ਪੜਚੋਲ ਕਰੋ

Best Smartphones: 20 ਤੋਂ 30 ਹਜ਼ਾਰ ਦੇ ਬਜਟ ਵਿੱਚ ਕੁਝ ਸ਼ਾਨਦਾਰ ਸਮਾਰਟਫ਼ੋਨ

ਜੇ ਤੁਸੀਂ ਨਵਾਂ ਸਮਾਰਟਫੋਨ ਲੈਣ ਬਾਰੇ ਸੋਚ ਰਹੇ ਹੋ, ਤਾਂ ਅਸੀਂ ਤੁਹਾਨੂੰ ਇੱਥੇ ਕੁਝ ਬਿਹਤਰੀਨ ਸਮਾਰਟਫੋਨਜ਼ ਬਾਰੇ ਦੱਸ ਰਹੇ ਹਾਂ। ਇਨ੍ਹਾਂ 'ਚੋਂ ਕੁਝ ਮਾਡਲ ਇਸ ਮਹੀਨੇ ਲਾਂਚ ਕੀਤੇ ਗਏ ਹਨ। ਤੁਸੀਂ ਇਹਨਾਂ ਵਿੱਚੋਂ ਇੱਕ ਆਪਣੇ ਲਈ ਪ੍ਰਾਪਤ ਕਰੋ

20 ਤੋਂ 30 ਹਜ਼ਾਰ ਦੇ ਬਜਟ ਵਿੱਚ ਕੁਝ ਸ਼ਾਨਦਾਰ ਸਮਾਰਟਫ਼ੋਨ

1/5
Moto Edge 40: ਇਸ ਸਮਾਰਟਫੋਨ ਦੀ ਕੀਮਤ 29,999 ਰੁਪਏ ਹੈ। ਇਸ ਵਿੱਚ ਤੁਹਾਨੂੰ MediaTek Dimensity 8020 ਪ੍ਰੋਸੈਸਰ, 4400 mAh ਬੈਟਰੀ, 6.55 ਇੰਚ ਡਿਸਪਲੇ ਅਤੇ 50+13MP ਡਿਊਲ ਕੈਮਰਾ ਸੈੱਟਅਪ ਮਿਲਦਾ ਹੈ। ਕੰਪਨੀ ਫਰੰਟ 'ਚ ਸੈਲਫੀ ਅਤੇ ਵੀਡੀਓ ਕਾਲਿੰਗ ਲਈ 32MP ਕੈਮਰਾ ਪੇਸ਼ ਕਰਦੀ ਹੈ। ਤੁਸੀਂ ਫਲਿੱਪਕਾਰਟ ਤੋਂ ਬਲੈਕ, ਬਲੂ, ਹਰੇ ਅਤੇ ਮੈਜੇਂਟਾ ਰੰਗਾਂ 'ਚ ਸਮਾਰਟਫੋਨ ਖਰੀਦ ਸਕਦੇ ਹੋ।

2/5
OnePlus Nord CE3 5G: ਇਸ ਫੋਨ ਵਿੱਚ 80W ਫਾਸਟ ਚਾਰਜਿੰਗ, Snapdragon 782G ਚਿੱਪਸੈੱਟ, 6.7-ਇੰਚ ਡਿਸਪਲੇਅ ਅਤੇ 50MP ਪ੍ਰਾਇਮਰੀ ਕੈਮਰਾ ਦੇ ਨਾਲ 5000 mAh ਦੀ ਬੈਟਰੀ ਹੈ। ਮੋਬਾਈਲ ਫੋਨ ਦੀ ਕੀਮਤ ਬੇਸ ਵੇਰੀਐਂਟ ਲਈ 26,999 ਰੁਪਏ ਅਤੇ ਟਾਪ ਵੇਰੀਐਂਟ ਲਈ 28,999 ਰੁਪਏ ਹੈ।

ਹੋਰ ਜਾਣੋ ਤਕਨਾਲੌਜੀ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget