ਪੜਚੋਲ ਕਰੋ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

AC Blast Reason: ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਅਜਿਹੇ ਮੌਸਮ ਵਿੱਚ AC ਲੋਕਾਂ ਦੀ ਲੋੜ ਬਣ ਗਿਆ ਹੈ

Delhi AC Blast

1/5
AC Blast Reason: ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ ਅਤੇ ਅਜਿਹੇ ਮੌਸਮ ਵਿੱਚ AC ਲੋਕਾਂ ਦੀ ਲੋੜ ਬਣ ਗਿਆ ਹੈ ਪਰ ਲਗਾਤਾਰ ਸਾਹਮਣੇ ਆ ਰਹੇ AC ਬਲਾਸਟ ਦੇ ਮਾਮਲਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਹਾਲ ਹੀ ਵਿੱਚ ਦਿੱਲੀ ਦੇ ਹੌਜ਼ ਖਾਸ ਇਲਾਕੇ ਵਿੱਚ ਇੱਕ ਘਰ ਵਿੱਚ AC ਬਲਾਸਟ ਤੋਂ ਬਾਅਦ ਅੱਗ ਲੱਗ ਗਈ, ਜਿਸ ਵਿੱਚ ਇੱਕ ਰਿਟਾਇਰਡ IAS ਅਧਿਕਾਰੀ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿੱਚ AC ਦੀ ਇੰਡੋਰ ਯੂਨਿਟ ਵਿੱਚ ਧਮਾਕੇ ਦੀ ਗੱਲ ਸਾਹਮਣੇ ਆਈ ਹੈ।

2/5
ਫਾਇਰ ਸੇਫਟੀ ਐਕਸਪਰਟਸ ਮੁਤਾਬਕ ਗਰਮੀਆਂ ਵਿੱਚ AC ਨੂੰ ਲਗਾਤਾਰ ਕਈ ਘੰਟਿਆਂ ਤੱਕ ਚਲਾਉਣ ਨਾਲ ਕਮਪ੍ਰੈਸਰ ‘ਤੇ ਦਬਾਅ ਵੱਧ ਜਾਂਦਾ ਹੈ ਅਤੇ ਮਸ਼ੀਨ ਓਵਰਹੀਟ ਹੋਣ ਲੱਗਦੀ ਹੈ। ਇਸ ਕਾਰਨ ਅੱਗ ਲੱਗਣ ਜਾਂ ਬਲਾਸਟ ਦਾ ਖਤਰਾ ਵੱਧ ਜਾਂਦਾ ਹੈ।

3/5
AC ਬਲਾਸਟ ਦੇ ਵੱਡੇ ਕਾਰਨ  AC ਨੂੰ ਲਗਾਤਾਰ ਕਈ ਘੰਟਿਆਂ ਤੱਕ ਚਲਾਉਣਾ ਖਰਾਬ ਜਾਂ ਪੁਰਾਣੀ ਵਾਇਰਿੰਗ ਬਿਜਲੀ ਦਾ ਵੋਲਟੇਜ ਵਾਰ-ਵਾਰ ਘਟਣਾ-ਵੱਧਣਾ AC ਦੇ ਫਿਲਟਰ ਅਤੇ ਕੌਇਲ ਵਿੱਚ ਧੂੜ ਜਮਣਾ ਰੈਫ੍ਰਿਜਰੈਂਟ ਗੈਸ ਲੀਕੇਜ ਸਮੇਂ ‘ਤੇ ਸਰਵਿਸ ਨਾ ਕਰਵਾਉਣਾ ਗਲਤ MCB ਜਾਂ ਓਵਰਲੋਡ ਸਰਕਿਟ ਆਉਟਰ ਯੂਨਿਟ ਦੇ ਆਲੇ-ਦੁਆਲੇ ਹਵਾ ਦੀ ਕਮੀ ਸਸਤੇ ਐਕਸਟੈਂਸ਼ਨ ਬੋਰਡ ਦੀ ਵਰਤੋਂ ਘੱਟ ਕੁਆਲਿਟੀ ਵਾਲਾ ਸਟੇਬਲਾਈਜ਼ਰ

4/5
ਕਿਵੇਂ ਕਰੋ ਬਚਾਅ?  AC ਨੂੰ ਲਗਾਤਾਰ ਬਿਨਾਂ ਰੁਕਾਵਟ ਕਈ ਘੰਟਿਆਂ ਤੱਕ ਨਾ ਚਲਾਓ ਹਰ 3-4 ਮਹੀਨੇ ਵਿੱਚ ਸਰਵਿਸ ਜ਼ਰੂਰ ਕਰਵਾਓ ਫਿਲਟਰ ਅਤੇ ਕੌਇਲ ਦੀ ਸਫਾਈ ਕਰਦੇ ਰਹੋ ਵਧੀਆ ਕੁਆਲਿਟੀ ਦਾ ਸਟੇਬਲਾਈਜ਼ਰ ਲਗਾਓ AC ਨੂੰ ਵੱਖਰੇ ਸਰਕਿਟ ‘ਤੇ ਚਲਾਓ ਢਿੱਲੀ ਵਾਇਰਿੰਗ ਅਤੇ ਲੋਕਲ ਪਾਰਟਸ ਤੋਂ ਬਚੋ ਆਉਟਰ ਯੂਨਿਟ ਦੇ ਆਲੇ-ਦੁਆਲੇ ਖੁੱਲ੍ਹੀ ਜਗ੍ਹਾ ਰੱਖੋ ਐਕਸਟੈਂਸ਼ਨ ਬੋਰਡ ‘ਤੇ AC ਕਦੇ ਨਾ ਚਲਾਓ

5/5
ਜੇ AC ਵਿੱਚ ਅੱਗ ਲੱਗ ਜਾਵੇ ਤਾਂ ਕੀ ਕਰੀਏ?  ਤੁਰੰਤ ਮੇਨ ਸਵਿੱਚ ਬੰਦ ਕਰੋ ਪਾਣੀ ਬਿਲਕੁਲ ਨਾ ਪਾਓ ਕਮਰੇ ਤੋਂ ਬਾਹਰ ਨਿਕਲ ਜਾਓ ਅੱਗ ਵੱਧ ਹੋਵੇ ਤਾਂ 101 ‘ਤੇ ਫਾਇਰ ਬ੍ਰਿਗੇਡ ਨੂੰ ਕਾਲ ਕਰੋ CO2 ਜਾਂ ਡ੍ਰਾਈ ਪਾਊਡਰ ਅੱਗ ਬੁਝਾਉਣ ਵਾਲੇ ਯੰਤਰ ਦੀ ਵਰਤੋਂ ਕਰੋ

ਹੋਰ ਜਾਣੋ ਤਕਨਾਲੌਜੀ

Advertisement

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget