ਪੜਚੋਲ ਕਰੋ

AC: ਏਸੀ ਚਲਾਉਣ ਵਾਲੇ ਅਪਣਾਓ ਇਹ ਟਿਪਸ, ਮਿਲੇਗਾ ਫਾਇਦਾ...ਘੱਟ ਆਵੇਗਾ ਬਿਜਲੀ ਦਾ ਬਿੱਲ

AC Tips: ਮਾਨਸੂਨ ਕਰਕੇ ਹੁੰਮਸ ਵੱਧ ਜਾਂਦੀ ਹੈ। ਅਜਿਹੇ ਦੇ ਵਿੱਚ ਕੂਲਰ ਅਤੇ ਪੱਖ ਤੋਂ ਰਾਹਤ ਨਹੀਂ ਮਿਲਦੀ ਹੈ। ਬਸ ਏਸੀ ਵਾਲੇ ਕਮਰੇ ਦੇ ਵਿੱਚ ਹੀ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲਦੀ ਹੈ। ਪਰ ਏਸੀ ਦੀ ਜ਼ਿਆਦਾ ਵਰਤੋਂ ਕਰਕੇ ਬਿਜਲੀ ਦੇ ਬਿੱਲ

( Image Source : Freepik )

1/6
ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਟਿਪਸ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਸਾਰਾ ਦਿਨ AC ਚਲਾ ਸਕੋਗੇ ਅਤੇ ਤੁਹਾਡਾ ਬਿਜਲੀ ਦਾ ਬਿੱਲ ਵੀ ਜ਼ਿਆਦਾ ਨਹੀਂ ਆਵੇਗਾ।

2/6
AC ਵਿੱਚ ਇਹ ਸਭ ਤਾਪਮਾਨ ਸੈਟਿੰਗ ਬਾਰੇ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਵੱਧ ਤੋਂ ਵੱਧ ਵਰਤੋਂ ਕਰਨ ਤੋਂ ਬਾਅਦ ਵੀ ਬਿਜਲੀ ਦਾ ਬਿੱਲ ਘੱਟ ਹੋਵੇ ਤਾਂ AC ਦੀ ਤਾਪਮਾਨ ਸੈਟਿੰਗ 'ਚ ਕੁਝ ਬਦਲਾਅ ਕਰੋ। ਦਰਅਸਲ, ਤਾਪਮਾਨ ਵਿੱਚ ਹਰ ਇੱਕ ਡਿਗਰੀ ਵਾਧੇ ਲਈ, ਲਗਭਗ 6 ਪ੍ਰਤੀਸ਼ਤ ਬਿਜਲੀ ਦੀ ਬਚਤ ਹੁੰਦੀ ਹੈ।

3/6
ਅਜਿਹੇ 'ਚ ਜੇਕਰ ਤੁਸੀਂ ਚਾਹੋ ਤਾਂ AC ਨੂੰ ਡਿਫਾਲਟ ਤਾਪਮਾਨ 'ਤੇ ਰੱਖ ਸਕਦੇ ਹੋ, ਇਸ ਨਾਲ ਕਰੀਬ 24 ਫੀਸਦੀ ਬਿਜਲੀ ਦੀ ਬਚਤ ਹੋਵੇਗੀ। ਇਸ ਤੋਂ ਇਲਾਵਾ ਤੁਸੀਂ ਆਪਣੀ ਸਹੂਲਤ ਮੁਤਾਬਕ ਤਾਪਮਾਨ ਨੂੰ ਵੀ ਐਡਜਸਟ ਕਰ ਸਕਦੇ ਹੋ। ਖੈਰ, 24 ਡਿਗਰੀ ਨੂੰ ਚੰਗਾ ਮੰਨਿਆ ਜਾਂਦਾ ਹੈ। ਇਸ ਤੋਂ ਘੱਟ ਤਾਪਮਾਨ ਤੋਂ ਬਚੋ।

4/6
ਜੇਕਰ ਤੁਸੀਂ AC ਦੇ ਨਾਲ-ਨਾਲ ਛੱਤ ਵਾਲਾ ਪੱਖਾ ਵੀ ਚਾਲੂ ਰੱਖਦੇ ਹੋ, ਤਾਂ ਤੁਸੀਂ ਇਸ ਟਿਪਸ ਦੇ ਨਾਲ ਪੈਸਾ ਬਚਾ ਸਕਦੇ ਹੋ। ਪੱਖਾ ਜਲਦੀ ਹੀ ਏਸੀ ਦੀ ਠੰਡੀ ਹਵਾ ਨੂੰ ਪੂਰੇ ਕਮਰੇ ਵਿੱਚ ਫੈਲਾਉਂਦਾ ਹੈ ਅਤੇ ਜਲਦੀ ਹੀ ਕਮਰੇ ਦਾ ਤਾਪਮਾਨ ਘੱਟ ਜਾਂਦਾ ਹੈ।

5/6
ਏਸੀ ਦੀ ਨਿਯਮਤ ਸਫਾਈ ਅਤੇ ਸਰਵਿਸਿੰਗ ਵੀ ਬਹੁਤ ਜ਼ਰੂਰੀ ਹੈ। ਕਈ ਵਾਰ ਅਸੀਂ ਦੇਖਦੇ ਹਾਂ ਕਿ ਲੰਬੇ ਸਮੇਂ ਤੱਕ ਚੱਲਣ ਦੇ ਬਾਅਦ ਵੀ ਏਸੀ ਕਮਰੇ ਨੂੰ ਠੰਡਾ ਨਹੀਂ ਕਰ ਪਾਉਂਦਾ। ਜਿਸ ਦਾ ਅਸਰ ਬਿਜਲੀ ਦੇ ਬਿੱਲ ਉੱਤੇ ਵੀ ਪੈਂਦਾ ਹੈ। ਇਸ ਲਈ ਨਿਯਮਤ ਸਫਾਈ ਕਰਕੇ ਹੀ AC ਦੀ ਵਰਤੋਂ ਕਰੋ। ਅਜਿਹਾ ਕਰਨ ਦੇ ਨਾਲ ਕਮਰਾ ਜਲਦੀ ਠੰਡ ਹੋ ਜਾਂਦਾ ਹੈ।

6/6
ਬਿਜਲੀ ਦੀ ਬੱਚਤ ਦੇ ਲਈ ਰਾਤ ਨੂੰ ਏਸੀ ਵਿੱਚ ਟਾਈਮਰ ਲਗਾ ਕੇ ਸੌਂਵੋ। ਅਜਿਹਾ ਕਰਨ ਨਾਲ ਤੁਹਾਡਾ ਏਸੀ ਕੁਝ ਸਮੇਂ ਬਾਅਦ ਆਪਣੇ ਆਪ ਬੰਦ ਹੋ ਜਾਵੇਗਾ। ਇਸ ਨਾਲ ਬਿਜਲੀ ਦੀ ਕਾਫੀ ਬੱਚਤ ਹੋਵੇਗੀ।

ਹੋਰ ਜਾਣੋ ਤਕਨਾਲੌਜੀ

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ

Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ

Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ

iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?

ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ

Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!

Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ

 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!

Embed widget