ਪੜਚੋਲ ਕਰੋ

iPhone 16 ਲੈਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, ਜਾਣੋ ਵਿਕਰੀ 'ਤੇ ਕਿਉਂ ਲੱਗੀ ਪਾਬੰਦੀ ?

Indonesia Bans iphone 16: ਹਾਲ ਹੀ 'ਚ ਐਪਲ ਆਈਫੋਨ 16 ਸੀਰੀਜ਼ (Apple iPhone 16 Series) ਨੂੰ ਬਾਜ਼ਾਰ 'ਚ ਲਾਂਚ ਕੀਤਾ ਹੈ। ਪਰ ਇਸ ਦੌਰਾਨ ਇੱਕ ਦੇਸ਼ ਨੇ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ।

Indonesia Bans iphone 16

1/5
ਨਾਲ ਹੀ, ਉਸ ਦੇਸ਼ ਵਿੱਚ ਮੌਜੂਦ ਆਈਫੋਨ 16 ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਦਰਅਸਲ, ਇੰਡੋਨੇਸ਼ੀਆ ਵੱਲੋਂ ਆਈਫੋਨ 16 ਦੀ ਵਿਕਰੀ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਫੈਸਲਾ ਐਪਲ ਦੀ ਸਖਤ ਕਾਰਵਾਈ ਦਾ ਹਿੱਸਾ ਹੈ। ਇੰਡੋਨੇਸ਼ੀਆ ਸਰਕਾਰ ਨੇ ਦੋਸ਼ ਲਗਾਇਆ ਸੀ ਕਿ ਐਪਲ ਵੱਲੋਂ ਉਨ੍ਹਾਂ ਦੇ ਦੇਸ਼ 'ਚ ਨਿਵੇਸ਼ ਕਰਨ ਲਈ ਕਿਹਾ ਸੀ। ਪਰ ਕੰਪਨੀ ਨੇ ਅਜਿਹਾ ਨਹੀਂ ਕੀਤਾ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

2/5
ਇੰਡੋਨੇਸ਼ੀਆ ਨੇ ਇਸ ਕਾਰਨ ਇਹ ਫੈਸਲਾ ਲਿਆ   ਐਪਲ ਨੇ ਇੰਡੋਨੇਸ਼ੀਆ ਵਿੱਚ ਕੁਝ ਨਿਵੇਸ਼ ਕੀਤਾ ਸੀ, ਪਰ ਇਹ ਓਨਾ ਨਹੀਂ ਸੀ, ਜਿੰਨਾ ਕੰਪਨੀ ਚਾਹੁੰਦੀ ਸੀ। ਹੁਣ ਸਰਕਾਰ ਦੁਆਰਾ TKDN ਸਰਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਕਾਰਨ ਹੁਣ ਇੰਡੋਨੇਸ਼ੀਆ ਵਿੱਚ ਐਪਲ ਆਈਫੋਨ 16 ਨਹੀਂ ਵੇਚਿਆ ਜਾਵੇਗਾ।

3/5
ਇੰਡੋਨੇਸ਼ੀਆਈ ਸਰਕਾਰ ਬਾਕੀ ਨਿਵੇਸ਼ ਦੀ ਉਡੀਕ ਕਰ ਰਹੀ ਹੈ। ਰਿਪੋਰਟਾਂ ਮੁਤਾਬਕ ਐਪਲ ਨੇ ਇੰਡੋਨੇਸ਼ੀਆ 'ਚ 1.48 ਟ੍ਰਿਲੀਅਨ ਰੁਪਏ ਦਾ ਨਿਵੇਸ਼ ਕੀਤਾ ਹੈ, ਜਦਕਿ ਐਪਲ ਦਾ ਕੁੱਲ ਨਿਵੇਸ਼ 1.71 ਟ੍ਰਿਲੀਅਨ ਰੁਪਏ ਦੱਸਿਆ ਗਿਆ ਸੀ। ਅਜਿਹੇ 'ਚ ਕੰਪਨੀ ਸਰਕਾਰ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ ਅਤੇ ਸਰਕਾਰ ਨੇ ਕਾਰਵਾਈ ਕੀਤੀ ਹੈ।

4/5
ਸਰਕਾਰ ਦੇ ਫੈਸਲੇ ਦਾ ਕੰਪਨੀ 'ਤੇ ਪੈ ਸਕਦਾ ਹੈ ਅਸਰ   ਐਪਲ ਲਈ ਇਹ ਬਹੁਤ ਹੀ ਹੈਰਾਨੀਜਨਕ ਫੈਸਲਾ ਹੋ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਜਦੋਂ ਟਿਮ ਕੁੱਕ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ ਸੀ, ਤਾਂ ਮੁਲਾਕਾਤ ਬਹੁਤ ਵਧੀਆ ਸੀ।

5/5
ਮੀਟਿੰਗ ਤੋਂ ਬਾਅਦ ਕੁੱਕ ਨੇ ਇੰਡੋਨੇਸ਼ੀਆ ਵਿੱਚ ਮੈਨੂਫੈਕਚਰਿੰਗ ਪਲਾਂਟ ਲਗਾਉਣ ਬਾਰੇ ਵੀ ਗੱਲ ਕੀਤੀ। ਹੁਣ ਸਰਕਾਰ ਦੇ ਇਸ ਫੈਸਲੇ ਦਾ ਅਸਰ ਕੰਪਨੀ 'ਤੇ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਐਪਲ ਆਈਫੋਨ 16 ਸੀਰੀਜ਼ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਕੰਪਨੀ ਨੇ ਇਸ ਸਾਲ ਦੀ 16 ਸੀਰੀਜ਼ 'ਚ ਕਈ ਸ਼ਾਨਦਾਰ ਫੀਚਰਸ ਵੀ ਸ਼ਾਮਲ ਕੀਤੇ ਹਨ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

BSNL vs Vi : 299 ਰੁਪਏ ਦੇ ਰੀਚਾਰਜ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget