ਪੜਚੋਲ ਕਰੋ

Festivel Sale : ਇਹ ਸ਼ਾਨਦਾਰ ਗੈਜੇਟਸ ਤੁਹਾਡੀ ਜ਼ਿੰਦਗੀ ਨੂੰ ਬਣਾ ਦੇਣਗੇ ਆਸਾਨ, ਜਾਣੋ ਕੀ ਹੈ ਖ਼ਾਸ

Festive Sale: ਦੀਵਾਲੀ ਦੇ ਮੌਕੇ ਵੱਖ-ਵੱਖ ਸੋਸ਼ਲ ਵੈਬਸਾਈਟਾਂ ਉੱਤੇ ਸੇਲ ਚੱਲ ਰਹੀ ਹੈ ਜਿਸ ਨੂੰ ਲੈ ਕੇ ਤੁਸੀਂ ਆਪਣੀ ਪਸੰਦ ਦਾ ਸਮਾਨ ਸਸਤੇ ਵਿੱਚ ਖ਼ਰੀਦ ਸਕਦੇ ਹੋ।

Festivel Sale

1/5
Duracell 38W Fast Car Charger: ਤੁਸੀਂ ਇਸ ਕਾਰ ਚਾਰਜਰ ਨੂੰ ਸਿਰਫ 829 ਰੁਪਏ 'ਚ 51 ਫੀਸਦੀ ਦੀ ਛੋਟ 'ਤੇ ਖਰੀਦ ਸਕਦੇ ਹੋ। ਇਸ ਚਾਰਜਰ ਦੇ ਜ਼ਰੀਏ ਤੁਸੀਂ ਦੋ ਡਿਵਾਈਸਾਂ ਨੂੰ ਇੱਕੋ ਸਮੇਂ ਚਾਰਜ ਕਰ ਸਕਦੇ ਹੋ।

2/5
JBL C100SI Wired in ear headphones: ਇਸ JBL ਹੈੱਡਫੋਨ 'ਤੇ 56 ਫੀਸਦੀ ਦੀ ਛੋਟ ਮਿਲ ਰਹੀ ਹੈ, ਇਸ ਲਈ ਤੁਸੀਂ ਇਸ ਨੂੰ ਸਿਰਫ 569 ਰੁਪਏ 'ਚ ਖਰੀਦ ਸਕਦੇ ਹੋ। JBL ਦੇ ਇਸ ਹੈੱਡਫੋਨ 'ਚ ਤੁਹਾਨੂੰ ਇਨਬਿਲਟ ਮਾਈਕ੍ਰੋ ਫੋਨ ਮਿਲਦਾ ਹੈ।

3/5
Portronics Power E 10K 10000mAh: ਇਸ ਪਾਵਰ ਬੈਂਕ ਨੂੰ 65 ਫੀਸਦੀ ਦੀ ਛੋਟ 'ਤੇ ਸਿਰਫ 699 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਸ 'ਚ ਤੁਹਾਨੂੰ LED ਇੰਡੀਕੇਟਰ ਦੇ ਨਾਲ ਮਾਈਕ੍ਰੋ USB ਪੋਰਟ ਅਤੇ USB ਟਾਈਪ C ਪੋਰਟ ਮਿਲੇਗਾ।

4/5
TP-Link Wireless WiFi Router: ਤੁਸੀਂ ਇਸ ਵਾਈ-ਫਾਈ ਰਾਊਟਰ ਨੂੰ 28 ਫੀਸਦੀ ਦੀ ਛੋਟ 'ਤੇ ਸਿਰਫ 929 ਰੁਪਏ 'ਚ ਖਰੀਦ ਸਕਦੇ ਹੋ। ਨਾਲ ਹੀ, ਤੁਹਾਨੂੰ ਇਸ ਰਾਊਟਰ 'ਤੇ IPv6 ਡਸਟ ਰੇਟਿੰਗ ਮਿਲਦੀ ਹੈ।

5/5
Wipro 10A smart plug: ਤੁਸੀਂ ਇਸ ਸਮਾਰਟ ਪਲੱਗ ਨੂੰ 62 ਫੀਸਦੀ ਦੀ ਛੋਟ 'ਤੇ ਸਿਰਫ 749 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ, ਤੁਸੀਂ ਇਸ ਸਮਾਰਟ ਪਲੱਗ ਨੂੰ ਆਪਣੀ ਆਵਾਜ਼ ਨਾਲ ਵੀ ਕੰਟਰੋਲ ਕਰ ਸਕਦੇ ਹੋ।

ਹੋਰ ਜਾਣੋ ਤਕਨਾਲੌਜੀ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget