ਪੜਚੋਲ ਕਰੋ

Expensive Smart Fans: ਇਹ ਛੱਤ ਵਾਲੇ ਪੱਖੇ ਹਨ ਏਸੀ ਤੋਂ ਜ਼ਿਆਦਾ ਮਹਿੰਗਾ, ਕੀਮਤ ਸੁਣ ਉੱਡ ਜਾਣਗੇ ਹੋਸ਼, ਇਹ ਹੈ ਪੱਖਿਆਂ ਦੀ ਖਾਸੀਅਤ

ਇਸ ਖਬਰ 'ਚ ਅਸੀਂ ਤੁਹਾਨੂੰ ਕੁਝ ਅਜਿਹੇ ਪੱਖਿਆਂ ਬਾਰੇ ਦੱਸਾਂਗੇ, ਜੋ ਗਰਮੀਆਂ 'ਚ ਏਅਰ ਕੰਡੀਸ਼ਨਰ ਵਰਗੀ ਠੰਡਕ ਦਿੰਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਪੱਖੇ AC ਤੋਂ ਵੀ ਮਹਿੰਗੇ ਹਨ। ਇਨ੍ਹਾਂ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।

ਇਹ ਛੱਤ ਵਾਲੇ ਪੱਖੇ ਹਨ ਏਸੀ ਤੋਂ ਜ਼ਿਆਦਾ ਮਹਿੰਗਾ, ਕੀਮਤ ਸੁਣ ਉੱਡ ਜਾਣਗੇ ਹੋਸ਼, ਇਹ ਹੈ ਪੱਖਿਆਂ ਦੀ ਖਾਸੀਅਤ

1/5
ਗਰਮੀਆਂ ਸ਼ੁਰੂ ਹੋ ਗਈਆਂ ਹਨ। ਹੁਣ ਲੋਕ ਘਰਾਂ ਲਈ ਕੂਲਰ ਅਤੇ ਏ.ਸੀ. ਦੀ ਭਾਲ ਕਰਨ ਲੱਗ ਪਏ ਹਨ। ਤੁਸੀਂ ਵੀ ਹੁਣ ਪੱਖੇ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੋਵੇਗੀ। ਜੇਕਰ ਤੁਸੀਂ ਵੀ ਠੰਡਕ ਲਈ ਕੋਈ ਯੰਤਰ ਲੱਭ ਰਹੇ ਹੋ, ਤਾਂ ਅੱਜ ਅਸੀਂ ਦੱਸ ਰਹੇ ਹਾਂ ਹੈਵੇਲਜ਼ ਦੇ ਕੁਝ ਅਜਿਹੇ ਪੱਖਿਆਂ ਬਾਰੇ, ਜੋ ਤੁਹਾਨੂੰ ਗਰਮੀਆਂ ਦੇ ਮੌਸਮ ਵਿੱਚ ਰਜਾਈ ਕੱਢਣ ਲਈ ਮਜਬੂਰ ਕਰ ਦੇਣਗੇ।

2/5
ਇਨ੍ਹਾਂ ਪੱਖਿਆਂ ਦਾ ਡਿਜ਼ਾਈਨ ਸ਼ਾਨਦਾਰ ਹੈ, ਪਰ ਇਨ੍ਹਾਂ ਦੀ ਕੀਮਤ ਹੈਰਾਨ ਕਰਨ ਵਾਲੀ ਹੈ। ਪੱਖਿਆਂ ਦੀ ਕੀਮਤ ਏਅਰ ਕੰਡੀਸ਼ਨਰਾਂ ਨਾਲੋਂ ਵੱਧ ਹੈ। ਹਾਲਾਂਕਿ ਪੱਖਿਆਂ 'ਚ ਕਈ ਸ਼ਾਨਦਾਰ ਫੀਚਰਸ ਵੀ ਦਿੱਤੇ ਗਏ ਹਨ। ਦਿਲਚਸਪ ਗੱਲ ਇਹ ਹੈ ਕਿ ਤੁਸੀਂ ਪੱਖਿਆਂ ਨੂੰ ਰਿਮੋਟਲੀ ਕੰਟਰੋਲ ਕਰ ਸਕਦੇ ਹੋ।

3/5
MOMENTA UL ਫੈਨ ਵੀ ਰੁਝਾਨ ਵਿੱਚ ਹੈ। ਇਸ ਪੱਖੇ ਦੀ ਕੀਮਤ 67,365 ਰੁਪਏ ਹੈ। ਯੂਜ਼ਰਸ ਨੂੰ ਫੈਨ 'ਚ ਰਿਮੋਟ ਕੰਟਰੋਲ ਅਤੇ LED ਅੰਡਰਲਾਈਟ ਵਰਗੇ ਫੀਚਰਸ ਮਿਲ ਰਹੇ ਹਨ। ਪੱਖੇ ਦਾ ਕੁੱਲ ਆਕਾਰ 1320mm ਹੈ।

4/5
ਦੂਜੇ ਪਾਸੇ OPUS UL ਫੈਨ ਵੀ 2 ਸਾਲ ਦੀ ਵਾਰੰਟੀ ਦੇ ਨਾਲ ਉਪਲਬਧ ਹੈ। ਇਸ ਪੱਖੇ 'ਚ ਕੰਟਰੋਲ ਦੀ ਸੁਵਿਧਾ ਹੈ। ਪੱਖੇ ਦੀ ਕੀਮਤ 66,360 ਰੁਪਏ ਹੈ। ਪੱਖੇ ਦਾ ਭਾਰ 6 ਕਿਲੋਗ੍ਰਾਮ ਹੈ। ਪੱਖੇ ਵਿੱਚ ਮੁਫਤ ਇੰਸਟਾਲੇਸ਼ਨ ਵਿਕਲਪ ਦੀ ਸਹੂਲਤ ਹੈ।

5/5
ਸਭ ਤੋਂ ਪਹਿਲਾਂ ਫੈਨ ਦਾ ਨਾਂ LUMOS UL ਫੈਨ ਹੈ। ਇਸ ਦੀ ਕੀਮਤ 61,970 ਰੁਪਏ ਹੈ। ਇਸ ਫੈਨ 'ਚ ਡਿਊਲ ਲਾਈਟ ਫਿਟਿੰਗ ਦਾ ਆਪਸ਼ਨ ਦਿੱਤਾ ਗਿਆ ਹੈ। ਗਾਹਕਾਂ ਨੂੰ ਪੱਖੇ ਦੇ ਨਾਲ 2 ਸਾਲ ਦੀ ਵਾਰੰਟੀ ਵੀ ਮਿਲ ਰਹੀ ਹੈ। ਇਸ 'ਚ ਸਿਲਵਰ ਬਲੇਡ ਦਿੱਤੇ ਗਏ ਹਨ, ਜਿਸ ਕਾਰਨ ਚੰਗੀ ਹਵਾ ਮਿਲਦੀ ਹੈ। ਪੱਖੇ ਦਾ ਭਾਰ 7 ਕਿਲੋਗ੍ਰਾਮ ਹੈ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?
ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

IPL 2025: ਰਿਟੈਨਸ਼ਨ 'ਚ ਸਭ ਤੋਂ ਮਹਿੰਗੇ ਵਿਕੇ ਹੈਨਰਿਕ ਕਲਾਸੇਨ, ਵਿਰਾਟ-ਹਾਰਦਿਕ ਨੂੰ ਛੱਡਿਆ ਪਿੱਛੇ, ਜਾਣੋ ਟਾਪ-10 ਖਿਡਾਰੀ

ਅੱਜ ਦਰਬਾਰ ਸਾਹਿਬ 'ਚ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ, ਦਿੱਲੀ ਦੰ*ਗਿ*ਆਂ ਦੇ 40 ਸਾਲ ਪੂਰੇ ਹੋਣ 'ਤੇ ਨਹੀਂ ਕੀਤੀ ਜਾਵੇਗੀ ਆਤਿਸ਼ਬਾਜ਼ੀ, ਸ਼ਾਮ ਨੂੰ ਜਗਾਏ ਜਾਣਗੇ 1 ਲੱਖ ਘਿਓ ਦੇ ਦੀਵੇ

Embed widget