿੱਚ ਵੀ ਦਰਿਆ ਵਗ ਰਿਹਾ ਹੈ। ਹਾਲਾਂਕਿ ਹਾਲੇ ਤੱਕ ਝੁੱਗੀਆਂ ਝੌਪੜੀਆਂ ਵਿੱਚ ਪਾਣੀ ਤਾਂ ਨਹੀਂ ਪਹੁੰਚਿਆ ਪਰ ਪਾਣੀ ਹੋਰ ਵਧਣ ਦੇ ਡਰੋਂ ਇਹ ਲੋਕ ਉੱਚੀ ਥਾਂ ਵੱਲ ਪਲਾਨ ਕਰ ਰਹੇ ਹਨ।

15/17
ਪੁਲਿਸ ਮੁਤਾਬਕ ਸਵੇਰੇ ਚਾਰ ਵਜੇ ਉਨ੍ਹਾਂ ਨੂੰ ਚੇਤਾਵਨੀ ਮਿਲੀ ਸੀ ਕਿ ਸੁਖਨਾ ਝੀਲ ਤੋਂ ਫਾਲਤੂ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਪੁਲਿਸ ਨੇ ਮੁਨਾਦੀ ਰਾਹੀਂ ਚੌਕੀ ਨੇੜੇ ਨੀਵੇਂ ਥਾਂ ਤੇ ਰਹਿੰਦੇ ਝੁੱਗੀ-ਝੌਪੜੀ ਵਾਲੇ ਲੋਕਾਂ ਨੂੰ ਚੌਕਸ ਕੀਤਾ। ਪਾਣੀ ਦੀ ਰਫ਼ਤਾਰ ਇੰਨੀ ਸੀ ਕਿ ਪੁਲਿਸ ਦੀਆਂ ਗੱਡੀਆਂ ਵੀ ਡੁੱਬ ਗਈਆਂ।

16/17
ਪਾਣੀ ਇੰਨੀ ਤੇਜ਼ੀ ਨਾਲ ਦਾਖਲ ਹੋਇਆ ਕਿ ਪੁਲਿਸ ਵਾਲੇ ਆਪਣਾ ਸਾਰਾ ਸਾਮਾਨ ਨਹੀਂ ਬਚਾ ਸਕੇ। ਵੇਖਦੇ ਹੀ ਵੇਖਦੇ ਪੂਰੀ ਪੁਲਿਸ ਚੌਕੀ ਤੇ ਨੇੜਲੀ ਪਾਰਕ ਵਾਲਾ ਸਾਰਾ ਇਲਾਕਾ ਦਰਿਆ 'ਚ ਤਬਦੀਲ ਹੋ ਗਿਆ।

17/17
 ਅੱਜ ਜ਼ੀਰਕਪੁਰ 'ਚ ਪੈਂਦੀ ਬਲਟਾਣਾ ਚੌਕੀ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ। ਹੜ੍ਹ ਆਉਣ ਕਾਰਨ ਚੌਕੀ ਵਿੱਚ ਪਾਣੀ ਭਰ ਗਿਆ ਜਿਸ ਕਾਰਨ  ਜ਼ਰੂਰੀ ਕਾਗਜ਼ਾਤ ਤੇ ਅਸਲੇ ਦਾ ਨੁਕਸਾਨ ਹੋਇਆ।

ਹੋਰ ਜਾਣੋ

ਟਾਪ ਹੈਡਲਾਈਨ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

Embed widget