ਪੜਚੋਲ ਕਰੋ

ਫੋਟੋਗ੍ਰਾਫੀ, ਰੀਲਸ ਅਤੇ ਯੂਟਿਊਬ ਵੀਡੀਓ ਬਣਾਉਣ ਲਈ ਇਹ ਫੋਨ ਹੈ ਸਭ ਤੋਂ ਬੈਸਟ , ਸਾਰਿਆਂ ਵਿੱਚ 200MP ਦਾ ਕੈਮਰਾ

ਜੇਕਰ ਤੁਸੀਂ ਇੱਕ ਸੋਸ਼ਲ ਮੀਡੀਆ ਪ੍ਰਭਾਵਕ ਜਾਂ ਯੂਟਿਊਬਰ ਹੋ ਜਾਂ ਸੋਸ਼ਲ ਮੀਡੀਆ 'ਤੇ ਕੰਟੈਂਟ ਬਣਾਉਂਦੇ ਹੋ ਤਾਂ ਇੱਕ ਚੰਗਾ ਫ਼ੋਨ ਤੁਹਾਡੇ ਲਈ ਬਹੁਤ ਮਾਇਨੇ ਰੱਖਦਾ ਹੈ। ਖਾਸ ਕਰਕੇ ਕੈਮਰਾ ਬਹੁਤ ਜ਼ਰੂਰੀ ਹੈ।

Technology

1/6

2/6
ਅਸੀਂ ਤੁਹਾਨੂੰ ਕੁਝ ਬਿਹਤਰੀਨ ਕੈਮਰੇ ਵਾਲੇ ਸਮਾਰਟਫ਼ੋਨਸ ਬਾਰੇ ਦੱਸਣ ਜਾ ਰਹੇ ਹਾਂ। ਇਨ੍ਹਾਂ ਸਭ ਵਿੱਚ ਤੁਹਾਨੂੰ ਇੱਕ 200MP ਪ੍ਰਾਇਮਰੀ ਕੈਮਰਾ ਮਿਲਦਾ ਹੈ। ਇਸਦਾ ਮਤਲਬ ਹੈ ਕਿ ਤੁਸੀਂ ਇਹਨਾਂ ਸਮਾਰਟਫ਼ੋਨਸ ਨਾਲ ਸ਼ਾਨਦਾਰ  ਕੰਟੈਂਟ ਸ਼ੂਟ ਕਰ ਸਕਦੇ ਹੋ।

3/6
Realme 11 Pro Plus : ਇਹ ਸਮਾਰਟਫੋਨ ਹੁਣੇ ਹੀ ਲਾਂਚ ਕੀਤਾ ਗਿਆ ਹੈ ਜਿਸ ਵਿੱਚ ਇੱਕ 200MP ਕੈਮਰਾ ਉਪਲਬਧ ਹੈ। ਹਾਲਾਂਕਿ ਇਹ ਪਹਿਲਾ ਫੋਨ ਨਹੀਂ ਹੈ, ਜਿਸ 'ਚ ਕੰਪਨੀ ਨੇ 200MP ਕੈਮਰਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਕਈ ਕੰਪਨੀਆਂ ਆਪਣੇ ਮੋਬਾਇਲਾਂ 'ਚ 200MP ਦਾ ਕੈਮਰਾ ਦੇ ਚੁੱਕੀਆਂ ਹਨ। ਸਮਾਰਟਫੋਨ 'ਚ 6.67-ਇੰਚ ਡਿਸਪਲੇਅ ਅਤੇ ਮੀਡੀਆਟੈੱਕ ਡਾਇਮੈਂਸਿਟੀ 7050 ਚਿਪਸੈੱਟ ਲਈ ਸਪੋਰਟ ਹੈ। ਕੀਮਤ- 27,999 ਰੁਪਏ।

4/6
Redmi Note 12 Pro Plus : ਇਸ ਸਮਾਰਟਫੋਨ ਨੂੰ ਇਸ ਸਾਲ ਦੀ ਸ਼ੁਰੂਆਤ 'ਚ ਲਾਂਚ ਕੀਤਾ ਗਿਆ ਸੀ। ਇਸ ਦੀ ਕੀਮਤ 29,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਫੋਨ ਵਿੱਚ 200MP ਅਤੇ MediaTek Dimensity 1080 ਚਿਪਸੈੱਟ ਲਈ ਸਪੋਰਟ ਹੈ।

5/6
Motorola Edge 30 Ultra : ਇਸ ਸਮਾਰਟਫੋਨ ਨੂੰ ਪਿਛਲੇ ਸਾਲ ਲਾਂਚ ਕੀਤਾ ਗਿਆ ਸੀ। ਇਹ ਪਹਿਲਾ ਫੋਨ ਸੀ, ਜਿਸ 'ਚ 200MP ਕੈਮਰਾ ਦਿੱਤਾ ਗਿਆ ਸੀ। ਇਸ ਸਮਾਰਟਫੋਨ 'ਚ 200MP ਸੈਮਸੰਗ HP1 ਸੈਂਸਰ, 50MP ਅਲਟਰਾਵਾਈਡ ਕੈਮਰਾ ਅਤੇ 12MP ਟੈਲੀਫੋਟੋ ਕੈਮਰਾ ਹੈ। ਕੀਮਤ 44,999 ਰੁਪਏ ਹੈ।

6/6
Samsung Galaxy S23 Ultra : ਸਮਾਰਟਫੋਨ ਦੀ ਕੀਮਤ 1,24,999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਫ਼ੋਨ ਵਿੱਚ 200 MP ਕੈਮਰਾ ਅਤੇ 100x ਜ਼ੂਮ ਸਪੋਰਟ ਹੈ। ਇਹ ਇੱਕ ਸ਼ਕਤੀਸ਼ਾਲੀ ਐਂਡਰਾਇਡ ਫੋਨ ਹੈ। ਇਸ ਫੋਨ 'ਚ ਕੰਪਨੀ 4 ਸਾਲ ਲਈ OS ਅਪਡੇਟ ਅਤੇ 5 ਸਾਲ ਲਈ ਸਕਿਓਰਿਟੀ ਅਪਡੇਟ ਦੇਵੇਗੀ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Chamkila Movie Reshoot | Diljit Dosanjh ਕੀ ਫਿਲਮ ਚਮਕੀਲਾ ਮੁੜ ਹੋਏਗੀ ਸ਼ੂਟ , ਆਹ ਕੀ ਕਲੇਸ਼ ਹੈAmitabh Bachchan Calls Himself Half Sardar | ਮੈਂ ਹਾਂ ਅੱਧਾ ਸਰਦਾਰ , ਬੋਲੇ ਅਮਿਤਾਭ ਬੱਚਨPanchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget