ਪੜਚੋਲ ਕਰੋ

Apple iPhone 12 ਤੇ 12 mini ਦੀ ਕੀਮਤ 'ਚ ਵੱਡੀ ਕਟੌਤੀ, ਹੁਣ ਖਰੀਦਣ ਲਈ ਸਿਰਫ਼ ਇੰਨਾ ਹੀ ਕਰਨਾ ਪਵੇਗਾ ਭੁਗਤਾਨ

I_pHone

1/5
Apple iPhone 12 And 12 Mini Price List: Apple ਨੇ iPhone 12 ਸੀਰੀਜ਼ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਦਾ ਐਲਾਨ ਕੀਤਾ ਹੈ। ਕੀਮਤ 'ਚ ਕਟੌਤੀ ਈ-ਕਾਮਰਸ ਸਾਈਟ Amazon ਅਤੇ Flipkart 'ਤੇ ਲਾਈਵ ਹੈ। Apple ਨੇ iPhone 12 Mini, iPhone 12 ਦੀਆਂ ਕੀਮਤਾਂ 'ਚ ਭਾਰੀ ਕਟੌਤੀ ਦਾ ਐਲਾਨ ਕੀਤਾ ਹੈ ਤਾਂ ਜੋ ਖਰੀਦਦਾਰਾਂ ਨੂੰ ਰਿਟੇਲ ਦੁਕਾਨ ਤੋਂ ਸਸਤੀ ਕੀਮਤ 'ਤੇ ਫ਼ੋਨ ਖਰੀਦਣ ਦੀ ਸਹੂਲਤ ਮਿਲ ਸਕੇ।

2/5
ਡਿਊਲ-ਸਿਮ (ਨੈਨੋ + eSIM) ਆਈਫੋਨ 12 ਤੇ ਆਈਫੋਨ 12 ਮਿਨੀ ਆਈਫੋਨ ਦੀ A14 ਬਾਇਓਨਿਕ ਚਿੱਪ ਤੇ ਸੁਪਰ ਰੈਟੀਨਾ XDR OLED ਡਿਸਪਲੇਅ ਦੇ ਨਾਲ ਆਉਂਦੇ ਹਨ, ਜੋ ਐਪਲ ਦੇ ਸਿਰੇਮਿਕ ਸ਼ੀਲਡ ਗਲਾਸ ਨਾਲ ਸੁਰੱਖਿਅਤ ਹਨ। iPhone 12 'ਚ 6.1-ਇੰਚ ਦੀ ਸਕ੍ਰੀਨ ਹੈ, ਜਦਕਿ iPhone 12 Mini 'ਚ ਇਕ ਛੋਟਾ 5.4-ਇੰਚ ਡਿਸਪਲੇ ਹੈ। ਇਹ ਆਈਫੋਨ iOS 14 ਦੇ ਨਾਲ ਲਾਂਚ ਕੀਤੇ ਗਏ ਸਨ ਤੇ 2021 'ਚ iOS 15 'ਚ ਅੱਪਡੇਟ ਕੀਤੇ ਗਏ ਸਨ।

3/5
ਦੋਵੇਂ ਮਾਡਲ 12MP ਡੁਅਲ ਰੀਅਰ ਕੈਮਰਾ ਸੈਟਅਪ ਦੇ ਨਾਲ ਆਉਂਦੇ ਹਨ, ਜਿਸ 'ਚ iPhone 12 ਲਈ f/1.6 ਅਪਰਚਰ ਤੇ iPhone 12 Mini ਲਈ f/2.4 ਅਪਰਚਰ ਵਾਲਾ ਵਾਈਡ-ਐਂਗਲ ਕੈਮਰਾ ਅਤੇ ਇਕ ਅਲਟਰਾ-ਵਾਈਡ-ਐਂਗਲ ਕੈਮਰਾ ਸ਼ਾਮਲ ਹੈ। ਇਹ ਧਿਆਣ ਦੇਣਾ ਜ਼ਰੂਰੀ ਹੈ ਕਿ ਰੰਗ ਤੇ ਆਪਸ਼ਨ ਦੇ ਆਧਾਰ 'ਤੇ ਕੀਮਤਾਂ ਵੱਖ-ਵੱਖ ਹੋ ਸਕਦੀਆਂ ਹਨ।

4/5
iPhone 12- 64GB ਵੇਰੀਐਂਟ Flipkart 'ਤੇ 53,999 ਰੁਪਏ ਦੀ ਰਿਵਾਇਜ਼ਡ ਕੀਮਤ 'ਤੇ ਉਪਲੱਬਧ ਹੈ, ਜਦਕਿ ਮਾਡਲ ਐਮਾਜ਼ੋਨ 'ਤੇ 63,900 ਰੁਪਏ 'ਚ ਸੂਚੀਬੱਧ ਹੈ। ਐਪਲ ਵੱਲੋਂ ਆਈਫੋਨ 13 ਸੀਰੀਜ਼ ਦੇ ਲਾਂਚ ਤੋਂ ਬਾਅਦ ਸਮੁੱਚੀ ਕੀਮਤ 'ਚ ਕਟੌਤੀ ਕਰਨ ਤੋਂ ਬਾਅਦ ਸਮਾਰਟਫ਼ੋਨ ਦੀ ਰਿਟੇਲ ਕੀਮਤ 65,900 ਰੁਪਏ ਹੈ।

5/5
ਆਈਫੋਨ 12 ਦਾ 128GB ਵੇਰੀਐਂਟ ਫਲਿੱਪਕਾਰਟ 'ਤੇ 64,999 ਰੁਪਏ 'ਚ ਲਿਸਟ ਕੀਤਾ ਗਿਆ ਹੈ, ਜਦਕਿ ਐਮਾਜ਼ੋਨ ਤੇ ਰਿਟੇਲ ਆਊਟਲੇਟ 'ਤੇ ਇਸ ਦੀ ਕੀਮਤ 70,900 ਰੁਪਏ ਹੈ। iPhone 12 Mini- 64GB ਸਟੋਰੇਜ਼ ਵੇਰੀਐਂਟ Amazon 'ਤੇ 40,999 ਰੁਪਏ ਤੇ Flipkart 'ਤੇ 53,900 ਰੁਪਏ ਦੀ ਛੋਟ ਵਾਲੀ ਕੀਮਤ 'ਤੇ ਉਪਲੱਬਧ ਹੈ। ਇਸ ਮਾਡਲ ਦੀ ਰਿਟੇਲ ਕੀਮਤ 59,900 ਰੁਪਏ ਹੈ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget