ਪੜਚੋਲ ਕਰੋ

Elon Musk ਨੇ ਪੇਸ਼ ਕੀਤਾ ਨਵਾਂ ਟਵਿੱਟਰ ਫੀਚਰ, ਯੂਜ਼ਰਸ ਨੇ ਕਿਹਾ, -“ਟਵਿੱਟਰ ਨਵਾਂ ਨੈਟਫਲਿਕਸ ਬਣ ਗਿਆ”

Twitter: ਟਵਿੱਟਰ ਦੇ ਮਾਲਕ ਐਲਨ ਮਸਕ ਨੇ ਇੱਕ ਨਵਾਂ ਫੀਚਰ ਪੇਸ਼ ਕੀਤਾ ਹੈ। ਇਹ ਬਿਲਕੁਲ ਨਵਾਂ ਫੀਚਰ ਹੈ, ਇਸ ਦੇ ਲਾਂਚ ਹੋਣ ਤੋਂ ਬਾਅਦ ਯੂਜ਼ਰਸ ਕਈ ਤਰ੍ਹਾਂ ਦੇ ਟਵੀਟ ਵੀ ਕਰ ਰਹੇ ਹਨ। ਆਓ ਜਾਣਦੇ ਹਾਂ ਇਸ ਫੀਚਰ ਬਾਰੇ।

Twitter

1/5
18 ਮਈ ਨੂੰ ਇੱਕ ਨਵਾਂ ਫੀਚਰ ਪੇਸ਼ ਕਰਦੇ ਹੋਏ, ਟਵਿੱਟਰ ਦੇ ਮਾਲਕ ਐਲਨ ਮਸਕ ਨੇ ਕਿਹਾ ਕਿ ਹੁਣ ਬਲੂ ਸਬਸਕ੍ਰਿਪਸ਼ਨ ਵਾਲੇ ਯੂਜ਼ਰਸ 2 ਘੰਟੇ ਅਤੇ 8GB ਤੱਕ ਵੀਡੀਓ ਅਪਲੋਡ ਕਰ ਸਕਦੇ ਹਨ।

2/5
ਜਦੋਂ ਤੋਂ ਇਹ ਟਵੀਟ ਸਾਹਮਣੇ ਆਇਆ ਹੈ, ਬਹੁਤ ਸਾਰੇ ਲੋਕਾਂ ਨੇ ਮਸਕ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਕਈਆਂ ਨੇ ਨਿੰਦਾ ਕੀਤੀ ਹੈ। ਇੱਕ ਯੂਜ਼ਰ ਨੇ ਤਾਂ ਲਿਖਿਆ,
ਜਦੋਂ ਤੋਂ ਇਹ ਟਵੀਟ ਸਾਹਮਣੇ ਆਇਆ ਹੈ, ਬਹੁਤ ਸਾਰੇ ਲੋਕਾਂ ਨੇ ਮਸਕ ਦੀ ਤਾਰੀਫ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਕਈਆਂ ਨੇ ਨਿੰਦਾ ਕੀਤੀ ਹੈ। ਇੱਕ ਯੂਜ਼ਰ ਨੇ ਤਾਂ ਲਿਖਿਆ, "ਟਵਿੱਟਰ ਨਵਾਂ ਨੈੱਟਫਲਿਕਸ ਹੈ।"
3/5
ਇਕ ਯੂਜ਼ਰ ਨੇ ਤਾਂ ਇਹ ਵੀ ਪੁੱਛਿਆ ਕਿ ਕੀ ਮੈਂ ਆਪਣੇ ਵਿਆਹ ਦਾ ਵੀਡੀਓ ਅਪਲੋਡ ਕਰ ਸਕਦਾ ਹਾਂ? ਮਸਕ ਦੇ ਟਵੀਟ 'ਤੇ ਕਈ ਅਜਿਹੇ ਕੁਮੈਂਟ ਆਏ।

4/5
ਕੁਝ ਸਮਾਂ ਪਹਿਲਾਂ ਤੱਕ, ਟਵਿਟਰ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ ਵਜੋਂ ਜਾਣਿਆ ਜਾਂਦਾ ਸੀ। ਮਸਕ ਦੇ ਆਉਣ ਤੋਂ ਬਾਅਦ ਪਲੇਟਫਾਰਮ 'ਚ ਕਈ ਬਦਲਾਅ ਹੋਏ ਹਨ। ਪਤਾ ਨਹੀਂ ਹੋਰ ਕਿੰਨੀਆਂ ਤਬਦੀਲੀਆਂ ਹੋਣੀਆਂ ਹਨ।

5/5
ਦੱਸ ਦੇਈਏ ਕਿ ਟਵਿਟਰ ਦਾ ਬਲੂ ਸਬਸਕ੍ਰਿਪਸ਼ਨ ਪੈਡ ਹੈ। ਇਸ ਸਬਸਕ੍ਰਿਪਸ਼ਨ ਦੇ ਤਹਿਤ ਯੂਜ਼ਰਸ 900 ਰੁਪਏ ਪ੍ਰਤੀ ਮਹੀਨਾ ਦੇ ਕੇ ਆਪਣੀ ਪ੍ਰੋਫਾਈਲ 'ਚ ਬਲੂ ਟਿੱਕ ਲਗਾ ਸਕਦੇ ਹਨ। ਇਸ ਦੇ ਨਾਲ, ਉਹ ਕਈ ਹੋਰ ਲਾਭ ਵੀ ਲੈ ਸਕਦੇ ਹਨ, ਜਿਨ੍ਹਾਂ ਵਿੱਚੋਂ ਇੱਕ ਹੈ 2 ਘੰਟੇ ਅਤੇ 8GB ਤੱਕ ਵੀਡੀਓ ਅਪਲੋਡ ਕਰਨਾ ਹੈ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget