ਪੜਚੋਲ ਕਰੋ

Apple iPhone 13: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ!

Apple_iPhone_13_series_1

1/8
Apple iPhone 13: ਦਿੱਗਜ ਅਮਰੀਕੀ ਤਕਨੀਕੀ ਕੰਪਨੀ ਐਪਲ ਆਪਣੀ ਨਵੀਂ ਸਮਾਰਟਫ਼ੋਨ ਸੀਰੀਜ਼ ਆਈਫੋਨ-13 ਨੂੰ ਛੇਤੀ ਹੀ ਲਾਂਚ ਕਰ ਸਕਦੀ ਹੈ।

2/8
ਕੰਪਨੀ ਹਰ ਸਾਲ ਸਤੰਬਰ ਵਿੱਚ ਆਪਣੀ ਨਵੀਂ ਲੜੀ ਬਾਜ਼ਾਰ ਵਿੱਚ ਲਿਆਉਂਦੀ ਹੈ। ਹਾਲਾਂਕਿ ਕੰਪਨੀ ਨੇ ਇਸ ਸਾਲ ਲਈ ਕੋਈ ਅਧਿਕਾਰਤ ਤਰੀਕ ਦਾ ਐਲਾਨ ਨਹੀਂ ਕੀਤਾ ਹੈ।

3/8
ਇੱਕ ਤਾਜ਼ਾ ਰਿਪੋਰਟ ਦੇ ਅਨੁਸਾਰ ਐਪਲ ਆਪਣੀ ਨਵੀਂ ਆਈਫੋਨ 13 ਸੀਰੀਜ਼ ਨੂੰ ਸਤੰਬਰ ਦੇ ਆਖਰੀ ਹਫਤੇ ਵਿੱਚ ਲਾਂਚ ਕਰ ਸਕਦਾ ਹੈ। ਇਨ੍ਹਾਂ ਸਮਾਰਟਫੋਨਸ ਦੀ ਕੀਮਤ ਭਾਰਤੀ ਬਾਜ਼ਾਰ 'ਚ ਇਸ ਦੇ ਬੇਸ ਮਾਡਲ ਲਈ 1,19,000 ਰੁਪਏ ਰੱਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਦੇ ਟਾਪ ਮਾਡਲ ਦੀ ਕੀਮਤ 1,49,990 ਰੁਪਏ ਤਕ ਤੈਅ ਕੀਤੀ ਜਾ ਸਕਦੀ ਹੈ।

4/8
ਪਹਿਲੀ ਝਲਕ 8 ਸਤੰਬਰ ਨੂੰ ਵੇਖੀ ਜਾ ਸਕਦੀ: ਰਿਪੋਰਟ ਦੇ ਅਨੁਸਾਰ ਐਪਲ ਇਸ ਨੂੰ ਅਗਲੇ ਮਹੀਨੇ ਦੀ 17 ਤਾਰੀਖ ਨੂੰ ਲਾਂਚ ਕਰ ਸਕਦੀ ਹੈ। ਕੰਪਨੀ ਜ਼ਿਆਦਾਤਰ ਆਪਣੇ ਸਮਾਰਟਫ਼ੋਨ ਮੰਗਲਵਾਰ ਜਾਂ ਬੁੱਧਵਾਰ ਨੂੰ ਬਾਜ਼ਾਰ ਵਿੱਚ ਲਿਆਉਂਦੀ ਹੈ। ਇਸ ਸੀਰੀਜ਼ ਦੀ ਪਹਿਲੀ ਝਲਕ 8 ਸਤੰਬਰ ਨੂੰ ਵੇਖੀ ਜਾ ਸਕਦੀ ਹੈ। ਹਾਲਾਂਕਿ ਇਹ ਸਿਰਫ ਅਟਕਲਾਂ ਹਨ। ਕੰਪਨੀ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

5/8
ਹੋ ਸਕਦੀਆਂ ਹਨ ਇਹ ਵਿਸ਼ੇਸ਼ਤਾਵਾਂ: ਐਪਲ ਦੇ ਇਹ ਆਈਫੋਨ iOS 15, A15 bionic 'ਤੇ ਕੰਮ ਕਰਨਗੇ। ਇਨ੍ਹਾਂ 'ਚ ਇਮੇਜ਼ ਪ੍ਰੋਸੈਸਿੰਗ ਲਈ ਲਿਕਵਿਡ ਕ੍ਰਿਸਟਲ ਪੌਲੀਮਰ ਸਰਕਟ ਬੋਰਡ ਦੇ ਇਲਾਵਾ ਇੱਕ ਨਾਈਟ ਮੋਡ ਕੈਮਰਾ ਦਿੱਤਾ ਜਾ ਸਕਦਾ ਹੈ।

6/8
ਇਨ੍ਹਾਂ ਤੋਂ ਨਵਾਂ ਕੁਆਲਕਾਮ ਐਕਸ 60 ਮਾਡਲ ਅਤੇ ਵਾਈਫਾਈ 6 ਈ ਸਪੋਰਟ ਮਿਲਣ ਦੀ ਉਮੀਦ ਹੈ। ਆਈਫੋਨ 13 ਪ੍ਰੋ ਤੇ ਆਈਫੋਨ 13 ਪ੍ਰੋ ਮੈਕਸ ਵਿੱਚ 120Hz ਰਿਫਰੈਸ਼ ਰੇਟ ਦੇ ਨਾਲ ਡਿਸਪਲੇ ਦਿੱਤਾ ਜਾ ਸਕਦਾ ਹੈ। ਇਨ੍ਹਾਂ 'ਚ 512GB ਤੱਕ ਦੀ ਇੰਟਰਨਲ ਸਟੋਰੇਜ ਮਿਲਣ ਦੀ ਸੰਭਾਵਨਾ ਹੈ।

7/8
ਡਿਜ਼ਾਈਨ ਹੋ ਸਕਦਾ: ਆਈਫੋਨ 13 ਵਿੱਚ ਛੋਟਾ ਡਿਸਪਲੇ ਨੌਚ ਦਿੱਤਾ ਜਾਵੇਗਾ। ਹੁਣ ਤੱਕ ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ਅਨੁਸਾਰ ਉਨ੍ਹਾਂ ਵਿੱਚ ਬੇਜ਼ਲ ਦਿੱਤਾ ਜਾਵੇਗਾ ਅਤੇ ਫਰੰਟ ਕੈਮਰਾ ਖੱਬੇ ਤੋਂ ਸੱਜੇ ਪਾਸੇ ਦਿੱਤਾ ਜਾ ਸਕਦਾ ਹੈ। ਇਸ 'ਚ ਟਚ ਆਈਡੀ ਸੈਂਸਰ ਸਿੱਧਾ ਆਈਫੋਨ ਦੇ ਡਿਸਪਲੇ ਵਿੱਚ ਬਣਾਇਆ ਜਾਵੇਗਾ।

8/8
ਹਾਲਾਂਕਿ ਇਹ ਫੀਚਰ ਐਂਡਰਾਇਡ 'ਚ ਪਹਿਲਾਂ ਹੀ ਦਿੱਤਾ ਜਾ ਚੁੱਕਾ ਹੈ। ਐਪਲ ਆਈਓਐਸ 15 ਦੇ ਨਾਲ ਇਸ ਆਈਫੋਨ ਦੇ ਮਲਟੀ-ਫੈਕਟਰ ਪ੍ਰਮਾਣਿਕਤਾ ਏਪੀਆਈ 'ਤੇ ਵੀ ਕੰਮ ਕਰ ਰਿਹਾ ਹੈ। ਇਸ ਵਿੱਚ, ਡਿਵੈਲਪਰਾਂ ਨੂੰ ਫੇਸ ਆਈਡੀ ਅਤੇ ਟਚ ਆਈਡੀ ਦੋਵਾਂ ਦੁਆਰਾ ਬਾਇਓਮੈਟ੍ਰਿਕਸ ਨੂੰ ਪ੍ਰਮਾਣਿਤ ਕਰਨਾ ਪਵੇਗਾ।

ਹੋਰ ਜਾਣੋ ਗੈਜੇਟ

ਟਾਪ ਹੈਡਲਾਈਨ

Airtel ਦਾ ਧਮਾਕੇਦਾਰ ਆਫਰ, ਇੱਕ ਰਿਚਾਰਜ ਤੇ ਇੱਕ ਫ੍ਰੀ; ਇਨ੍ਹਾਂ ਪਲਾਨਸ 'ਤੇ ਮਿਲੇਗਾ ਫਾਇਦਾ

Airtel ਵੱਲੋਂ ਗਾਹਕਾਂ ਨੂੰ ਤੋਹਫ਼ਾ, 349 ਰੁਪਏ 'ਚ 2 ਮਹੀਨਿਆਂ ਤੱਕ ਅਨਲਿਮਟਿਡ ਕਾਲਿੰਗ ਤੇ ਡਾਟਾ!

iPhone Update : 20 ਸਾਲ ਬਾਅਦ ਫਿਰ ਬਦਲੇਗਾ iPhone ਦਾ ਡਿਜ਼ਾਈਨ, ਹੁਣ ਹਟ ਸਕਦਾ ਹੈ ਇਹ ਬਟਨ

iPhone Price Drop: 31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...
31,000 ਰੁਪਏ ਸਸਤਾ ਮਿਲ ਰਿਹਾ Apple ਦਾ ਸਭ ਤੋਂ ਸਲਿਮ iPhone, ਛੋਟ ਦਾ ਅੱਜ ਹੀ ਚੁੱਕੋ ਫਾਇਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ

ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ

ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget