ਪੜਚੋਲ ਕਰੋ

Cyber Fraud Complaint: ਅਸ਼ਲੀਲ ਵੀਡੀਓ ਭੇਜ ਕੇ ਕੁੜੀਆਂ ਨੂੰ ਟਾਰਗੇਟ ਕਰ ਰਹੇ ਹਨ ਠੱਗ, ਘਬਰਾਉਣ ਦੀ ਬਜਾਏ ਕਰੋ ਇਹ ਕੰਮ

Cyber Fraud Complaint: ਜੇਕਰ ਧੋਖੇਬਾਜ਼ ਕਿਸੇ ਔਰਤ ਨੂੰ ਅਸ਼ਲੀਲ ਵੀਡੀਓ ਭੇਜ ਕੇ ਪੈਸੇ ਦੀ ਮੰਗ ਕਰਦੇ ਹਨ। ਇਸ ਲਈ ਅਜਿਹੀ ਸਥਿਤੀ ਵਿੱਚ ਘਬਰਾਉਣ ਦੀ ਲੋੜ ਨਹੀਂ ਹੈ। ਤੁਰੰਤ ਇਹ ਕੰਮ ਕਰੋ

ਜਿਵੇਂ-ਜਿਵੇਂ ਇੰਟਰਨੈੱਟ ਦਾ ਯੁੱਗ ਵਧਿਆ ਹੈ। ਹਾਲਾਂਕਿ, ਬਹੁਤ ਸਾਰੀਆਂ ਚੀਜ਼ਾਂ ਬਦਲ ਗਈਆਂ ਹਨ।ਇਸ ਨਾਲ ਲੋਕਾਂ ਦਾ ਦੁਨੀਆ ਨਾਲ ਸੰਪਰਕ ਵੀ ਵਧਿਆ ਹੈ।

1/5
ਪਰ ਇੰਟਰਨੈੱਟ ਦੇ ਨਾਲ-ਨਾਲ ਸੋਸ਼ਲ ਮੀਡੀਆ ਦੀ ਮਦਦ ਨਾਲ ਧੋਖਾਧੜੀ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਹੁਣ ਧੋਖਾਧੜੀ ਕਰਨ ਵਾਲਿਆਂ ਦੀ ਗਿਣਤੀ ਵੀ ਬਹੁਤ ਵਧ ਗਈ ਹੈ।

2/5
ਹੁਣ ਲੋਕਾਂ ਨੇ ਠੱਗੀ ਮਾਰਨ ਦਾ ਨਵਾਂ ਤਰੀਕਾ ਕੱਢ ਲਿਆ ਹੈ। ਹੁਣ ਲੋਕਾਂ ਦੇ ਫੋਨ 'ਤੇ ਅਸ਼ਲੀਲ ਵੀਡੀਓ ਭੇਜ ਕੇ ਅੰਜਾਮ ਦਿੱਤਾ ਜਾ ਰਿਹਾ ਹੈ।

3/5
ਠੱਗ ਅਸ਼ਲੀਲ ਵੀਡੀਓਜ਼ ਭੇਜ ਕੇ ਲੜਕੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ।ਧੋਖੇਬਾਜ  ਅਸ਼ਲੀਲ ਵੀਡੀਓ ਭੇਜ ਕੇ ਪੈਸੇ ਮੰਗਦੇ ਹਨ। ਜੇਕਰ ਕੋਈ ਠੱਗ ਕਿਸੇ ਔਰਤ ਨੂੰ ਅਜਿਹੀ ਵੀਡੀਓ ਭੇਜਦਾ ਹੈ ਤਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

4/5
ਅਜਿਹੇ ਧੋਖੇਬਾਜ਼ਾਂ ਖਿਲਾਫ ਸਾਈਬਰ ਸੈੱਲ 'ਚ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਇਸ ਦੇ ਲਈ ਔਰਤਾਂ ਆਪਣੇ ਫੋਨ ਤੋਂ ਸਾਈਬਰ ਸੈੱਲ ਦੇ ਆਲ ਇੰਡੀਆ ਹੈਲਪਲਾਈਨ ਨੰਬਰ 1930 'ਤੇ ਡਾਇਲ ਕਰਕੇ ਸ਼ਿਕਾਇਤ ਕਰ ਸਕਦੀਆਂ ਹਨ।

5/5
ਇਸ ਦੇ ਨਾਲ, ਤੁਸੀਂ ਭਾਰਤ ਸਰਕਾਰ ਦੇ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ਦੀ ਅਧਿਕਾਰਤ ਵੈੱਬਸਾਈਟ https://cybercrime.gov.in/ 'ਤੇ ਜਾ ਕੇ ਵੀ ਕੰਪਲੇਂਟ ਦਰਜ ਕਰਾ ਸਕਦੇ ਹੋ।ਇਸ ਤੋਂ ਇਲਾਵਾ ਜੇਕਰ ਔਰਤਾਂ ਚਾਹੁਣ ਤਾਂ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾ ਕੇ ਵੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ। ਜਾਂ ਤੁਸੀਂ ਆਪਣੇ ਸ਼ਹਿਰ ਦੇ ਸਾਈਬਰ ਸੈੱਲ ਵਿੱਚ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹੋ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

Embed widget