6000 ਰੁਪਏ ਦੀ ਰੇਂਜ 'ਚ ਆਉਂਦੇ ਹਨ ਐਂਡਰਾਈਡ ਸਮਾਰਟਫੋਨ, ਜਾਣੋ ਕੀ ਮਿਲ ਰਹੇ ਹਨ ਫੀਚਰਜ਼
itel A27: ਇਸ ਸਮਾਰਟਫੋਨ 'ਚ 5.5 ਇੰਚ ਦੀ ਡਿਸਪਲੇ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਵਿੱਚ 2 ਜੀਬੀ ਰੈਮ ਦੇ ਨਾਲ 32 ਜੀਬੀ ਇੰਟਰਨਲ ਮੈਮਰੀ ਹੈ। ਫੋਨ 'ਚ AI ਦੇ ਨਾਲ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਨੂੰ ਐਮਾਜ਼ਾਨ ਤੋਂ 5999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।
Download ABP Live App and Watch All Latest Videos
View In AppKARBONN Titanium S9 plus: ਇਸ ਸਮਾਰਟਫੋਨ 'ਚ 6.1 ਇੰਚ ਦੀ ਡਿਸਪਲੇ ਦਿੱਤੀ ਗਈ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਵਿੱਚ 3 GB ਰੈਮ ਦੇ ਨਾਲ 32 GB ਇੰਟਰਨਲ ਮੈਮਰੀ ਹੈ। ਫੋਨ 'ਚ ਡਿਊਲ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਨੂੰ ਫਲਿੱਪਕਾਰਟ ਤੋਂ 5999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।
YU Yunique 2 Plus: ਇਸ ਸਮਾਰਟਫੋਨ 'ਚ 5 ਇੰਚ ਦੀ ਡਿਸਪਲੇ ਦਿੱਤੀ ਗਈ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 2500mAh ਦੀ ਬੈਟਰੀ ਦਿੱਤੀ ਗਈ ਹੈ। ਇਸ ਵਿੱਚ 3 ਜੀਬੀ ਰੈਮ ਦੇ ਨਾਲ 16 ਜੀਬੀ ਇੰਟਰਨਲ ਮੈਮਰੀ ਹੈ। ਫੋਨ 'ਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਨੂੰ ਫਲਿੱਪਕਾਰਟ ਤੋਂ 5399 ਰੁਪਏ 'ਚ ਖਰੀਦਿਆ ਜਾ ਸਕਦਾ ਹੈ।
SAMSUNG M01 core: ਇਸ ਸਮਾਰਟਫੋਨ 'ਚ 5.3 ਇੰਚ ਦੀ ਡਿਸਪਲੇ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਵਿੱਚ 2 ਜੀਬੀ ਰੈਮ ਦੇ ਨਾਲ 32 ਜੀਬੀ ਇੰਟਰਨਲ ਮੈਮਰੀ ਹੈ। ਫੋਨ 'ਚ 8 ਮੈਗਾਪਿਕਸਲ ਦਾ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਨੂੰ ਫਲਿੱਪਕਾਰਟ ਤੋਂ 5999 ਰੁਪਏ 'ਚ ਖਰੀਦਿਆ ਜਾ ਸਕਦਾ ਹੈ।
Lava Z21: ਇਸ ਸਮਾਰਟਫੋਨ 'ਚ 5 ਇੰਚ ਦੀ ਡਿਸਪਲੇ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 3100mAh ਦੀ ਬੈਟਰੀ ਦਿੱਤੀ ਗਈ ਹੈ। ਇਸ ਵਿੱਚ 2 ਜੀਬੀ ਰੈਮ ਦੇ ਨਾਲ 32 ਜੀਬੀ ਇੰਟਰਨਲ ਮੈਮਰੀ ਹੈ। ਫੋਨ 'ਚ AI ਦੇ ਨਾਲ ਰਿਅਰ ਕੈਮਰਾ ਅਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। ਇਸ ਨੂੰ ਲਾਵਾ ਦੀ ਅਧਿਕਾਰਤ ਵੈੱਬਸਾਈਟ ਤੋਂ 5299 ਰੁਪਏ 'ਚ ਖਰੀਦਿਆ ਜਾ ਸਕਦਾ ਹੈ।