ਪੜਚੋਲ ਕਰੋ

ਕੀ ਤੁਹਾਨੂੰ ਪਤਾ Smartphone ਨੂੰ ਬਿਨ੍ਹਾਂ Charger ਤੋਂ ਵੀ ਕੀਤਾ ਜਾ ਸਕਦਾ ਚਾਰਜ, ਜਾਣੋ ਇਸ ਕਮਾਲ ਦੀ ਟ੍ਰਿਕ ਬਾਰੇ

ਕੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਮਹਿੰਗੇ ਫ਼ੋਨ 'ਚ ਇੱਕ ਅਜਿਹਾ ਫੀਚਰ ਹੈ, ਜਿਸ ਦੁਆਰਾ ਤੁਸੀਂ ਬਿਨਾਂ ਚਾਰਜਰ ਦੇ ਵੀ ਆਪਣੇ smartphone ਨੂੰ ਚਾਰਜ ਕਰ ਸਕਦੇ ਹੋ। ਤੁਸੀਂ ਵੀ ਸੋਚ ਰਹੇ ਹੋਵੋਗੇ ਕਿ ਅਜਿਹਾ ਕਿਵੇਂ ਹੋ ਸਕਦਾ ਹੈ। ਆਓ ਜਾਣਦੇ ਹਾਂ..

( Image Source : Freepik )

1/7
ਤੁਹਾਨੂੰ ਦੱਸ ਦਈਏ ਕਿ ਅੱਜਕੱਲ੍ਹ ਕਈ ਡਿਵਾਈਸਾਂ ਵਿੱਚ ਰਿਵਰਸ ਵਾਇਰਲੈੱਸ ਚਾਰਜਿੰਗ ਦੀ ਵਿਸ਼ੇਸ਼ਤਾ ਹੈ। ਇਸ ਦੀ ਮਦਦ ਨਾਲ ਤੁਸੀਂ ਆਪਣੇ ਫੋਨ ਨੂੰ ਦੂਜੇ ਫੋਨ ਤੋਂ ਚਾਰਜ ਕਰ ਸਕਦੇ ਹੋ। ਇਹ ਤਕਨਾਲੋਜੀ ਅਜੇ ਵੀ ਬਹੁਤ ਸਾਰੇ ਲੋਕਾਂ ਲਈ ਬਹੁਤ ਨਵੀਂ ਹੈ। ਆਓ ਪਹਿਲਾਂ ਜਾਣਦੇ ਹਾਂ ਕਿ ਰਿਵਰਸ ਵਾਇਰਲੈੱਸ ਚਾਰਜਿੰਗ ਕੀ ਹੈ?

2/7
ਰਿਵਰਸ ਵਾਇਰਲੈੱਸ ਚਾਰਜਿੰਗ ਇੱਕ ਫੀਚਰ ਹੈ ਜੋ ਤੁਹਾਡੇ ਫ਼ੋਨ ਨੂੰ ਚਾਰਜਿੰਗ ਡਿਵਾਈਸ ਵਿੱਚ ਬਦਲ ਸਕਦੀ ਹੈ। ਇਸ ਦੀ ਵਰਤੋਂ ਨਾ ਸਿਰਫ਼ ਦੂਜੇ ਫ਼ੋਨਾਂ ਨੂੰ ਚਾਰਜ ਕਰਨ ਲਈ ਕੀਤੀ ਜਾ ਸਕਦੀ ਹੈ, ਸਗੋਂ ਸਮਾਰਟਵਾਚ, ਈਅਰਬੱਡ ਤੇ ਹੋਰ ਡਿਵਾਈਸਾਂ ਨੂੰ ਵੀ ਚਾਰਜ ਕੀਤਾ ਜਾ ਸਕਦਾ ਹੈ ਜੋ ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਦੇ ਹਨ।

3/7
ਇਹੀ ਕਾਰਨ ਹੈ ਕਿ ਇਹ ਇਸ ਨੂੰ ਇੱਕ ਬਹੁਤ ਹੀ ਖਾਸ ਫੀਚਰ ਬਣਾਉਂਦਾ ਹੈ। ਹਾਲਾਂਕਿ ਇਹ ਫੀਚਰ ਮਹਿੰਗੇ ਫੋਨਾਂ 'ਚ ਦੇਖਣ ਨੂੰ ਮਿਲਦਾ ਹੈ।

4/7
ਰਿਵਰਸ ਵਾਇਰਲੈੱਸ ਚਾਰਜਿੰਗ ਲਈ, ਤੁਹਾਡੇ ਫ਼ੋਨ ਨੂੰ ਵਾਇਰਲੈੱਸ ਚਾਰਜਿੰਗ ਤਕਨਾਲੋਜੀ ਨੂੰ ਸਪੋਰਟ ਕਰਨਾ ਚਾਹੀਦਾ ਹੈ। ਇਸ ਫੀਚਰ ਦੀ ਵਰਤੋਂ ਕਰਨ ਲਈ ਤੁਹਾਨੂੰ ਕੁਝ ਸਟੈਪਸ ਨੂੰ ਫੌਲੋ ਕਰਨਾ ਹੋਵੇਗਾ।

5/7
ਸੈਟਿੰਗਜ਼ 'ਤੇ ਜਾਓ: ਆਪਣੇ ਸਮਾਰਟਫੋਨ ਦੀ ਸੈਟਿੰਗ 'ਤੇ ਜਾਓ। ਇੱਥੇ ਤੁਹਾਨੂੰ “ਰਿਵਰਸ ਵਾਇਰਲੈੱਸ ਚਾਰਜਿੰਗ” ਜਾਂ “ਪਾਵਰ ਸ਼ੇਅਰ” ਦਾ ਫੀਚਰ ਨੂੰ ਚਾਲੂ ਕਰਨਾ ਹੋਵੇਗਾ।

6/7
ਡਿਵਾਈਸ ਨੂੰ ਫੋਨ ਦੇ ਪਿਛਲੇ ਪੈਨਲ 'ਤੇ ਰੱਖੋ: ਇਸ ਤੋਂ ਬਾਅਦ, ਡਿਵਾਈਸ ਨੂੰ ਚਾਰਜ ਕਰਨ ਲਈ ਫੋਨ ਦੇ ਪਿਛਲੇ ਪਾਸੇ ਰੱਖੋ। ਇਹ ਪ੍ਰਕਿਰਿਆ ਵਾਇਰਲੈੱਸ ਚਾਰਜਿੰਗ ਪੈਡ ਦੀ ਤਰ੍ਹਾਂ ਕੰਮ ਕਰਦੀ ਹੈ।

7/7
ਚਾਰਜਿੰਗ ਸ਼ੁਰੂ: ਕੁਝ ਹੀ ਸਕਿੰਟਾਂ ਵਿੱਚ ਦੂਜਾ ਫ਼ੋਨ ਪਹਿਲੇ ਫ਼ੋਨ ਤੋਂ ਚਾਰਜ ਹੋਣਾ ਸ਼ੁਰੂ ਹੋ ਜਾਵੇਗਾ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget